• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤਾਂ ਸਬੰਧੀ ਚੋਣ ਪ੍ਰਚਾਰ ਮਿਤੀ 12 ਫਰਵਰੀ, 2021 ਨੂੰ ਸ਼ਾਮ 05.00 ਵਜੇ ਹੋਵੇਗਾ ਬੰਦ14 ਫਰਵਰੀ, 2021 ਨੂੰ ਪੈਣਗੀਆਂ ਵੋਟਾਂ

Asli Punjabi by Asli Punjabi
February 12, 2021
in Punjab
0
ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤਾਂ ਸਬੰਧੀ ਚੋਣ ਪ੍ਰਚਾਰ ਮਿਤੀ 12 ਫਰਵਰੀ, 2021 ਨੂੰ ਸ਼ਾਮ 05.00 ਵਜੇ ਹੋਵੇਗਾ ਬੰਦ14 ਫਰਵਰੀ, 2021 ਨੂੰ ਪੈਣਗੀਆਂ ਵੋਟਾਂ
589
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ – ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 05.00 ਵਜੇ ਸਮਾਪਤ ਹੋ ਜਾਵੇਗਾ। 16 ਜਨਵਰੀ, 2021 ਨੂੰ ਐਲਾਨੇ ਗਏ ਚੋਣਾਂ ਸਬੰਧੀ ਪੋ੍ਰਗਰਾਮ ਅਨੁਸਾਰ ਚੋਣ ਪ੍ਰਚਾਰ 12 ਫਰਵਰੀ, 2021 ਨੂੰ ਸਮਾਪਤ ਹੋ ਜਾਵੇਗਾ। ਉਨਾਂ ਦੱਸਿਆ ਕਿ ਵੋਟਾਂ ਸਬੰਧੀ ਲੋੜੀਂਦੀ ਚੋਣ ਸਮੱਗਰੀ ਅਤੇ ਈ.ਵੀ.ਐਮ. ਮਸ਼ੀਨਾਂ ਦੀ ਵੰਡ 13 ਫਰਵਰੀ, 2021 ਨੂੰ ਪੋਲਿੰਗ ਪਾਰਟੀਆਂ ਨੂੰ ਕਰ ਦਿੱਤੀ ਜਾਵੇਗੀ ਜਦ ਕਿ ਵੋਟਾਂ ਪੈਣ ਦਾ ਕਾਰਜ 14 ਫਰਵਰੀ, 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤੱਕ ਹੋਵੇਗਾ। ਜਿਹੜੇ ਵੋਟਰ ਸ਼ਾਮ 04.00 ਵਜੇ ਤੱਕ ਬੂਥ ਵਿਚ ਦਾਖਲ ਹੋ ਜਾਣਗੇ ਉਨਾਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ। ਵੋਟਾਂ ਦੀ ਗਿਣਤੀ ਕਾਉਟਿੰਗ ਸੈਂਟਰਾਂ ਤੇ 17 ਫਰਵਰੀ, 2021 ਨੂੰ ਸਵੇਰੇ 09.00 ਵਜੇ ਸੁਰੂ ਹੋਵੇਗੀ।

Previous Post

ਉਸਤਾਦ ਰਾਗੀ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ-ਬੀਬੀ ਜਗੀਰ ਕੌਰ

Next Post

ਕੈਪਟਨ ਅਮਰਿੰਦਰ ਸਿੰਘ ਨੂੰ ਹਰ ਪੰਜਾਬੀ ਦਾ ਭਰੋਸਾ ਪ੍ਰਾਪਤ ਹੈ : ਬ੍ਰਹਮ ਮਹਿੰਦਰਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਕੈਪਟਨ ਅਮਰਿੰਦਰ ਸਿੰਘ ਨੂੰ ਹਰ ਪੰਜਾਬੀ ਦਾ ਭਰੋਸਾ ਪ੍ਰਾਪਤ ਹੈ : ਬ੍ਰਹਮ ਮਹਿੰਦਰਾ

ਕੈਪਟਨ ਅਮਰਿੰਦਰ ਸਿੰਘ ਨੂੰ ਹਰ ਪੰਜਾਬੀ ਦਾ ਭਰੋਸਾ ਪ੍ਰਾਪਤ ਹੈ : ਬ੍ਰਹਮ ਮਹਿੰਦਰਾ

Recommended

ਗਰੀਬ ਕੋਵਿਡ ਮਰੀਜਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲੀਸ, ਮੁੱਖ ਮੰਤਰੀ ਨੇ ਪੱਕਿਆ ਹੋਇਆ ਮੁਫ਼ਤ ਭੋਜਨ ਲੈਣ ਲਈ ਹੈਲਪਲਾਈਨ ਨੰਬਰ 181/112 ਦਾ ਕੀਤਾ ਐਲਾਨ

ਗਰੀਬ ਕੋਵਿਡ ਮਰੀਜਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲੀਸ, ਮੁੱਖ ਮੰਤਰੀ ਨੇ ਪੱਕਿਆ ਹੋਇਆ ਮੁਫ਼ਤ ਭੋਜਨ ਲੈਣ ਲਈ ਹੈਲਪਲਾਈਨ ਨੰਬਰ 181/112 ਦਾ ਕੀਤਾ ਐਲਾਨ

May 14, 2021
ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ

ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ

July 2, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In