• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੈਪਟਨ ਸਰਕਾਰ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸੈਵ-ਰੋਜ਼ਗਾਰ ਮੁਹੱਈਆ ਕਰਵਾਉਣ ਦਾ ਦਾਆਵਾ ਕੋਝਾ ਮਜ਼ਾਕ — ਕੈਂਥ

Asli Punjabi by Asli Punjabi
February 7, 2021
in Punjab, ਕਾਰੋਬਾਰ
0
ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਲਈ ਆਮਦਨ ਦੀ ਹੱਦ 5 ਲੱਖ ਰੁਪਏ ਤੱਕ ਵਧਾਈ ਜਾਵੇ – ਕੈਂਥ
588
SHARES
3.3k
VIEWS
Share on FacebookShare on TwitterShare on Whatsapp

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਅਨੁਸੂਚਿਤ ਜਾਤੀ ਸਬ-ਪਲਾਨ ਲਾਗੂ ਕਰਨ ‘ਚ ਫੇਲ੍ਹ — ਕੈਂਥ

ਚੰਡੀਗੜ੍ਹ – ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸੈਵ-ਰੋਜ਼ਗਾਰ ਸ਼ੁਰੂਆਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ 35 ਪ੍ਰਤੀਸ਼ਤ ਤੋਂ ਵੀ ਵੱਧ ਆਬਾਦੀ ਵਾਲੇ ਸਮਾਜਿਕ, ਧਾਰਮਿਕ , ਆਰਥਿਕ ਪੱਛੜੇ ਸਮਾਜ ਨਾਲ ਪਿਛਲੇ ਚਾਰ ਸਾਲਾਂ ਤੋਂ ਰਾਜਨੀਤੀ ਖੇਡਣ ਦਾ ਦੋਸ਼ ਲਾਉਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਸੈਵ-ਰੋਜ਼ਗਾਰ ਮੌਕੇ ਪ੍ਰਦਾਨ ਕਰਨ ਵਿੱਚ ਕੈਪਟਨ ਸਰਕਾਰ ਬੁਰੀ ਤਰ੍ਹਾਂ ਅਸਫਲ ਸਾਬਿਤ ਹੋ ਰਹੀ ਹੈ।ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸਾਧੂ ਸਿੰਘ ਧਰਮਸੋਤ ਦੁਆਰਾ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਪਿਛਲੇ 4 ਸਾਲਾਂ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਵੀ ਸੈਵ-ਰੋਜ਼ਗਾਰ ਮੁਹੱਈਆ ਕਰਾਉਣ ਵਿਚ ਸਫਲ ਨਹੀਂ ਹੋ ਸਕੇ।ਕੈਪਟਨ ਸਰਕਾਰ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸੈਵ-ਰੋਜ਼ਗਾਰ ਮੁਹੱਈਆ ਕਰਵਾਉਣ ਦਾ ਦਾਆਵਾ ਕੋਝਾ ਮਜ਼ਾਕ ਹੈ।ਸ੍ਰ ਕੈਂਥ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 309 ਕਰੋੜ ਰੁਪਏ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਅੱਜ ਤੱਕ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਨੇ ਜਾਰੀ ਕਰਨ ਵਿਚ ਟਾਲ-ਮਟੋਲ ਕਰਕੇ ਆਪਣਾ ਡੰਗ ਟਪਾਉਣ ਦੀ ਨੀਤੀ ਵਿਚ ਕਾਮਯਾਬ ਹਨ।ਉਹਨਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਸਬੰਧਤ ਭਾਲਾਈ ਵਿਭਾਗ ਨੂੰ ਲੋੜੀਂਦੇ ਫੰਡ ਨੂੰ ਜਾਰੀ ਹੀ ਨਹੀਂ ਕੀਤਾ ਜਾਂਦਾ ਸਗੋਂ ਵਿੱਤ ਵਿਭਾਗ ਫੰਡਾਂ ਨੂੰ ਕਿਸੇ ਹੋਰ ਥਾਵਾਂ ਉੱਤੇ ਇਸਤੇਮਾਲ ਕਰਕੇ ਖਾਨਾ ਪੂਰਤੀ ਕੀਤੀ ਜਾਂਦੀ ਹੈ ਅਤੇ ਵਿੱਤ ਵਿਭਾਗ ਅਨੁਸੂਚਿਤ ਜਾਤੀਆਂ ਦੇ ਵਿਕਾਸ ਵਿੱਚ ਅੜਿੱਕਾ ਬਣ ਗਿਆ ਹੈ। ਕੈਪਟਨ ਸਰਕਾਰ ਦੇ ਮੰਤਰੀਆਂ ਦੇ ਦਾਅਵੇ ਅਨੁਸੂਚਿਤ ਜਾਤੀ ਵਰਗ ਦੇ ਸੁਪਨਿਆਂ ਨੂੰ ਖਤਰਨਾਕ ਤਰੀਕਿਆਂ ਨਾਲ ਖਤਮ ਕਰਨ ਦਾ ਇਲਜਾਮ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਲਗਾਇਆ ਹੈ। ਉਹਨਾਂ ਕਿਹਾ ਕਿ ਅਨੁਸੂਚਿਤ ਜਾਤੀ ਸਬ ਪਲਾਨ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਮੰਤਰੀ ਮੰਡਲ ਕੈਬਨਿਟ ਨੇ ਅੱਜ ਤੱਕ ਸਿਧਾਂਤਕ ਰੂਪ ਵਿਚ ਹਾਲੇ ਤੱਕ ਕੋਈ ਫੈਸਲਾ ਨਹੀਂ ਕੀਤਾ ਨਾ ਹੀ ਅਨੁਸੂਚਿਤ ਜਾਤੀਆਂ ਦੇ ਤਿੰਨ ਮੰਤਰੀ ਮੰਡਲ ਵਿੱਚ ਸ਼ਾਮਿਲ ਮੰਤਰੀਆਂ ਅਤੇ ਵਿਧਾਇਕਾਂ ਨੇ ਲਾਗੂ ਕਰਨ ਲਈ ਕੋਈ ਦਬਾਅ ਪਾਇਆ। ਕੈਪਟਨ ਸਰਕਾਰ ਦੇ ਅਨੁਸੂਚਿਤ ਜਾਤੀਆਂ ਦੀ ਭਾਲਾਈ ਦੇ ਵਾਇਦੇ ਅਤੇ ਦਾਆਵੇ ਖੋਖਲੇ ਸਾਬਿਤ ਹੋ ਰਹੇ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਆਈ.ਜੀ.ਪੀ ਬਠਿੰਡਾ,ਸੀ.ਪੀ. ਅੰਮਿ੍ਰਤਸਰ ਅਤੇ 9 ਐਸਐਸਪੀਜ਼ ਸਣੇ 1146 ਪੁਲਿਸ ਕਰਮੀਆਂ ਨੇ ਲਗਵਾਇਆ ਟੀਕਾ

