• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਆਰਸੈਨਿਕ ਅਤੇ ਹੈਵੀ ਮੈਟਲ ਵਾਲੇ ਤੱਤਾਂ ਤੋਂ ਪ੍ਰਭਾਵਿਤ ਪਾਣੀ ਵਾਲੇ ਪਿੰਡਾਂ ਨੂੰ ਅਗਲੇ ਮਹੀਨੇ ਤੱਕ ਮਿਲੇਗਾ ਸ਼ੁੱਧ ਪਾਣੀ 9 ਜ਼ਿਲ੍ਹਿਆਂ ਦੇ ਪਿੰਡਾਂ ਨੂੰ ਹੋਵੇਗਾ ਸਿੱਧਾ ਲਾਭ

Asli Punjabi by Asli Punjabi
February 7, 2021
in Health, Punjab
0
ਆਰਸੈਨਿਕ ਅਤੇ ਹੈਵੀ ਮੈਟਲ ਵਾਲੇ ਤੱਤਾਂ ਤੋਂ ਪ੍ਰਭਾਵਿਤ ਪਾਣੀ ਵਾਲੇ ਪਿੰਡਾਂ ਨੂੰ ਅਗਲੇ ਮਹੀਨੇ ਤੱਕ ਮਿਲੇਗਾ ਸ਼ੁੱਧ ਪਾਣੀ 9 ਜ਼ਿਲ੍ਹਿਆਂ ਦੇ ਪਿੰਡਾਂ ਨੂੰ ਹੋਵੇਗਾ ਸਿੱਧਾ ਲਾਭ
588
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ – ਪੰਜਾਬ ਦੇ 9 ਜ਼ਿਲ੍ਹਿਆਂ ਦੇ ਜਿਹੜੇ ਪਿੰਡਾਂ ਵਿਚ ਪਾਣੀ ਆਰਸੈਨਿਕ ਜਾਂ ਹੈਵੀ ਮੈਟਲ/ਫਲੋਰਾਇਡ ਨਾਲ ਪ੍ਰਭਾਵਿਤ ਹੈ ਅਤੇ ਉੱਥੇ ਨਹਿਰੀ ਪਾਣੀ ਪਹੁੰਚਾਉਣਾ ਮੁਸ਼ਕਿਲ ਹੈ, ਉਨ੍ਹਾਂ ਪਿੰਡਾਂ ਵਿੱਚ ਆਰਸੈਨਿਕ ਅਤੇ ਆਇਰਨ ਰਿਮੂਵਲ ਪਲਾਂਟ ਜਾਂ ਇੰਡੀਵੀਜ਼ੂਅਲ ਹਾਊਸਹੋਲਡ ਯੂਨਿਟ ਜਾਂ ਆਰ.ਓ. ਪਲਾਂਟ ਲਗਾਏ ਜਾ ਰਹੇ ਹਨ। ਇਹ ਪ੍ਰੋਜੈਕਟ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਵਾਏ ਜਾ ਰਹੇ ਹਨ। ਮਾਰਚ 2021 ਤੱਕ ਅੰਮ੍ਰਿਤਸਰ, ਪਟਿਆਲਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਤਰਨ ਤਾਰਨ, ਕਪੁਰਥਲਾ, ਲੁਧਿਆਣਾ ਅਤੇ ਐਸ.ਬੀ.ਐਸ. ਨਗਰ ਦੇ ਕੁੱਲ 291 ਪਿੰਡਾਂ ਦੇ ਵਾਸੀਆਂ ਨੂੰ ਸ਼ੁੱਧ ਪੀਣਯੋਗ ਪਾਣੀ ਮਿਲੇਗਾ। ਜਦਕਿ ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ 102 ਪਿੰਡਾਂ ਵਿਚ ਪਹਿਲਾਂ ਹੀ ਆਰਸੈਨਿਕ ਅਤੇ ਆਇਰਨ ਰਿਮੂਵਲ ਪਲਾਂਟ ਸਥਾਪਤ ਕੀਤੇ ਜਾ ਚੁੱਕੇ ਹਨ।ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਫਿਰੋਜ਼ਪੁਰ ਦੇ 131 ਪਿੰਡ, ਜਿੱਥੋਂ ਦੇ ਪਾਣੀ ਵਿਚ ਆਰਸੈਨਿਕ ਤੱਤ ਹੈ, ਉਨ੍ਹਾਂ ਪਿੰਡਾਂ ਵਿਚ 38.62 ਕਰੋੜ ਰੁਪਏ ਦੀ ਲਾਗਤ ਨਾਲ ਆਰਸੈਨਿਕ ਅਤੇ ਆਇਰਨ ਰਿਮੁਵਲ ਪਲਾਂਟ ਲਗਾਏ ਜਾ ਰਹੇ ਹਨ। 102 ਪਿੰਡਾਂ ਵਿਚ 22.28 ਕਰੋੜ ਰੁਪਏ ਦੀ ਲਾਗਤ ਨਾਲ ਇਕ ਪ੍ਰੋਜੈਕਟ ਪੂਰਾ ਵੀ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਪਿੰਡਾਂ ਦੀ 1 ਲੱਖ 38 ਹਜ਼ਾਰ 959 ਅਬਾਦੀ ਨੂੰ ਹੁਣ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਬਾਕੀ ਪਿੰਡਾਂ ਵਿਚ ਮਾਰਚ 2021 ਤੱਕ ਪ੍ਰੋਜੈਕਟ ਮੁਕੰਮਲ ਕਰ ਲਏ ਜਾਣਗੇ।ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਜਿਨ੍ਹਾਂ 54 ਪਿੰਡਾਂ ਵਿਚ ਆਰਸੈਨਿਕ ਦੀ ਮਾਤਰਾ ਜ਼ਿਆਦਾ ਹੈ ਅਤੇ ਨਹਿਰੀ ਪਾਣੀ ਆਧਾਰਿਤ ਸਕੀਮਾਂ ਨੂੰ ਮੁੰਕਮਲ ਹੋੋਣ ਵਿਚ ਲਗਭਗ 2 ਸਾਲ ਦਾ ਸਮਾਂ ਲੱਗ ਜਾਣ ਦੀ ਸੰਭਾਵਨਾ ਹੈ, ਉਨ੍ਹਾਂ ਪਿੰਡਾਂ ਨੂੰ ਫੋਰੀ ਤੌਰ ‘ਤੇ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਇੱਕ ਪ੍ਰੋੋਜੈਕਟ ਤਿਆਰ ਕੀਤਾ ਗਿਆ ਹੈ। ਇਸ ਪ੍ਰੋਜੈਕਟ ਅਧੀਨ ਡਿਸੈਂਟਰਲਾਇਜ਼ਡ ਇੰਡੀਵਿਉਜਲ ਆਰਸੈਨਿਕ ਪੀਊਰੀਫਿਕੇਸ਼ਨ ਯੂਨਿਟ ਹਰ ਘਰ ਨੂੰ ਦਿੱਤਾ ਜਾਵੇਗਾ। ਇਹ ਪੀਊਰੀਫਿਕੇਸ਼ਨ ਯੂਨਿਟ ਆਈ.ਆਈ.ਟੀ. ਮਦਰਾਸ ਵਲੋਂ ਤਿਆਰ ਕੀਤੀ ਤਕਨਾਲੋਜੀ ‘ਤੇ ਆਧਾਰਤ ਹੈ। ਸਿਰਫ ਇਸ ਪ੍ਰੋਜੈਕਟ ਦੀ ਲਾਗਤ 4.85 ਕਰੋੜ ਰੁਪਏ ਹੈ। ਇਸ ਪ੍ਰੋਜੈਕਟ ਨੂੰ ਲਾਗੂ ਕਰਨ ਤੋ ਪਹਿਲਾ ਇਸ ਦਾ ਟ੍ਰਾਇਲ ਤਰਨਤਾਰਨ ਜ਼ਿਲ੍ਹੇ ਦੇ ਇੱਕ ਪਿੰਡ ਰਦਾਲਕੇ ਵਿੱਚ ਕੀਤਾ ਗਿਆ ਸੀ ਜੋੋ ਕਿ ਕਾਮਯਾਬ ਰਿਹਾ ਹੈ। ਇਹ ਪ੍ਰੋੋਜੈਕਟ ਵੀ ਮਾਰਚ 2021 ਤੱਕ ਮੁੰਕਮਲ ਹੋ ਜਾਵੇਗਾ।ਇਸੇ ਤਰ੍ਹਾਂ ਪਟਿਆਲਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਤਰਨ ਤਾਰਨ, ਕਪੁਰਥਲਾ, ਲੁਧਿਆਣਾ ਅਤੇ ਐਸ.ਬੀ.ਐਸ. ਨਗਰ ਜ਼ਿਲ੍ਹਿਆਂ ਦੇ 106 ਪਿੰਡਾਂ ਵਿਚ ਜਿੱਥੇ ਪਾਣੀ ਵਿਚ ਹੈਵੀ ਮੈਟਲ/ਫਲੋਰਾਇਡ ਤੱਤ ਹੈ, ਉੱਥੇ 15.26 ਕਰੋੜ ਦੀ ਲਾਗਤ ਨਾਲ ਆਰ. ਓ. ਪਲਾਂਟ ਲਗਾਏ ਜਾ ਰਹੇ ਹਨ। ਇਹ ਪ੍ਰੋਜੈਕਟ ਵੀ ਮਾਰਚ 2021 ਤੱਕ ਪੂਰਾ ਹੋ ਜਾਵੇਗਾ।ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪੰਜਾਬ ਦੇ ਪਿੰਡਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਬਹੁਤ ਸਾਰੀਆਂ ਸਕੀਮਾਂ ਜਾਰੀ ਹਨ। 1 ਫਰਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰ ਘਰ ਪਾਣੀ ਹਰ ਘਰ ਸਫਾਈ ਮਿਸ਼ਨ ਤਹਿਤ 255 ਕਰੋੜ ਰੁਪਏ ਦੀ ਲਾਗਤ ਨਾਲ 112 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਦਕਿ 52 ਕਰੋੜ ਤੋਂ ਵੀ ਜ਼ਿਆਦਾ ਦੇ 154 ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਇਨ੍ਹਾਂ ਤੋਂ ਇਲਾਵਾ 845.44 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਵੱਖ-ਵੱਖ 1822 ਨੀਂਹ ਪੱਥਰ ਵੀ ਰੱਖੇ ਹਨ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਦੇ 85 ਪਿੰਡਾਂ ਦੇ 67 ਹਜ਼ਾਰ ਘਰਾਂ ਨੂੰ ਪੀਣਯੋਗ ਸਾਫ ਪਾਣੀ ਮੁਹੱਈਆ ਕਰਵਾਉਣ ਲਈ 218 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ‘ਕੇਂਦਰੀ ਵਾਟਰ ਟਰੀਟਮੈਂਟ ਪਲਾਂਟ’ ਪਿੰਡ ਦੌਧਰ ਵਿਖੇ ਸਫਲਤਾਪੂਰਵਕ ਚੱਲ ਰਿਹਾ ਹੈ।

