• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਮਨੁੱਖਤਾ ਦਾ ਰਹਿਬਰ’ ਆਨਲਾਈਨ ਵਿਦਿਆਰਥੀ ਸੰਗੀਤ ਸਮਾਗਮ ਕਰਵਾਇਆ

Asli Punjabi by Asli Punjabi
February 12, 2021
in Punjab, Top Stories
0
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਮਨੁੱਖਤਾ ਦਾ ਰਹਿਬਰ’ ਆਨਲਾਈਨ ਵਿਦਿਆਰਥੀ ਸੰਗੀਤ ਸਮਾਗਮ ਕਰਵਾਇਆ
588
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮ ਕਰਵਾਏ ਜਾ ਰਹੇ: ਚੰਨੀ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਅੱਜ ਇੱਥੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵਿਦਿਆਰਥੀ ਸੰਗੀਤ ਸਮਾਗਮ ’ਮਨੱੁਖਤਾ ਦਾ ਰਹਿਬਰ ਗੁਰੂ ਤੇਗ ਬਹਾਦਰ’ ਕਰਵਾਇਆ ਗਿਆ।ਇਹ ਸਮਾਗਮ ਯੁਵਕ ਭਲਾਈ ਵਿਭਾਗ, ਪੰਜਾਬ ਯੂਨੀਵਰਸਿਟੀ ਵੱਲੋਂ ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਵਿਖੇ ਕਰਵਾਇਆ ਗਿਆ।ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ’ਹਿੰਦ ਦੀ ਚਾਦਰ’ ਵਿਸ਼ੇ ਹੇਠ ਪ੍ਰੋਗਰਾਮਾਂ ਦੀ ਲੜੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਪਿਆਰ, ਦਇਆ, ਧਾਰਮਿਕ ਸਹਿਣਸ਼ੀਲਤਾ ਅਤੇ ਨਿਰਸਵਾਰਥ ਬਲੀਦਾਨ ਦੀਆਂ ਸਦੀਵੀਂ ਸਿੱਖਿਆਵਾਂ ਦੇ ਪਾਸਾਰ ਲਈ ਕਰਵਾਏ ਜਾ ਰਹੇ ਹਨ ਜਿਨ੍ਹਾਂ ਦਾ ਜ਼ਿੰਮਾ ਵੱਖ-ਵੱਖ ਵਿਭਾਗਾਂ, ਯੂਨੀਵਰਸਿਟੀਆਂ, ਪੰਜਾਬ ਕਲਾ ਪ੍ਰੀਸ਼ਦ, ਸੰਗੀਤ ਨਾਟਕ ਅਕਾਦਮੀ ਅਤੇ ਉੱਤਰੀ ਜ਼ੋਨ ਸੱਭਿਆਚਾਰਕ ਕੇਂਦਰ ਨੂੰ ਸੌਂਪਿਆ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਦੀ ਸ਼ੁਰੂਆਤ 1 ਫਰਵਰੀ ਤੋਂ ਹੋਈ ਸੀ ਅਤੇ 26 ਫਰਵਰੀ ਤੱਕ ਜਾਰੀ ਰਹਿਣਗੇ। ਸ਼ਡਿਊਲ ਅਨੁਸਾਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ 1 ਅਤੇ 2 ਫਰਵਰੀ ਨੂੰ ਦੋ ਵੈਬੀਨਾਰ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 1 ਤੋਂ 9 ਫਰਵਰੀ ਤੱਕ ਭਾਸ਼ਣ ਮੁਕਾਬਲੇ ਕਰਵਾਏ ਗਏ।ਸ੍ਰੀ ਚੰਨੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਆਨਲਾਈਨ ਪ੍ਰੋਗਰਾਮ, ਵੈਬੀਨਾਰ, ਨਾਟਕ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚ 12 ਫਰਵਰੀ ਨੂੰ ਪੰਜਾਬ ਕਲਾ ਪ੍ਰੀਸ਼ਦ ਵੱਲੋਂ ਭਾਰਤੀ ਕਵਿਤਾ ਉਤਸਵ, 14 ਫਰਵਰੀ ਨੂੰ ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਸੂਰਜ ਦਾ ਕਤਲ ਨਾਟਕ, 17 ਫਰਵਰੀ ਨੂੰ ਫਾਈਨ ਆਰਟਸ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਪੇਂਟਿੰਗ ਮੁਕਾਬਲਾ ਅਤੇ ਪ੍ਰਦਰਸ਼ਨੀ, 17 ਫਰਵਰੀ ਨੂੰ ਉੱਤਰੀ ਜ਼ੋਨ ਸੱਭਿਆਚਾਰਕ ਕੇਂਦਰ, ਪਟਿਆਲਾ ਵਲੋਂ ਸ਼ਬਦ ਗਾਇਨ, 18 ਫਰਵਰੀ ਨੂੰ ਡਾਂਸ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਵੈਬੀਨਾਰ: ਮਿ੍ਰਦੰਗ ਅਤੇ ਪਖਵਾਜ ’ਤੇ ਸੰਗੀਤ ਸੰਮੇਲਨ, 19 ਫਰਵਰੀ ਨੂੰ ਪੰਜਾਬ ਕਲਾ ਪ੍ਰੀਸ਼ਦ ਵਲੋਂ ਵਿਦਿਆਰਥੀ ਕਵਿਤਾ ਉਤਸਵ, 20 ਫਰਵਰੀ ਨੂੰ ਹਿਸਟਰੀ ਅਤੇ ਸੈਂਟਰ ਫਾਰ ਸਟੱਡੀਜ਼ ਆਨ ਗੁਰੂ ਗ੍ਰੰਥ ਸਾਹਿਬ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਵਲੋਂ ਆਨਲਾਈਨ ਲੈਕਚਰ ਅਤੇ 26 ਫਰਵਰੀ ਨੂੰ ਪੰਜਾਬ ਇਤਿਹਾਸਕ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ: ਜੀਵਨ ਅਤੇ ਮਹਾਨ ਵਿਰਾਸਤ ’ਤੇ ਵੈਬੀਨਾਰ ਸ਼ਾਮਲ ਹਨ।ਅੱਜ ਕਰਵਾਏ ਗਏ ਆਨਲਾਈਨ ਵਿਦਿਆਰਥੀ ਸੰਗੀਤ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਯੁਵਕ ਭਲਾਈ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਸ੍ਰੀ ਨਿਰਮਲ ਜੌੜਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਸਬੰਧਤ 12 ਕਾਲਜਾਂ ਦੇ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਭਾਗ ਲਿਆ। ਇਸ ਤੋਂ ਇਲਾਵਾ ਇਸ ਆਨਲਾਈਨ ਪ੍ਰੋਗਰਾਮ ਦੌਰਾਨ ਡਾ. ਤੇਜਿੰਦਰ ਕੌਰ ਧਾਲੀਵਾਲ, ਡਾਇਰੈਕਟਰ ਸਿੱਖਿਆ, ਐਸ.ਜੀ.ਪੀ.ਸੀ., ਡਾ. ਵਿਵੇਕ ਰੰਜਨ ਸਿਨਹਾ, ਡੀਨ ਯੂਨੀਵਰਸਿਟੀ ਇੰਸਟਰੱਕਸ਼ਨਜ਼, ਪੰਜਾਬ ਯੂਨੀਵਰਸਿਟੀ ਅਤੇ ਡਾ. ਸੰਜੇ ਕੌਸ਼ਿਕ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਹਰਿਆਣਾ ਦੇ ਵਲੱਭਗੜ੍ਹ ਵਿਚ ਸਾਰੀ ਸਹੂਲਤਾਂ ਨਾਲ ਲੈਸ ਮਾਡਲ ਬੱਸ ਟਰਮੀਨਲ ਵਿਕਸਿਤ ਕਰਨ ਦਾ ਰਸਤਾ ਸਾਫ ਹੋ ਗਿਆ ਹੈ -ਟ੍ਰਾਂਸਪੋਰਟ ਮੰਤਰੀ

