• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਕੈਨੇਡਾ: ਹੋਪ ਨੇੜੇ ਹਾਈਵੇ ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਇਕ ਮੌਤ, 30 ਜ਼ਖ਼ਮੀ

Asli Punjabi by Asli Punjabi
February 11, 2021
in World
0
ਫਰਿਜ਼ਨੋ ‘ਚ ਹੋਏ ਟਰੱਕ ਹਾਦਸੇ ਵਿੱਚ ਹੋਈ ਇੱਕ ਆਦਮੀ ਦੀ ਮੌਤ
586
SHARES
3.3k
VIEWS
Share on FacebookShare on TwitterShare on Whatsapp

You might also like

ਟਰੰਪ ਨੂੰ ਅਦਾਲਤ ਤੋਂ ਝਟਕਾ, ਲੱਗ ਗਈ ਪਾਬੰਦੀ

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਬਿਜ਼ਨਸ ਡਾਹਢਾ: ਜਹਾਜ਼ਾਂ ਵਾਲੇ ਵੀ ਖਾਂਦੇ ਘਾਟਾ

ਸਰੀ -ਬ੍ਰਿਟਿਸ਼ ਕੋਲੰਬੀਆ ਵਿਚ ਹੋਪ ਸ਼ਹਿਰ ਦੇ ਨਜ਼ਦੀਕ ਕੋਕਹਾਲਾ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਇਕ ਜਣੇ ਦੀ ਮੌਤ ਹੋ ਗਈ ਅਤੇ 30 ਦੇ ਕਰੀਬ ਹੋਰ ਬੰਦੇ ਜ਼ਖ਼ਮੀ ਹੋ ਗਏ। ਇਸ ਦੁਰਘਟਨਾ ਵਿਚ 20 ਵਹੀਕਲ ਆਪਸ ਵਿਚ ਟਕਰਾ ਗਏ।ਆਰ.ਸੀ.ਐਮ.ਪੀ. ਟ੍ਰੈਫਿਕ ਸਰਵਿਸਿਜ਼ ਦਦੇ ਕਾਰਪੋਰਲ ਮਾਈਕ ਹੈਲਸਕੌਵ ਨੇ ਦੱਸਿਆ ਹੈ ਕਿ ਇਹ ਹਾਦਸਾ ਸਵੇਰੇ 9.30 ਵਜੇ ਦੇ ਕਰੀਬ ਵਾਪਰਿਆ। ਹਾਦਸੇ ਤੋਂ ਬਾਅਦ ਕੋਕਹਾਲਾ ਵੱਲ ਨੌਰਥਬਾਊਂਡ ਦਿਸ਼ਾ ਵਿਚ ਆਵਾਜਾਈ ਬੰਦ ਕਰ ਦਿੱਤੀ ਗਈ। ਇਸ ਘਟਨਾ ਦਾ ਪਤਾ ਲਗਦਿਆਂ ਹੀ 13 ਐਂਬੂਲੈਂਸ ਅਤੇ 3 ਏਅਰ ਐਂਬੂਲੈਂਸ ਮੌਕੇ ਤੇ ਪਹੁੰਚ ਗਈਆਂ। ਜ਼ਖ਼ਮੀਆਂ ਵਿੱਚੋਂ ਤਿੰਨ ਦੀ ਹਾਲਕ ਨਾਜ਼ੁਕ ਦੱਸੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪੁਚਾਇਆ ਗਿਆ ਹੈ।ਆਰਸੀਐਮਪੀ ਵੱਲੋਂ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫਿਲਹਾਲ ਇਸ ਹਾਦਸੇ ਦਾ ਕਾਰਨ ਸੜਕ ਦੀ ਸਲਿਪਰੀ ਹਾਲਤ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਇਸ ਰਸਤੇ ਆਉਣ ਵਾਲੇ ਲੋਕਾਂ ਨੂੰ ਆਪਣਾ ਪਲੈਨ ਰੱਦ ਕਰਨ ਜਾਂ ਕੋਈ ਹੋਰ ਰੂਟ ਲੈਣ ਦੀ ਅਪੀਲ ਕੀਤੀ ਗਈ ਹੈ।

Previous Post

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵਲੋਂ ਅਨੁਸੂਚਿਤ ਜਾਤੀ ਭਾਈਚਾਰੇ ਲਈ ਰਾਖਵੇਂਕਰਨ ਬਾਰੇ ਪੰਜਾਬ ਯੂਨੀਵਰਸਿਟੀ ਸੈਨੇਟ ‘ਚ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਨੂੰ ਲਿਖਿਆ ਪੱਤਰ

