• About
  • Contact
  • Hindi News
  • English News
Thursday, March 12, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Entertainment

ਹੰਸਿਕਾ ਮੋਟਵਾਨੀ ਆਪਣੀ ਪੰਜਾਬੀ ਪਾਰੀ ਦੀ ਸ਼ੁਰੂਆਤ ਕਰਨ ਲਈ ਬਿਲਕੁਲ ਤਿਆਰ

Asli Punjabi by Asli Punjabi
February 7, 2021
in Entertainment
0
ਹੰਸਿਕਾ ਮੋਟਵਾਨੀ ਆਪਣੀ ਪੰਜਾਬੀ ਪਾਰੀ ਦੀ ਸ਼ੁਰੂਆਤ ਕਰਨ ਲਈ ਬਿਲਕੁਲ ਤਿਆਰ
588
SHARES
3.3k
VIEWS
Share on FacebookShare on TwitterShare on Whatsapp

You might also like

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

ਚੰਡੀਗੜ੍ – ਅਕਸਰ ਕਿਹਾ ਜਾਂਦਾ ਹੈ, ਪੁਰਸ਼ਾਂ ਦੇ ਮੁਕਾਬਲੇ ਅਭਿਨੇਤਰੀਆਂ ਦਾ ਕਰੀਅਰ ਦਾ ਸਮਾਂ ਛੋਟਾ ਹੁੰਦਾ ਹੈ। ਹਾਲਾਂਕਿ, ਇੱਥੇ ਇੱਕ ਲੜਕੀ ਹੈ ਜਿਸਨੇ ਨਾ ਸਿਰਫ ਇੱਕ ਟੀਵੀ ਸ਼ੋਅ ਅਤੇ ਰਿਤਿਕ ਰੋਸ਼ਨ ਸਟਾਰਰ ਫਿਲਮ ‘ਕੋਈ ਮਿਲ ਗਿਆ’ ਤੋਂ ਬਾਲ ਕਲਾਕਾਰਾਂ ਦੇ ਤੌਰ ‘ਤੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ, ਬਲਕਿ ਹਿਮੇਸ਼ ਰੇਸ਼ਮੀਆ ਦੇ ਨਾਲ 16 ਸਾਲ ਦੀ ਉਮਰ ਵਿੱਚ ਮੁੱਖ ਲੀਡ ਵਜੋਂ ਡੈਬਿਊ ਕੀਤਾ। ਹੰਸਿਕਾ ਮੋਟਵਾਨੀ ਬਹੁਤ ਸਾਰੇ ਕਥਨਾਂ ਨੂੰ ਗਲਤ ਸਾਬਿਤ ਕਰ ਰਹੀ ਹੈ।ਆਪਣੀ ਸ਼ੁਰੂਆਤ ਤੋਂ ਬਾਅਦ ਉਹ 100, ਵਿਲੇਨ, ਬੋਗਨ, ਓਹ ਮਾਈ ਫਰੈਂਡ ਵਰਗੀਆਂ ਕਈ ਫਿਲਮਾਂ ਵਿੱਚ ਦਿਖਾਈ ਦਿੱਤੀ ਹੈ।