• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ 10 ਲੱਖ ਦੀ ਅਬਾਦੀ ਪਿੱਛੇ ਘੱਟੋ-ਘੱਟ 1000 ਕੋਵਿਡ-19 ਟੈਸਟਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ

Asli Punjabi by Asli Punjabi
February 13, 2021
in Health, Punjab
0
ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ 10 ਲੱਖ ਦੀ ਅਬਾਦੀ ਪਿੱਛੇ ਘੱਟੋ-ਘੱਟ 1000 ਕੋਵਿਡ-19 ਟੈਸਟਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ
595
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਰੋਜ਼ਾਨਾ ਔਸਤਨ ਮਾਮਲੇ ਘੱਟ ਕੇ ਪ੍ਰਤੀ ਦਿਨ ਤਕਰੀਬਨ 200 ਤੱਕ ਹੋਏ
ਚੰਡੀਗੜ੍ਹ – ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸਿਵਲ ਸਰਜਨਾਂ ਨੂੰ ਕੋਵਿਡ ਸਬੰਧੀ ਸਾਰੀਆਂ ਸਾਵਧਾਨੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ 10 ਲੱਖ ਦੀ ਅਬਾਦੀ ਪਿੱਛੇ ਘੱਟੋ-ਘੱਟ 1000 ਕੋਵਿਡ-19 ਟੈਸਟਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਭਾਲ (ਕੰਟੈਕਟ ਟਰੇਸਿੰਗ) ਵਿਚ ਤੇਜ਼ੀ ਲਿਆਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਤਹਿਤ ਹਰ ਪਾਜੇਟਿਵ ਮਰੀਜ਼ ਦੇ ਘੱਟੋ ਘੱਟ 20 ਸੰਪਰਕਾਂ ਦਾ ਪਤਾ ਲਗਾਉਣ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਕੰਟੈਕਟ ਟਰੇਸਿੰਗ ਪ੍ਰਤੀ ਪਾਜੇਟਿਵ ਕੇਸ ਨੂੰ ਵਧਾ ਕੇ 4 ਤੋਂ ਤਕਰੀਬਨ 12 ਕੀਤੀ ਗਈ ਹੈ।ਸ. ਸਿੱਧੂ ਨੇ ਦੱਸਿਆ ਕਿ ਕੋਵਿਡ ਦੇ ਸਿਖਰ ਦੌਰਾਨ ਪੰਜਾਬ ਵਿੱਚ ਰੋਜ਼ਾਨਾ 2500 ਤੋਂ 3000 ਕੇਸ ਸਾਹਮਣੇ ਆਉਂਦੇ ਸਨ ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਦੋ ਮਹੀਨਿਆਂ ਦੌਰਾਨ, ਮਾਮਲਿਆਂ ਦੀ ਗਿਣਤੀ ਲਗਾਤਾਰ ਘਟਦੀ ਜਾ ਰਹੀ ਹੈ ਅਤੇ 95 ਫੀਸਦੀ ਰਿਕਵਰੀ ਦਰ ਨਾਲ ਰੋਜ਼ਾਨਾ ਦੇ ਕੇਸ ਘੱਟ ਕੇ ਔਸਤਨ 200 ਪ੍ਰਤੀ ਦਿਨ ਰਹਿ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਹਾਲ ਹੀ ਦੇ ਦਿਨਾਂ ਵਿੱਚ ਸੂਬੇ ‘ਚ ਕੋਵਿਡ-19 ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ ਅਤੇ 11.2.2021 ਨੂੰ 309 ਕੇਸ ਸਾਹਮਣੇ ਆਏ। ਉਹਨਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕੋਵਿਡ -19 ਅਜੇ ਖਤਮ ਨਹੀਂ ਹੋਇਆ ਅਤੇ ਇਸ ਵਿਚ ਹੋਰ ਵਾਧਾ ਹੋ ਸਕਦਾ ਹੈ ਇਸ ਲਈ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਹੱਥ ਧੋਣ ਜਿਹੀਆਂ ਕੋਵਿਡ ਸਬੰਧੀ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਜ਼ਰੂਰਤ ਹੈ।ਟੀਕਾਕਰਨ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਹੁਣ ਤੱਕ ਕੋਵਿਡ-19 ਟੀਕਾਕਰਣ ਲਈ 2.05 ਲੱਖ ਹੈਲਥ ਕੇਅਰ ਵਰਕਰ ਅਤੇ 1.77 ਲੱਖ ਫਰੰਟ ਲਾਈਨ ਵਰਕਰ ਰਜਿਸਟਰ ਹੋ ਚੁੱਕੇ ਹਨ। ਲਗਭਗ 74,286 ਹੈਲਥ ਕੇਅਰ ਵਰਕਰਾਂ ਅਤੇ 23,085 ਫਰੰਟ ਲਾਈਨ ਵਰਕਰਾਂ ਦਾ ਟੀਕਾਕਰਣ ਹੋ ਚੁੱਕਾ ਹੈ।ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਮਾਲ ਅਤੇ ਪੀ.ਆਰ.ਆਈ. ਵਿਭਾਗਾਂ ਦੇ ਫਰੰਟ ਲਾਈਨ ਵਰਕਰਾਂ ਦੇ ਟੀਕਾਕਰਨ ਲਈ ਲਾਭਪਾਤਰੀਆਂ ਨੂੰ 17 ਫਰਵਰੀ ਤੱਕ ਰਜਿਸਟਰ ਕੀਤਾ ਜਾ ਸਕਦਾ ਹੈ। ਹੈਲਥ ਕੇਅਰ ਵਰਕਰਾਂ ਲਈ ਟੀਕਾਕਰਣ ਦੀ ਆਖਰੀ ਤਰੀਕ ਜਾਂ ਪਹਿਲੀ ਖੁਰਾਕ ਦੀ ਸੀਮਾ 12 ਫਰਵਰੀ ਤੋਂ ਵਧਾ ਕੇ 19 ਫਰਵਰੀ ਕੀਤੀ ਗਈ ਹੈ।ਸਿਹਤ ਮੰਤਰੀ ਨੇ ਭਰੋਸਾ ਦਿਵਾਇਆ ਕਿ ਇਹ ਟੀਕਾ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ ਅਤੇ ਹਰ ਯੋਗ ਲਾਭਪਾਤਰੀ ਨੂੰ ਟੀਕਾ ਲਗਵਾਉਣਾ ਚਾਹੀਦਾ ਹੈ। ਇਹ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਹੈ।ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਦੱਸਦਿਆਂ ਸ. ਸਿੱਧੂ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਅਮਰੀਕਾ, ਬ੍ਰਾਜ਼ੀਲ, ਫਰਾਂਸ, ਸਪੇਨ, ਇੰਗਲੈਂਡ ਅਤੇ ਇਟਲੀ ਵਰਗੇ ਦੇਸ਼ਾਂ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆ ਰਹੇ ਹਨ। ਅਮਰੀਕਾ ਵਿਚ ਸਭ ਤੋਂ ਜ਼ਿਆਦਾ 1,00,000 ਕੇਸ ਰੋਜ਼ਾਨਾ ਸਾਹਮਣੇ ਆ ਰਹੇ ਹਨ ਪਰ ਭਾਰਤ ਵਿਚ ਕੇਸਾਂ ਦੀ ਗਿਣਤੀ ‘ਚ ਗਿਰਾਵਟ ਆਈ ਹੈ।ਹੋਰਨਾਂ ਸੂਬਿਆਂ ਬਾਰੇ ਚਿੰਤਾ ਜ਼ਾਹਰ ਕਰਦਿਆਂ, ਜਿੱਥੇ ਕੋਵਿਡ ਦੇ ਮਾਮਲੇ ਵੱਧ ਰਹੇ ਹਨ, ਸ. ਸਿੱਧੂ ਨੇ ਕਿਹਾ ਕਿ ਮਹਾਰਾਸ਼ਟਰ ਅਤੇ ਕੇਰਲ ਵਿਚ ਲਗਾਤਾਰ ਰੋਜ਼ਾਨਾ ਵੱਡੀ ਗਿਣਤੀ ਵਿਚ ਕੇਸ ਸਾਹਮਣੇ ਆ ਰਹੇ ਹਨ। ਇਸ ਲਈ ਪੰਜਾਬ ਸਰਕਾਰ ਨੇ ਸੂਬੇ ਵਿਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਤੁਰੰਤ ਫੈਸਲੇ ਲਏ ਹਨ। ਸਿਹਤ ਵਿਭਾਗ ਵੱਲੋਂ ਹੁਣ ਤੱਕ 80 ਕੰਟੇਨਮੈਂਟ ਜ਼ੋਨ ਅਤੇ 2081 ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ ਗਏ ਹਨ।

