• About
  • Contact
  • Hindi News
  • English News
Thursday, June 12, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸੀਨੀਅਰ ਅਧਿਕਾਰੀਆਂ ਵੱਲੋਂ ਕੋਵਿਡ-19 ਟੀਕਾਕਰਨ ਕਰਵਾਉਣ ਨਾਲ ਮਾਹੌਲ ਸਾਰਥਕ ਬਣਿਆ

Asli Punjabi by Asli Punjabi
February 11, 2021
in Health, Punjab
0
ਕੈਲੀਫੋਰਨੀਆਂ ਵਿੱਚ ਦੰਦਾਂ ਦੇ ਡਾਕਟਰਾਂ ਨੂੰ ਮਿਲੀ ਕੋਰੋਨਾ ਵਾਇਰਸ ਟੀਕਾ ਲਗਾਉਣ ਲਈ ਹਰੀ ਝੰਡੀ
589
SHARES
3.3k
VIEWS
Share on FacebookShare on TwitterShare on Whatsapp

You might also like

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

ਅਗਲੇ ਕੁਝ ਦਿਨਾਂ ਵਿੱਚ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਆਉਣ ਦੇ ਆਸਾਰ
ਚੰਡੀਗੜ – ਸਿਹਤ ਵਿਭਾਗ ਦੇ ਅਧਿਕਾਰੀਆਂ ਲਈ ਟੀਕੇ ਦੀ ਪਹਿਲੀ ਖੁਰਾਕ ਲਗਵਾਉਣ ਵਾਸਤੇ 19 ਫਰਵਰੀ ਨੂੰ ਆਖ਼ਰੀ ਤਾਰੀਖ਼ ਮਿੱਥੇ ਜਾਣ ਨਾਲ ਹੀ ਵੱਡੀ ਗਿਣਤੀ ਵਿੱਚ ਕਰਮਚਾਰੀ ਟੀਕਾ ਲਗਵਾਉਣ ਲਈ ਅੱਗੇ ਆ ਰਹੇ ਹਨ। ਹਾਲ ਹੀ ਵਿੱਚ ਪੰਜਾਬ ਸਰਕਾਰ ਦੁਆਰਾ ਫੈਸਲਾ ਲਿਆ ਗਿਆ ਹੈ ਕਿ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕੇ ਦੀ ਪਹਿਲੀ ਖੁਰਾਕ ਇਸ ਮਹੀਨੇ ਦੀ 19 ਤਾਰੀਖ ਤੱਕ ਹੀ ਮੁਹੱਈਆ ਕਰਵਾਈ ਜਾਏਗੀ। ਮੁੱਖ ਸਕੱਤਰ, ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੇ ਕਈ ਸੀਨੀਅਰ ਪ੍ਰਸ਼ਾਸਕੀ ਅਤੇ ਸਿਹਤ ਅਧਿਕਾਰੀਆਂ ਟੀਕਾਕਰਨ ਕਰਵਾ ਰਹੇ ਹਨ। ਪੀ.ਜੀ.ਆਈ, ਚੰਡੀਗੜ ਦੇ ਸਾਬਕਾ ਡਾਇਰੈਕਟਰ ਅਤੇ ਪੰਜਾਬ ਸਰਕਾਰ ਦੇ ਸਲਾਹਕਾਰ ਪ੍ਰੋ. ਕੇ.ਕੇ. ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਹੁਸਨ ਲਾਲ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ, ਸ੍ਰੀ ਡੀ.ਕੇ. ਤਿਵਾੜੀ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਉਪ ਕੁਲਪਤੀ ਪ੍ਰੋ. ਰਾਜ ਬਹਾਦੁਰ, ਏਮਜ਼ ਬਠਿੰਡਾ ਦੇ ਕਾਰਜਕਾਰੀ ਡਾਇਰੈਕਟਰ ਪ੍ਰੋ. ਡੀ.