ਬਾਲੀਵੁੱਡ, ਤੇਲਗੂ, ਕੰਨੜ ਅਤੇ ਤਾਮਿਲ ਇੰਡਸਟਰੀ ਵਿਚ ਆਪਣੇ ਆਪ ਨੂੰ ਇਕ ਮਸ਼ਹੂਰ ਕਲਾਕਾਰ ਵਜੋਂ ਸਥਾਪਿਤ ਕਰਨ ਤੋਂ ਬਾਅਦ, ਉਹ ਆਪਣੇ ਬੈਕ ਟੂ ਬੈਕ ਤਿੰਨ ਪੰਜਾਬੀ ਗਾਣਿਆਂ ਨਾਲ ਪੰਜਾਬੀ ਇੰਡਸਟਰੀ ਵਿਚ ਡੈਬਿਊ ਕਰਨ ਲਈ ਤਿਆਰ ਹੈ। ਇਨ੍ਹਾਂ ‘ਚੋਂ ਦੋ ਨੂੰ ਪਹਿਲਾਂ ਹੀ ਪੰਜਾਬ ਅਤੇ ਮੁੰਬਈ ਦੀਆਂ ਵੱਖ-ਵੱਖ ਥਾਵਾਂ’ ਤੇ ਸ਼ੂਟ ਕੀਤਾ ਜਾ ਚੁੱਕਾ ਹੈ।ਉਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਗਾਣਾ ਹੰਸਿਕਾ ਨੇ ਟੋਨੀ ਕੱਕੜ ਦੇ ਨਾਲ ਇੱਕ ਗੀਤ ਵੀ ਸ਼ੂਟ ਕੀਤਾ ਹੈ ਜੋ ਸੱਤੀ ਢਿੱਲੋਂ ਦੁਆਰਾ ਨਿਰਦੇਸ਼ਤ ਹੈ ਜੋ ਦੇਸੀ ਮਿਊਜ਼ਿਕ ਫੈਕਟਰੀ ਦੇ ਯੂਟਿਊਬ ਚੈਨਲ ‘ਤੇ 8 ਫਰਵਰੀ 2021 ਨੂੰ ਜਾਰੀ ਕੀਤਾ ਜਾਵੇਗਾ। ਦੂਜਾ, ਬੀ ਪ੍ਰਾਕ ਦੇ ਨਾਲ ਹੈ, ਗਾਣੇ ਦੇ ਬੋਲ ਜਾਨੀ ਨੇ ਲਿਖੇ ਹਨ ਅਤੇ ਅਰਵਿੰਦਰ ਖਹਿਰਾ ਨੇ ਇਸ ਦਾ ਨਿਰਦੇਸ਼ਨ ਕੀਤਾ ਹੈ। ਉਨ੍ਹਾਂ ਤੋਂ ਅਲਾਵਾ ਉਹ ਰੋਨਾ ਸਿਖਾਦੇ ਫੇਮ ਸਿੰਗਰ ਮਾਇਲ ਨਾਲ ਇਕ ਗਾਣੇ ਦੀ ਸ਼ੂਟਿੰਗ ਕਰਨ ਜਾ ਰਹੀ ਹੈ, ਜਿਸਦਾ ਨਿਰਦੇਸ਼ਨ ਵੀ ਅਰਵਿੰਦਰਾ ਖਹਿਰਾ ਕਰਨਗੇ।ਆਪਣੀ ਨਵੀਂ ਪਾਰੀ ਬਾਰੇ ਗੱਲ ਕਰਦਿਆਂ ਹੰਸਿਕਾ ਮੋਟਵਾਨੀ ਨੇ ਕਿਹਾ, “ਫਿਲਹਾਲ, ਪੰਜਾਬੀ ਮਿਊਜ਼ਿਕ ਇੰਡਸਟਰੀ ਹੁਣ ਖੇਤਰੀ ਉਦਯੋਗ ਨਹੀਂ ਹੈ। ਪੂਰੀ ਦੁਨੀਆ ਦੇ ਲੋਕ ਭਾਸ਼ਾ ਨੂੰ ਪੂਰੀ ਤਰ੍ਹਾਂ ਨਾ ਜਾਣਨ ਦੇ ਬਾਵਜੂਦ ਇਹ ਗਾਣੇ ਸੁਣ ਰਹੇ ਹਨ। ਮੈਂਨੂੰ ਕਾਫ਼ੀ ਸਮੇਂ ਤੋਂ ਬਹੁਤ ਸਾਰੀਆਂ ਪੇਸ਼ਕਸ਼ਾਂ ਮਿਲ ਰਹੀਆਂ ਸਨ। ਪਰ ਜਦੋਂ ਮੈਂ ਇਹ ਸਾਰੇ ਗਾਣੇ ਸੁਣੇ ਸਨ, ਮੈਨੂੰ ਪਤਾ ਸੀ ਕਿ ਇਹ ਹੀ ਸਹੀ ਸਮਾਂ ਹੈ। ਮੈਂ ਇਸ ਮਾਰਕੀਟ ਨੂੰ ਵਧੇਰੇ ਵੇਖਣ ਲਈ ਸੱਚਮੁੱਚ ਉਤਸ਼ਾਹਤ ਹਾਂ। ਮੈਂਨੂੰ ਉਮੀਦ ਹੈ ਕਿ ਲੋਕ ਇਸ ਅਵਤਾਰ ਨੂੰ ਵੀ ਉਸੇ ਤਰਾਂ ਪਸੰਦ ਕਰਨਗੇ ਜਿਵੇਂ ਉਹਨਾਂ ਨੇ ਪੁਰਾਣੇ ਪ੍ਰੋਜੈਕਟਾਂ ਨੂੰ ਦਿੱਤਾ ਹੈ। ”

