• About
  • Contact
  • Hindi News
  • English News
Wednesday, June 4, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ

Asli Punjabi by Asli Punjabi
February 12, 2021
in Punjab, Top Stories
0
ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ
586
SHARES
3.3k
VIEWS
Share on FacebookShare on TwitterShare on Whatsapp

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 15 ਤੇ 16 ਫ਼ਰਵਰੀ ਨੂੰ ਸ਼ਰਧਾਲੂਆਂ ਦਾ ਕੀਤਾ ਜਾਵੇਗਾ ਕੋਰੋਨਾ ਟੈਸਟ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਸਿੱਖ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ। ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵੱਲੋਂ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਜ਼ਰੂਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸ਼ਹੀਦੀ ਸਾਕੇ ਦੀ ਸ਼ਤਾਬਦੀ ਸਬੰਧੀ 18 ਫ਼ਰਵਰੀ ਤੋਂ 25 ਫ਼ਰਵਰੀ ਤੱਕ ਜਥਾ ਪਾਕਿਸਤਾਨ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਹੀਦੀ ਸਾਕੇ ਦੇ ਸੌ ਸਾਲਾ ਦਿਹਾੜੇ ਸਮੇਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪਾਕਿਸਤਾਨ ਅੰਬੈਸੀ ਨੂੰ ਵੇਰਵੇ ਭੇਜੇ ਗਏ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਵੀ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਏ ਹਨ, ਅੰਬੈਸੀ ਅਨੁਸਾਰ ਉਨ੍ਹਾਂ ਲਈ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣ ਜ਼ਰੂਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀ ਸਿਹਤ ਵਿਭਾਗ ਵੱਲੋਂ 15 ਅਤੇ 16 ਫ਼ਰਵਰੀ ਨੂੰ ਸਵੇਰੇ 10:00 ਵਜੇ ਤੋਂ ਕੋਰੋਨਾ ਟੈਸਟ ਲਈ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂਆਂ ਨੇ ਪਾਸਪੋਰਟ ਜਮ੍ਹਾਂ ਕਰਵਾਏ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਉਕਤ ਤਾਰੀਕਾਂ ਅਨੁਸਾਰ ਪੁੱਜ ਸਕਦੇ ਹਨ। ਇਸ ਤੋਂ ਇਲਾਵਾ ਸ਼ਰਧਾਲੂ ਆਪਣੇ ਤੌਰ ’ਤੇ ਵੀ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾ ਸਕਦੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਜਾਣ ਲਈ 72 ਘੰਟੇ ਪਹਿਲਾਂ ਦੀ ਕੋਰੋਨਾ ਰਿਪੋਰਟ ਜ਼ਰੂਰੀ ਹੈ।

You might also like

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

Previous Post

ਪੰਜਾਬ ਸਰਕਾਰ ਵੱਲੋਂ ਪਾਣੀ ਦੇ ਨਿਯਮਿਤ ਨਮੂਨੇ ਲੈਣ ਅਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਸਬੰਧੀ ਵਿਆਪਕ ਨੀਤੀ ਜਾਰੀ

Next Post

ਹਰਿਆਣਾ ਦੇ ਐਮਐਸਐਮਈ ਉਤਪਾਦਾਂ ਨੂੰ ਗਲੋਬਲ ਮਾਰਕਿਟ ਮਿਲੇਗੀ – ਡਿਪਟੀ ਮੁੱਖ ਮੰਤਰੀ

Asli Punjabi

Asli Punjabi

Related Posts

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

by Asli Punjabi
June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

by Asli Punjabi
June 4, 2025
ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ
Top Stories

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

by Asli Punjabi
June 4, 2025
Next Post
ਹਰਿਆਣਾ ਦੇ ਐਮਐਸਐਮਈ ਉਤਪਾਦਾਂ ਨੂੰ ਗਲੋਬਲ ਮਾਰਕਿਟ ਮਿਲੇਗੀ – ਡਿਪਟੀ ਮੁੱਖ ਮੰਤਰੀ

ਹਰਿਆਣਾ ਦੇ ਐਮਐਸਐਮਈ ਉਤਪਾਦਾਂ ਨੂੰ ਗਲੋਬਲ ਮਾਰਕਿਟ ਮਿਲੇਗੀ - ਡਿਪਟੀ ਮੁੱਖ ਮੰਤਰੀ

Recommended

ਅਮਰੀਕਾ ਦੇ ਸਾਬਕਾ ਰਾਸ਼ਟਰਪਤੀਆਂ ਨੇ ਲਾਈ ਟਰੰਪ ਦੀ ਕਲਾਸ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀਆਂ ਨੇ ਲਾਈ ਟਰੰਪ ਦੀ ਕਲਾਸ

January 8, 2021
ਰੇਲ ਆਵਾਜਾਈ ਦੀ ਬਹਾਲੀ ਨਾਲ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਹੋਈ ਸਪਲਾਈ

ਰੇਲ ਆਵਾਜਾਈ ਦੀ ਬਹਾਲੀ ਨਾਲ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਹੋਈ ਸਪਲਾਈ

November 30, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In