• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਉਤਰਾਖੰਡ ਚ ਹੜ੍ਹ ਦੀ ਸਥਿਤੀ ਤੇ ਸ਼ਾਹ ਦੀ ਨਜ਼ਰ, ਦਿੱਲੀ ਤੋਂ ਭੇਜੀਆਂ NDRF ਦੀਆਂ ਟੀਮਾਂ

Asli Punjabi by Asli Punjabi
February 7, 2021
in National, Top Stories
0
ਉਤਰਾਖੰਡ ਚ ਹੜ੍ਹ ਦੀ ਸਥਿਤੀ ਤੇ ਸ਼ਾਹ ਦੀ ਨਜ਼ਰ, ਦਿੱਲੀ ਤੋਂ ਭੇਜੀਆਂ NDRF ਦੀਆਂ ਟੀਮਾਂ
588
SHARES
3.3k
VIEWS
Share on FacebookShare on TwitterShare on Whatsapp

You might also like

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ‘ਚ ਗਲੇਸ਼ੀਅਰ ਟੁੱਟਣ ਕਾਰਨ ਅਚਾਨਕ ਆਏ ਹੜ੍ਹ ਦੀ ਸਥਿਤੀ ‘ਤੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨਾਲ ਗੱਲ ਕੀਤੀ ਅਤੇ ਕਿਹਾ ਕਿ ਰਾਸ਼ਟਰੀ ਆਫ਼ਤ ਰਿਸਪਾਂਸ ਫੋਰਸ (ਐੱਨ.ਡੀ.ਆਰ.ਐੱਫ.) ਦੀਆਂ ਕੁਝ ਟੀਮਾਂ ਦਿੱਲੀ ਤੋਂ ਹਵਾਈ ਮਾਰਗ ਤੋਂ ਉਤਰਾਖੰਡ ਭੇਜੀਆਂ ਜਾ ਰਹੀਆਂ ਹਨ। ਸ਼ਾਹ ਨੇ ਟਵੀਟ ਕੀਤਾ,”ਉਤਰਾਖੰਡ ‘ਚ ਕੁਦਰਤੀ ਆਫ਼ਤ ਦੀ ਸੂਚਨਾ ਦੇ ਸੰਬੰਧ ‘ਚ ਮੈਂ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ, ਆਈ.ਟੀ.ਬੀ.ਪੀ. ਦੇ ਡਾਇਰੈਕਟਰ ਜਨਰਲ ਅਤੇ ਐੱਨ.ਡੀ.ਆਰ.ਐੱਫ. ਦੇ ਡਾਇਰੈਕਟਰ ਜਨਰਲ ਨਾਲ ਗੱਲ ਕੀਤੀ ਹੈ।” ਉਨ੍ਹਾਂ ਨੇ ਕਿਹਾ ਕਿ ਸਾਰੇ ਸੰਬੰਧਤ ਅਧਿਕਾਰੀ ਲੋਕਾਂ ਨੂੰ ਸੁਰੱਖਿਅਤ ਕਰਨ ‘ਚ ਯੁੱਧ ਪੱਧਰ ‘ਤੇ ਕੰਮ ਕਰ ਰਹੇ ਹਨ। ਐੱਨ.ਡੀ.ਆਰ.ਐੱਫ. ਦੀ ਟੀਮ ਬਚਾਅ ਕੰਮ ਲਈ ਨਿਕਲ ਗਈ ਹੈ। ਦੇਵਭੂਮੀ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ।ਸ਼ਾਹ ਨੇ ਕਿਹਾ,”ਰਾਸ਼ਟਰੀ ਆਫ਼ਤ ਰਿਸਪਾਂਸ ਫ਼ੋਰਸ (ਐੱਨ.ਡੀ.ਆਰ.ਐੱਫ.) ਦੀਆਂ ਕੁਝ ਹੋਰ ਟੀਮਾਂ ਦਿੱਲੀ ਤੋਂ ਹਵਾਈ ਮਾਰਗ ਤੋਂ ਉਤਰਖੰਡ ਭੇਜੀਆਂ ਜਾ ਰਹੀਆਂ ਹਨ। ਅਸੀਂ ਉੱਥੇ ਦੀ ਸਥਿਤੀ ‘ਚ ਲਗਾਤਾਰ ਨਜ਼ਰ ਰੱਖ ਰਹੇ ਹਾਂ।” ਦੱਸਣਯੋਗ ਹੈ ਕਿ ਉਤਰਖੰਡ ਦੇ ਚਮੋਲੀ ਜ਼ਿਲ੍ਹੇ ‘ਚ ਰਿਸ਼ੀਗੰਗਾ ਘਾਟੀ ‘ਚ ਐਤਵਾਰ ਨੂੰ ਗਲੇਸ਼ੀਅਰ ਦੇ ਟੁੱਟਣ ਨਾਲ ਅਲਕਨੰਦਾ ਅਤੇ ਇਸ ਦੀਆਂ ਸਹਾਇਕ ਨਦੀਆਂ ‘ਚ ਅਚਾਨਕ ਭਿਆਨਕ ਹੜ੍ਹ ਆ ਗਿਆ ਹੈ।