Previous Post

ਆਰੀਅਨਜ਼ ਵਿਖੇ ਸਾਈਬਰ ਕਾਨੂੰਨ ਵਿਸ਼ੇ ਤੇ ਵੈਬਿਨਾਰ ਆਯੋਜਿਤ

Next Post

ਯੂਟਿਊਬ ਨੇ ਬੈਨ ਕੀਤੇ ਕੰਵਰ ਗਰੇਵਾਲ ਤੇ ਹਿੰਮਤ ਸੰਧੂ ਦੇ ਕਿਸਾਨਾਂ ‘ਤੇ ਗਾਏ ਗੀਤ

Asli Punjabi

Asli Punjabi

Related Posts

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ
Entertainment

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

by Asli Punjabi
April 18, 2025
ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ
Entertainment

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

by Asli Punjabi
March 5, 2025
ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ
Entertainment

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

by Asli Punjabi
June 11, 2024
ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ
Entertainment

ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ

by Asli Punjabi
February 29, 2024
ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ
Entertainment

ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ

by Asli Punjabi
February 14, 2024
Next Post
ਯੂਟਿਊਬ ਨੇ ਬੈਨ ਕੀਤੇ ਕੰਵਰ ਗਰੇਵਾਲ ਤੇ ਹਿੰਮਤ ਸੰਧੂ ਦੇ ਕਿਸਾਨਾਂ ‘ਤੇ ਗਾਏ ਗੀਤ

ਯੂਟਿਊਬ ਨੇ ਬੈਨ ਕੀਤੇ ਕੰਵਰ ਗਰੇਵਾਲ ਤੇ ਹਿੰਮਤ ਸੰਧੂ ਦੇ ਕਿਸਾਨਾਂ 'ਤੇ ਗਾਏ ਗੀਤ

Recommended

ਮੈਂ ਕਦੇ ਮੁੱਕੇਬਾਜੀ ਤੋਂ ਸੰਨਿਆਸ ਲੈਣ ਦਾ ਐਲਾਨ ਨਹੀਂ ਕੀਤਾ : ਐਮ ਸੀ ਮੈਰੀਕਾਮ

ਮੈਂ ਕਦੇ ਮੁੱਕੇਬਾਜੀ ਤੋਂ ਸੰਨਿਆਸ ਲੈਣ ਦਾ ਐਲਾਨ ਨਹੀਂ ਕੀਤਾ : ਐਮ ਸੀ ਮੈਰੀਕਾਮ

January 25, 2024
ਕੈਪਟਨ ਅਮਰਿੰਦਰ ਸਿੰਘ ਨੇ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਖੇਤੀਬਾੜੀ ਖੇਤਰ ਦੇ ਤਿੰਨ ਨਵੇਂ ਆਰਡੀਨੈਂਸਾਂ ਦੀ ਸਮੀਖਿਆ ਕਰਨ ਲਈ ਕਿਹਾ

ਕੈਪਟਨ ਅਮਰਿੰਦਰ ਸਿੰਘ ਨੇ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਖੇਤੀਬਾੜੀ ਖੇਤਰ ਦੇ ਤਿੰਨ ਨਵੇਂ ਆਰਡੀਨੈਂਸਾਂ ਦੀ ਸਮੀਖਿਆ ਕਰਨ ਲਈ ਕਿਹਾ

June 15, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In