Previous Post

ਕੈਪਟਨ ਸਰਕਾਰ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸੈਵ-ਰੋਜ਼ਗਾਰ ਮੁਹੱਈਆ ਕਰਵਾਉਣ ਦਾ ਦਾਆਵਾ ਕੋਝਾ ਮਜ਼ਾਕ — ਕੈਂਥ

Next Post

ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ 9 ਫਰਵਰੀ ਤੋਂ ਖੁੱਲਣਗੇ ਮੈਰੀਟੋਰੀਅਸ ਸਕੂਲ: ਵਿਜੈ ਇੰਦਰ ਸਿੰਗਲਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਆਰਥਿਕ ਸਰਵੇਖਣ 2021: ਵਿਦਿਆਰਥੀਆਂ ਦੀ ਹਾਜ਼ਰੀ ਦੇ ਮਾਮਲੇ ’ਚ ਪੰਜਾਬ ਅੱਵਲ

ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ 9 ਫਰਵਰੀ ਤੋਂ ਖੁੱਲਣਗੇ ਮੈਰੀਟੋਰੀਅਸ ਸਕੂਲ: ਵਿਜੈ ਇੰਦਰ ਸਿੰਗਲਾ

Recommended

ਨੌਜਵਾਨਾਂ ਦੀ ਸਭ ਤੋਂ ਵੱਡੀ ਤਾਕਤ ਹੈ ਹੁਨਰ : ਪ੍ਰਧਾਨ ਮੰਤਰੀ ਮੋਦੀ

ਨੌਜਵਾਨਾਂ ਦੀ ਸਭ ਤੋਂ ਵੱਡੀ ਤਾਕਤ ਹੈ ਹੁਨਰ : ਪ੍ਰਧਾਨ ਮੰਤਰੀ ਮੋਦੀ

July 15, 2020
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ 25ਵੀਂ ਬਰਸੀ ਮੌਕੇ ਘਰਾਂ ਵਿੱਚ ਹੀ ਸ਼ਰਧਾਂਜਲੀ ਦੇਣ ਲੋਕ: ਵਿਧਾਇਕ ਗੁਰਕੀਰਤ ਸਿੰਘ ਕੋਟਲੀ

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ 25ਵੀਂ ਬਰਸੀ ਮੌਕੇ ਘਰਾਂ ਵਿੱਚ ਹੀ ਸ਼ਰਧਾਂਜਲੀ ਦੇਣ ਲੋਕ: ਵਿਧਾਇਕ ਗੁਰਕੀਰਤ ਸਿੰਘ ਕੋਟਲੀ

August 30, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In