ਕੇ. ਸਿੰਘ, ਡਾਇਰੈਕਟਰ ਈ.ਐਸ.ਆਈ ਡਾ. ਓਮ ਪ੍ਰਕਾਸ਼ ਗੋਜਰਾ, ਡਾਇਰੈਕਟਰ ਰਾਸ਼ਟਰੀ ਸਿਹਤ ਮਿਸ਼ਨ, ਪੰਜਾਬ, ਡਾ. ਅਰੀਤ ਕੌਰ, ਕੋਵਿਡ-19 ਸਬੰਧੀ ਪੰਜਾਬ ਦੇ ਨੋਡਲ ਅਧਿਕਾਰੀ ਡਾ ਰਾਜੇਸ਼ ਭਾਸਕਰ, ਸਾਬਕਾ ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ ਡਾ.ਅਵਨੀਤ ਕੌਰ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਵਧੀਕ ਪ੍ਰੋਜੈਕਟ ਡਾਇਰੈਕਟਰ ਡਾ. ਮਨਪ੍ਰੀਤ ਛਤਵਾਲ, ਯੂਨਾਇਟਿਡ ਹੈਲਥ ਡਿਵੈਪਮੈਂਟ ਪੋ੍ਰਗਰਾਮ ਦੇ ਸਲਾਹਕਾਰ ਡਾ. ਮਨੀਸ਼ਾ, ਉਨਾਂ ਸਿਹਤ ਪੇਸ਼ੇਵਰਾਂ ਵਿੱਚੋਂ ਹਨ ਜਿਨਾਂ ਨੂੰ ਪਹਿਲਾਂ ਹੀ ਟੀਕਾ ਲਗਾਇਆ ਜਾ ਚੁੱਕਾ ਹੈ।ਇਸ ਦੇ ਨਾਲ ਹੀ 13 ਡਿਪਟੀ ਕਮਿਸ਼ਨਰਾਂ, 19 ਸੀਨੀਅਰ ਸੁਪਰਡੈਂਟ ਆਫ਼ ਪੁਲਿਸ, 19 ਸਿਵਲ ਸਰਜਨਾਂ ਅਤੇ ਸਬੰਧਤ ਜ਼ਿਲਾ ਪ੍ਰਸ਼ਾਸਨ ਦੇ ਕਈ ਹੋਰ ਪ੍ਰਮੁੱਖ ਸੀਨੀਅਰ ਅਧਿਕਾਰੀਆਂ ਨੂੰ ਵੀ ਟੀਕਾ ਲਗਾਇਆ ਗਿਆ ਹੈ। ਸੂਬੇ ਵਿੱਚ ਹੁਣ ਤੱਕ 71,121 ਹੈਲਥ ਕੇਅਰ ਵਰਕਰ ਅਤੇ 17,350 ਫਰੰਟ ਲਾਈਨ ਵਰਕਰ ਟੀਕਾ ਲਗਵਾ ਚੁੱਕੇ ਹਨ।ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਕਿ ਵੱਡੀ ਗਿਣਤੀ ਵਿੱਚ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਸਿਹਤ ਸੰਭਾਲ ਕਰਮਚਾਰੀਆਂ ਦੇ ਟੀਕਾਕਰਨ ਲਈ ਅੱਗੇ ਆਉਣ ਨਾਲ ਲੋਕਾਂ ਦੇ ਮਨਾਂ ਦੇ ਸ਼ੰਕੇ ਅਤੇ ਗ਼ਲਤਫ਼ਹਿਮੀਆਂ ਦੂਰ ਹੋਣਗੀਆਂ ਅਤੇ ਟੀਕਾਕਰਨ ਮੁਹਿੰਮ ਨੂੰ ਹੁਲਾਰਾ ਮਿਲੇਗਾ।ਉਨਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਦੇ ਫਰੰਟ ਲਾਈਨ ਵਰਕਰ, ਜਿਨਾਂ ਦੇ ਦਫ਼ਤਰ ਚੰਡੀਗੜ ਵਿਖੇ ਸਥਿਤ ਹਨ, ਦੇ ਅੰਕੜੇ ਜਲਦ ਤੋਂ ਜਲਦ ਭੇਜ ਦਿੱਤੇ ਜਾਣਗੇ ਤਾਂ ਜੋ ਸੂਬਾ ਸਰਕਾਰ ਵੱਲੋਂ ਤੇਜ਼ੀ ਨਾਲ ਉਨਾਂ ਦਾ ਟੀਕਾਕਰਨ ਕੀਤਾ ਜਾ ਸਕੇ।ਉਨਾਂ ਕਿਹਾ ਟੀਕਾਕਰਨ ਪ੍ਰਤੀ ਸੀਨੀਅਰ ਅਧਿਕਾਰੀਆਂ ਦੁਆਰਾ ਵਿਖਾਏ ਗਏ ਭਰੋਸੇ ਸਦਕਾ ਮਾਹੌਲ ਸਾਰਥਕ ਬਣਿਆ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਟੀਕਾਕਰਨ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਆਵੇਗੀ।