Next Post

ਕੈਲੀਫੋਰਨੀਆ ‘ਚ ਖੁੱਲ੍ਹੇਗਾ ਇੱਕ ਹੋਰ ਵੱਡਾ ਟੀਕਾਕਰਨ ਕੇਂਦਰ

Asli Punjabi

Asli Punjabi

Related Posts

ਟਰੰਪ ਨੂੰ ਅਦਾਲਤ ਤੋਂ ਝਟਕਾ, ਲੱਗ ਗਈ ਪਾਬੰਦੀ
World

ਟਰੰਪ ਨੂੰ ਅਦਾਲਤ ਤੋਂ ਝਟਕਾ, ਲੱਗ ਗਈ ਪਾਬੰਦੀ

by Asli Punjabi
June 13, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
June 11, 2025
ਬਿਜ਼ਨਸ ਡਾਹਢਾ: ਜਹਾਜ਼ਾਂ ਵਾਲੇ ਵੀ ਖਾਂਦੇ ਘਾਟਾ
World

ਬਿਜ਼ਨਸ ਡਾਹਢਾ: ਜਹਾਜ਼ਾਂ ਵਾਲੇ ਵੀ ਖਾਂਦੇ ਘਾਟਾ

by Asli Punjabi
June 11, 2025
ਨਿਉਜੀਲੈਂਡ ਵੱਸਦਾ ਹਰ ਸਿੱਖ ਪੰਜਾਬ, ਪੰਜਾਬੀਅਤ ਤੇ ਪੰਜਾਬੀ ਦੀ ਚੜ੍ਹਦੀ ਕਲਾ ਦੀ ਕਰਦਾ ਅਰਦਾਸ : ਪੂਰਨ ਸਿੰਘ ਟੋਰੰਗਾ
World

ਨਿਉਜੀਲੈਂਡ ਵੱਸਦਾ ਹਰ ਸਿੱਖ ਪੰਜਾਬ, ਪੰਜਾਬੀਅਤ ਤੇ ਪੰਜਾਬੀ ਦੀ ਚੜ੍ਹਦੀ ਕਲਾ ਦੀ ਕਰਦਾ ਅਰਦਾਸ : ਪੂਰਨ ਸਿੰਘ ਟੋਰੰਗਾ

by Asli Punjabi
June 11, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

by Asli Punjabi
June 4, 2025
Next Post
ਹੈਲਥ ਕੇਅਰ ਵਰਕਰ ਹੁਣ 19 ਫਰਵਰੀ ਤੱਕ ਲਗਵਾ ਸਕਦੇ ਹਨ ਕੋਵਿਡ ਦਾ ਟੀਕਾ

ਕੈਲੀਫੋਰਨੀਆ 'ਚ ਖੁੱਲ੍ਹੇਗਾ ਇੱਕ ਹੋਰ ਵੱਡਾ ਟੀਕਾਕਰਨ ਕੇਂਦਰ

Recommended

ਅਮਰੀਕਾ ਵਿੱਚ ਚੋਣਾਂ ਤੋਂ ਪਹਿਲਾਂ ਹੋਈ ਵੋਟਿੰਗ ਨੇ ਤੋੜੇ ਰਿਕਾਰਡ , 2016 ਦੀ ਗਿਣਤੀ ਨੂੰ ਵੀ ਛੱਡਿਆ ਪਿੱਛੇ

ਅਮਰੀਕਾ ਵਿੱਚ ਚੋਣਾਂ ਤੋਂ ਪਹਿਲਾਂ ਹੋਈ ਵੋਟਿੰਗ ਨੇ ਤੋੜੇ ਰਿਕਾਰਡ , 2016 ਦੀ ਗਿਣਤੀ ਨੂੰ ਵੀ ਛੱਡਿਆ ਪਿੱਛੇ

October 27, 2020
ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ 1 ਹੋਰ ਨੌਜਵਾਨ, ਮੌਕੇ ਤੋਂ ਮਿਲੀਆਂ 2 ਸਰਿੰਜਾਂ

ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ 1 ਹੋਰ ਨੌਜਵਾਨ, ਮੌਕੇ ਤੋਂ ਮਿਲੀਆਂ 2 ਸਰਿੰਜਾਂ

August 2, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ
Punjab

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

June 13, 2025
ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
Punjab

ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

June 13, 2025
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
Punjab

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

June 13, 2025
ਟਰੰਪ ਨੂੰ ਅਦਾਲਤ ਤੋਂ ਝਟਕਾ, ਲੱਗ ਗਈ ਪਾਬੰਦੀ
World

ਟਰੰਪ ਨੂੰ ਅਦਾਲਤ ਤੋਂ ਝਟਕਾ, ਲੱਗ ਗਈ ਪਾਬੰਦੀ

June 13, 2025
‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In