Next Post

ਟਰੂਡੋ ਨੇ ਕਿਸਾਨ ਮੋਰਚੇ ਦਾ ਮੁੱਦਾ ਵੀ ਚੁੱਕਿਆ ਕਰੋਨਾ ਵੈਕਸੀਨ ਬਾਰੇ ਹੋਈ ਮੋਦੀ-ਟਰੂਡੋ ਗੁਫਤਗੂ ਦੌਰਾਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਟਰੂਡੋ ਨੇ ਕਿਸਾਨ ਮੋਰਚੇ ਦਾ ਮੁੱਦਾ ਵੀ ਚੁੱਕਿਆ ਕਰੋਨਾ ਵੈਕਸੀਨ ਬਾਰੇ ਹੋਈ ਮੋਦੀ-ਟਰੂਡੋ ਗੁਫਤਗੂ ਦੌਰਾਨ

ਟਰੂਡੋ ਨੇ ਕਿਸਾਨ ਮੋਰਚੇ ਦਾ ਮੁੱਦਾ ਵੀ ਚੁੱਕਿਆ ਕਰੋਨਾ ਵੈਕਸੀਨ ਬਾਰੇ ਹੋਈ ਮੋਦੀ-ਟਰੂਡੋ ਗੁਫਤਗੂ ਦੌਰਾਨ

Recommended

ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਦਰਜ ਪਰਚੇ ਨੇ ਪਾਈ ਨਵੀਂ ਭਸੂੜ- ਅਕਾਲੀ-ਕਾਂਗਰਸੀ ਹੋਏ ਆਹਮੋ ਸਾਹਮਣੇ

ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਦਰਜ ਪਰਚੇ ਨੇ ਪਾਈ ਨਵੀਂ ਭਸੂੜ- ਅਕਾਲੀ-ਕਾਂਗਰਸੀ ਹੋਏ ਆਹਮੋ ਸਾਹਮਣੇ

October 2, 2023
ਨਵਾਂਸ਼ਹਿਰ: ਡੀ ਸੀ ਨੇ 25 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਨਾਮਜ਼ਦਗੀ ਪ੍ਰਕਿਰਿਆ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ

ਨਵਾਂਸ਼ਹਿਰ: ਡੀ ਸੀ ਨੇ 25 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਨਾਮਜ਼ਦਗੀ ਪ੍ਰਕਿਰਿਆ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ

January 24, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In