• About
  • Contact
  • Hindi News
  • English News
Sunday, June 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਉਦਯੋਗ ਵਿਭਾਗ ਵੱਲੋਂ ਨਵੀਂ ਅਪਣਾਈ ਕਲੱਸਟਰ ਵਿਕਾਸ ਪਹੁੰਚ ਤਹਿਤ ਸੀ.ਐਫ.ਸੀਜ਼ ਦੀ ਸਥਾਪਨਾ ਲਈ 15 ਕਲੱਸਟਰਾਂ ਦੀ ਚੋਣ

Asli Punjabi by Asli Punjabi
February 13, 2021
in Punjab, ਕਾਰੋਬਾਰ
0
ਉਦਯੋਗ ਵਿਭਾਗ ਵੱਲੋਂ ਨਵੀਂ ਅਪਣਾਈ ਕਲੱਸਟਰ ਵਿਕਾਸ ਪਹੁੰਚ ਤਹਿਤ ਸੀ.ਐਫ.ਸੀਜ਼ ਦੀ ਸਥਾਪਨਾ ਲਈ 15 ਕਲੱਸਟਰਾਂ ਦੀ ਚੋਣ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਕੋਵਿਡ ਕਰਕੇ ਬਣੇ ਹਾਲਾਤਾਂ ’ਚੋਂ ਤੇਜ਼ੀ ਨਾਲ ਨਿਕਲਣ, ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਕਲੱਸਟਰ ਵਿਕਾਸ ਪਹੁੰਚ ਅਪਣਾਉਣ ਦਾ ਫੈਸਲਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਮਾਈਕਰੋ ਐਂਡ ਸਮਾਲ ਇੰਟਰਪ੍ਰਾਇਜਜ਼ ਕਲੱਸਟਰ ਡਿਵੈਲਪਮੈਂਟ ਪ੍ਰੋਗਰਾਮ (ਐਮਐਸਈ-ਸੀਡੀਪੀ) ਤਹਿਤ ਇਨਾਂ ਲਈ ਕਾਮਨ ਫੈਸਿਲੀਟੇਸ਼ਨ ਸੈਂਟਰ (ਸੀ.ਐਫ.ਸੀ.) ਸਥਾਪਤ ਕਰਨ ਲਈ 15 ਉਦਯੋਗਿਕ ਕਲੱਸਟਰਾਂ ਦੀ ਪਛਾਣ ਕੀਤੀ ਗਈ ਹੈ। ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਇਹ ਕਲੱਸਟਰ ਪ੍ਰਸਤਾਵ ਲਾਗੂਕਰਨ ਦੇ ਵੱਖ-ਵੱਖ ਪੜਾਵਾਂ ‘ਤੇ ਹਨ। ਉਨਾਂ ਦੱਸਿਆ ਕਿ ਚਾਰ ਕਲੱਸਟਰਾਂ ਵਿੱਚ ਕੇਂਦਰ ਸਰਕਾਰ ਵੱਲੋਂ ਹਾਈਟੈੱਕ ਮੈਟਲ ਕਲੱਸਟਰ, ਮੁਹਾਲੀ, ਆਇਲ ਐਕਸਪੈਲਰ ਐਂਡ ਪਾਰਟਸ ਕਲੱਸਟਰ, ਲੁਧਿਆਣਾ, ਗਾਰਮੈਂਟਸ ਕਲੱਸਟਰ, ਲੁਧਿਆਣਾ ਅਤੇ ਫਾਉਂਡਰੀ ਕਲੱਸਟਰ, ਕਪੂਰਥਲਾ ਨਾਮੀ 4 ਡੀਪੀਆਰਜ਼ ਨੂੰ ਅੰਤਿਮ ਮਨਜ਼ੂਰੀ ਦਿੱਤੀ ਗਈ ਹੈ, ਜਿਸ ਲਈ ਕੇਂਦਰ ਸਰਕਾਰ ਪ੍ਰਾਜੈਕਟ ਦੀ ਵੱਧ ਤੋਂ ਵੱਧ 15 ਕਰੋੜ ਰੁਪਏ ਦੀ ਪ੍ਰਾਜੈਕਟ ਲਾਗਤ ਦਾ 70 ਫੀਸਦੀ ਤੋਂ 90 ਫੀਸਦੀ ਤੱਕ ਗਰਾਂਟ ਪ੍ਰਦਾਨ ਕਰੇਗੀ।