Next Post

ਆਰਸੈਨਿਕ ਅਤੇ ਹੈਵੀ ਮੈਟਲ ਵਾਲੇ ਤੱਤਾਂ ਤੋਂ ਪ੍ਰਭਾਵਿਤ ਪਾਣੀ ਵਾਲੇ ਪਿੰਡਾਂ ਨੂੰ ਅਗਲੇ ਮਹੀਨੇ ਤੱਕ ਮਿਲੇਗਾ ਸ਼ੁੱਧ ਪਾਣੀ 9 ਜ਼ਿਲ੍ਹਿਆਂ ਦੇ ਪਿੰਡਾਂ ਨੂੰ ਹੋਵੇਗਾ ਸਿੱਧਾ ਲਾਭ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

Recommended

ਸ਼੍ਰੋਮਣੀ ਕਮੇਟੀ ਹਾਕੀ, ਬਾਸਕਟਬਾਲ ਤੇ ਅਥਲੈਟਿਕਸ ਲਈ ਲੜਕੀਆਂ ਦੀ ਖੇਡ ਅਕੈਡਮੀ ਤਿਆਰ ਕਰੇਗੀ- ਬੀਬੀ ਜਗੀਰ ਕੌਰ

March 3, 2021
ਮਨੁੱਖੀ ਤਸਕਰੀ ਮਾਮਲੇ ਵਿੱਚ ਐਨ ਆਈ ਏ ਵੱਲੋਂ 10 ਸੂਬਿਆਂ ਵਿੱਚ ਛਾਪੇਮਾਰੀ

November 8, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In