Previous Post

ਮੰਡੀ ਗੋਬਿੰਦਗੜ੍ਹ ਨਿਵਾਸੀ ਬਲਵਿੰਦਰ ਸਿੰਘ ਜਾਅਲੀ ਫਰਮਾਂ ਬਣਾਉਣ ਅਤੇ ਇਹਨਾਂ ਦੇ ਸੰਚਾਲਨ ਦੇ ਦੋਸ਼ ਵਿਚ ਗ੍ਰਿਫਤਾਰ

Next Post

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵਲੋਂ ਅਨੁਸੂਚਿਤ ਜਾਤੀ ਭਾਈਚਾਰੇ ਲਈ ਰਾਖਵੇਂਕਰਨ ਬਾਰੇ ਪੰਜਾਬ ਯੂਨੀਵਰਸਿਟੀ ਸੈਨੇਟ ‘ਚ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਨੂੰ ਲਿਖਿਆ ਪੱਤਰ

Asli Punjabi

Asli Punjabi

Related Posts

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

by Asli Punjabi
June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

by Asli Punjabi
June 11, 2025
ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ
Punjab

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

by Asli Punjabi
June 11, 2025
ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ
Punjab

ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ

by Asli Punjabi
June 11, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
Next Post
ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਲਈ ਆਮਦਨ ਦੀ ਹੱਦ 5 ਲੱਖ ਰੁਪਏ ਤੱਕ ਵਧਾਈ ਜਾਵੇ – ਕੈਂਥ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵਲੋਂ ਅਨੁਸੂਚਿਤ ਜਾਤੀ ਭਾਈਚਾਰੇ ਲਈ ਰਾਖਵੇਂਕਰਨ ਬਾਰੇ ਪੰਜਾਬ ਯੂਨੀਵਰਸਿਟੀ ਸੈਨੇਟ 'ਚ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਨੂੰ ਲਿਖਿਆ ਪੱਤਰ

Recommended

ਹਰ ਪਿੰਡ, ਹਰ ਵਾਰਡ, ਹਰ ਘਰ ਤੱਕ ਪਹੁੰਚਾਇਆ ਜਾਵੇਗਾ ਮਿਸ਼ਨ ਫਤਿਹ ਦਾ ਸੁਨੇਹਾ

ਹਰ ਪਿੰਡ, ਹਰ ਵਾਰਡ, ਹਰ ਘਰ ਤੱਕ ਪਹੁੰਚਾਇਆ ਜਾਵੇਗਾ ਮਿਸ਼ਨ ਫਤਿਹ ਦਾ ਸੁਨੇਹਾ

June 28, 2020
ਫਿਲਮ ਸਟਾਰ ਅਕਸ਼ੇ ਕੁਮਾਰ ਦੀ ਮਾਤਾ ਦਾ ਦਿਹਾਂਤ

ਫਿਲਮ ਸਟਾਰ ਅਕਸ਼ੇ ਕੁਮਾਰ ਦੀ ਮਾਤਾ ਦਾ ਦਿਹਾਂਤ

September 8, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In