ਮੰਤਰੀ ਨੇ ਅੱਗੇ ਦੱਸਿਆ ਕਿ ਹਾਈਟੈੱਕ ਮੈਟਲ ਕਲੱਸਟਰ, ਮੁਹਾਲੀ ਅਤੇ ਆਇਲ ਐਕਸਪੈਲਰ ਐਂਡ ਪਾਰਟਸ ਕਲੱਸਟਰ, ਲੁਧਿਆਣਾ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਜਦਕਿ ਬਾਕੀ ਕਲੱਸਟਰਾਂ ਦਾ ਕੰਮ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਆਟੋਟੈੱਕ ਕਲੱਸਟਰ, ਲੁਧਿਆਣਾ, ਸਿਲਾਈ ਮਸ਼ੀਨ ਕਲੱਸਟਰ, ਲੁਧਿਆਣਾ ਅਤੇ ਪਟਿਆਲਾ ਵਿਖੇ ਕਟਿੰਗ ਟੂਲਜ਼ ਕਲੱਸਟਰ ਸਮੇਤ ਤਿੰਨ ਹੋਰ ਕਲੱਸਟਰਾਂ ਨੂੰ ਸਰਕਾਰ ਤੋਂ ਸਿਧਾਂਤਕ ਪ੍ਰਵਾਨਗੀ ਮਿਲੀ ਗਈ ਹੈ ਅਤੇ ਹੋਰਨਾਂ ਕਲੱਸਟਰਾਂ ਵਿੱਚ ਸਮਰੱਥਾ ਨਿਰਮਾਣ ਦਾ ਮੁੱਢਲਾ ਕਾਰਜ ਜਾਰੀ ਹੈ।ਇਸ ਤੋਂ ਇਲਾਵਾ ਲੁਧਿਆਣਾ ਦੇ ਆਇਲ ਐਕਸਪੈਲਰ ਐਂਡ ਪਾਰਟਸ ਕਲੱਸਟਰ, ਵਾਇਰ ਡਰਾਇੰਗ ਕਲੱਸਟਰ, ਟਰੈਕਟਰ ਪਾਰਟਸ ਕਲੱਸਟਰ, ਸ਼ੀਟ ਮੈਟਲ ਕਲੱਸਟਰ, ਗਾਰਮੈਂਟਸ ਕਲੱਸਟਰ, ਆਟੋ ਪਾਰਟਸ ਕਲੱਸਟਰ, ਸਿਲਾਈ ਮਸ਼ੀਨ ਕਲੱਸਟਰ ਅਤੇ ਪਿ੍ਰੰਟਿੰਗ ਤੇ ਸਟੇਸ਼ਨਰੀ ਕਲੱਸਟਰ, ਮੋਹਾਲੀ ਦੇ ਹਾਈਟੈੱਕ ਮੈਟਲ ਕਲੱਸਟਰ ਅਤੇ ਐਡਵਾਂਸਡ ਮਸ਼ੀਨਰੀ ਕਲੱਸਟਰ, ਸਰਜੀਕਲ ਕਲੱਸਟਰ, ਜਲੰਧਰ, ਫਾਉਂਡਰੀ ਅਤੇ ਜਨਰਲ ਇੰਜੀਨੀਅਰਿੰਗ ਕਲੱਸਟਰ, ਫਗਵਾੜਾ (ਕਪੂਰਥਲਾ), ਕਟਿੰਗ ਟੂਲ ਕਲੱਸਟਰ, ਪਟਿਆਲਾ, ਬੁਣਾਈ ਕਲੱਸਟਰ, ਅੰਮਿ੍ਰਤਸਰ, ਸਟੀਲ ਰੀ-ਰੋਲਿੰਗ ਮਿੱਲ ਕਲੱਸਟਰ, ਮੰਡੀ ਗੋਬਿੰਦਗੜ, (ਫਤਿਹਗੜ ਸਾਹਿਬ) ਇਸ ਯੋਜਨਾ ਅਧੀਨ ਪਛਾਣ ਕੀਤੇ ਗਏ ਕਲੱਸਟਰਾਂ ਵਿੱਚੋਂ ਹਨ।ਕਲੱਸਟਰ ਵਿਕਾਸ ਸਕੀਮ ਦੇ ਤਹਿਤ, ਐਸ.ਪੀ.ਵੀ. ਨੂੰ ਨਵੀਨਤਮ ਤਕਨਾਲੋਜੀ ਨਾਲ ਲੈਸ ਕਾਮਨ ਫੈਸਿਲੀਟੇਸ਼ਨ ਸੈਂਟਰਾਂ (ਸੀ.ਐਫ.ਸੀ) ਦੀ ਉਸਾਰੀ ਲਈ 15 ਕਰੋੜ ਤੋਂ 20 ਕਰੋੜ ਰੁਪਏ ਮਿਲਦੇ ਹਨ, ਜਿਨਾਂ ਦੀ ਵਰਤੋਂ ਨਾਮਾਤਕ ਕੀਮਤ ’ਤੇ ਕਲੱਸਟਰ ਦੇ ਮੈਂਬਰਾਂ ਵੱਲੋਂ ਕੀਤੀ ਜਾਂਦੀ ਹੈ।ਇਸ ਲਈ ਕਲੱਸਟਰ ਪਹੁੰਚ ਉਦਯੋਗਾਂ ਨੂੰ ਨਾਮਾਤਰ ਰੇਟ ’ਤੇ ਨਵੀਨਤਮ ਤਕਨਾਲੋਜੀ ਵਾਲੀਆਂ ਮਸ਼ੀਨਾਂ ਦੀ ਵਰਤੋਂ ਕਰਨ ਵਿੱਚ ਸਹਾਇਤਾ ਕਰਦੀ ਹੈ ਅਤੇ ਜਿਸ ਨਾਲ ਇਨਾਂ ਦੀ ਉਤਪਾਦਕਤਾ ਵਿੱਚ ਸੁਧਾਰ ਹੁੰਦਾ ਹੈ।

