• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਆਈਸੀਸੀ ਦਾ ‘ਪਲੇਅਰ ਆਫ ਦਿ ਮੰਥ’ ਬਣਿਆ ਰਿਸ਼ਭ ਪੰਤ

Asli Punjabi by Asli Punjabi
February 9, 2021
in Sports
0
ਆਈਸੀਸੀ ਦਾ ‘ਪਲੇਅਰ ਆਫ ਦਿ ਮੰਥ’ ਬਣਿਆ ਰਿਸ਼ਭ ਪੰਤ
588
SHARES
3.3k
VIEWS
Share on FacebookShare on TwitterShare on Whatsapp

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

ਦੁਬਈ – ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਵਲੋਂ ਪਹਿਲੀ ਵਾਰ ‘ਪਲੇਅਰ ਆਫ ਦਿ ਮੰਥ’ ਐਵਾਰਡ ਭਾਰਤੀ ਵਿਕਟਕੀਪਰ ਕਮ ਬੱਲੇਬਾਜ਼ ਰਿਸ਼ਭ ਪੰਤ ਨੂੰ ਦਿੱਤਾ ਗਿਆ ਹੈ। ਰਿਸ਼ਭ ਪੰਤ ਨੇ ਆਸਟਰੇਲੀਆ ਖ਼ਿਲਾਫ਼ ਦੋ ਟੈਸਟ ਮੈਚਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤੀ ਟੀਮ ਨੂੰ ਇਤਿਹਾਸਕ ਜਿੱਤ ਦਿਵਾਈ ਸੀ। ਪੰਤ ਨੇ ਕਿਹਾ ਕਿ ਪੂਰੀ ਟੀਮ ਦੇ ਯੋਗਦਾਨ ਸਦਕਾ ਆਸਟਰੇਲੀਆ ’ਤੇ ਜਿੱਤ ਹਾਸਲ ਹੋਈ ਹੈ। ਦੱਸਣਾ ਬਣਦਾ ਹੈ ਕਿ ਅੱਜ ਦੇ ਇੰਗਲੈਂਡ ਨਾਲ ਟੈਸਟ ਮੈਚ ਵਿਚ ਵੀ ਪੰਤ ਨੇ 91 ਸ਼ਾਨਦਾਰ ਦੌੜਾਂ ਦੀ ਪਾਰੀ ਖੇਡੀ। ਪਾਕਿਸਤਾਨ ਟੀਮ ਦੇ ਸਾਬਕਾ ਕਪਤਾਨ ਤੇ ਆਈਸੀਸੀ ਵੋਟਿੰਗ ਅਕੈਡਮੀ ਦੇ ਪ੍ਰਤੀਨਿਧ ਰਮੀਜ਼ ਰਾਜਾ ਨੇ ਕਿਹਾ ਕਿ ਭਾਰਤੀ ਵਿਕਟਕੀਪਰ ਨੇ ਦਬਾਅ ਹੋਣ ਦੇ ਬਾਵਜੂਦ ਵਧੀਆ ਪਾਰੀਆਂ ਖੇਡੀਆਂ।

Previous Post

ਇਸ਼ਾਂਤ ਟੈਸਟ ’ਚ 300 ਵਿਕਟਾਂ ਲੈਣ ਵਾਲੇ ਤੀਜੇ ਭਾਰਤੀ ਤੇਜ਼ ਗੇਂਦਬਾਜ਼ ਬਣੇ

Next Post

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਖ਼ਿਲਾਫ਼ ਸੁਣਵਾਈ ਮੁੜ ਸ਼ੁਰੂ

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਖ਼ਿਲਾਫ਼ ਸੁਣਵਾਈ ਮੁੜ ਸ਼ੁਰੂ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਖ਼ਿਲਾਫ਼ ਸੁਣਵਾਈ ਮੁੜ ਸ਼ੁਰੂ

Recommended

ਮਸ਼ਹੂਰ ਸੰਗੀਤਕਾਰ ਵਾਜਿਦ ਖਾਨ ਦਾ ਦੇਹਾਂਤ

ਮਸ਼ਹੂਰ ਸੰਗੀਤਕਾਰ ਵਾਜਿਦ ਖਾਨ ਦਾ ਦੇਹਾਂਤ

June 1, 2020
ਰਾਤ ਸਮੇਂ ਡਿਊਟੀ ਤੋਂ ਘਰ ਪਰਤ ਰਹੇ ਨੌਜਵਾਨ ਤੋਂ ਅਣਪਛਾਤੇ ਬੈਗ ਖ਼ੋਹ ਕੇ ਫਰਾਰ

ਰਾਤ ਸਮੇਂ ਡਿਊਟੀ ਤੋਂ ਘਰ ਪਰਤ ਰਹੇ ਨੌਜਵਾਨ ਤੋਂ ਅਣਪਛਾਤੇ ਬੈਗ ਖ਼ੋਹ ਕੇ ਫਰਾਰ

September 6, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In