Previous Post

ਭਾਰਤ-ਇੰਗਲੈਂਡ ਟੈਸਟ: ਰੂਟ ਨੇ ਖੇਡੀ ਕਪਤਾਨੀ ਪਾਰੀ

Next Post

ਪੰਜਾਬ ਨੇ ਠੋਸ ਰਹਿੰਦ-ਖੂੰਹਦ ਵੱਖ ਕਰਨ ਅਤੇ ਘਰ-ਘਰ ਇਕੱਤਰਤਾ ਦਾ ਟੀਚਾ 100 ਫ਼ੀਸਦੀ ਹਾਸਲ ਕੀਤਾ

Asli Punjabi

Asli Punjabi

Related Posts

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

by Asli Punjabi
May 28, 2025
ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,
Top Stories

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

by Asli Punjabi
May 28, 2025
ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ
Top Stories

ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ

by Asli Punjabi
May 28, 2025
ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ
Top Stories

ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ

by Asli Punjabi
May 28, 2025
ਅਮਰੀਕਾ ਵਿੱਚ ਪੜ੍ਹਾਈ ਕਰਨਾ ਹੁਣ ਹੋਵੇਗਾ ਮੁਸ਼ਕਲ
Top Stories

ਅਮਰੀਕਾ ਵਿੱਚ ਪੜ੍ਹਾਈ ਕਰਨਾ ਹੁਣ ਹੋਵੇਗਾ ਮੁਸ਼ਕਲ

by Asli Punjabi
May 28, 2025
Next Post
ਪੰਜਾਬ ਨੇ ਠੋਸ ਰਹਿੰਦ-ਖੂੰਹਦ ਵੱਖ ਕਰਨ ਅਤੇ ਘਰ-ਘਰ ਇਕੱਤਰਤਾ ਦਾ ਟੀਚਾ 100 ਫ਼ੀਸਦੀ ਹਾਸਲ ਕੀਤਾ

ਪੰਜਾਬ ਨੇ ਠੋਸ ਰਹਿੰਦ-ਖੂੰਹਦ ਵੱਖ ਕਰਨ ਅਤੇ ਘਰ-ਘਰ ਇਕੱਤਰਤਾ ਦਾ ਟੀਚਾ 100 ਫ਼ੀਸਦੀ ਹਾਸਲ ਕੀਤਾ

Recommended

ਲੁਧਿਆਣਾ ਵਿੱਚ ਧੁੰਦ ਕਾਰਨ ਗੱਡੀਆਂ ਆਪਸ ਵਿੱਚ ਟਕਰਾਈਆਂ

ਲੁਧਿਆਣਾ ਵਿੱਚ ਧੁੰਦ ਕਾਰਨ ਗੱਡੀਆਂ ਆਪਸ ਵਿੱਚ ਟਕਰਾਈਆਂ

December 16, 2021
ਇੰਗਲੈਂਡ ਖਿਲਾਫ ਸੀਰੀਜ਼ ਦਾ ਪ੍ਰਬੰਧ ਭਾਰਤ ਵਿੱਚ ਕਰਵਾਉਣ ਦੇ ਯਤਨ ਜਾਰੀ : ਸੌਰਵ ਗਾਂਗੁਲੀ

ਇੰਗਲੈਂਡ ਖਿਲਾਫ ਸੀਰੀਜ਼ ਦਾ ਪ੍ਰਬੰਧ ਭਾਰਤ ਵਿੱਚ ਕਰਵਾਉਣ ਦੇ ਯਤਨ ਜਾਰੀ : ਸੌਰਵ ਗਾਂਗੁਲੀ

September 29, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In