Previous Post

ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Next Post

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ 10 ਲੱਖ ਦੀ ਅਬਾਦੀ ਪਿੱਛੇ ਘੱਟੋ-ਘੱਟ 1000 ਕੋਵਿਡ-19 ਟੈਸਟਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ 10 ਲੱਖ ਦੀ ਅਬਾਦੀ ਪਿੱਛੇ ਘੱਟੋ-ਘੱਟ 1000 ਕੋਵਿਡ-19 ਟੈਸਟਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ 10 ਲੱਖ ਦੀ ਅਬਾਦੀ ਪਿੱਛੇ ਘੱਟੋ-ਘੱਟ 1000 ਕੋਵਿਡ-19 ਟੈਸਟਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ

Recommended

ਰਾਜਸਥਾਨ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੇ ਮੁਫ਼ਤ ਵੈਕਸੀਨ ਲਾਉਣ ਦਾ ਐਲਾਨ

ਰਾਜਸਥਾਨ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੇ ਮੁਫ਼ਤ ਵੈਕਸੀਨ ਲਾਉਣ ਦਾ ਐਲਾਨ

April 26, 2021
ਪਟਨਾ ਸਾਹਿਬ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਦੀ ਬੱਸ ਟਰੱਕ ਵਿੱਚ ਵੱਜੀ, 22 ਵਿਅਕਤੀ ਜ਼ਖ਼ਮੀ

ਪਟਨਾ ਸਾਹਿਬ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਦੀ ਬੱਸ ਟਰੱਕ ਵਿੱਚ ਵੱਜੀ, 22 ਵਿਅਕਤੀ ਜ਼ਖ਼ਮੀ

September 24, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In