Previous Post

ਉਦਯੋਗ ਵਿਭਾਗ ਵੱਲੋਂ ਨਵੀਂ ਅਪਣਾਈ ਕਲੱਸਟਰ ਵਿਕਾਸ ਪਹੁੰਚ ਤਹਿਤ ਸੀ.ਐਫ.ਸੀਜ਼ ਦੀ ਸਥਾਪਨਾ ਲਈ 15 ਕਲੱਸਟਰਾਂ ਦੀ ਚੋਣ

Next Post

ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਨੌਜਵਾਨਾਂ ਨੂੰ ਮੁਹੱਈਆ ਕਰਵਾਏ 491.26 ਲੱਖ ਦੇ ਕਰਜ਼ੇ: ਸਾਧੂ ਸਿੰਘ ਧਰਮਸੋਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਨੌਜਵਾਨਾਂ ਨੂੰ ਮੁਹੱਈਆ ਕਰਵਾਏ 491.26 ਲੱਖ ਦੇ ਕਰਜ਼ੇ: ਸਾਧੂ ਸਿੰਘ ਧਰਮਸੋਤ

ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਨੌਜਵਾਨਾਂ ਨੂੰ ਮੁਹੱਈਆ ਕਰਵਾਏ 491.26 ਲੱਖ ਦੇ ਕਰਜ਼ੇ: ਸਾਧੂ ਸਿੰਘ ਧਰਮਸੋਤ

Recommended

ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਨੂੰ ਦੱਸਿਆ,”ਸਿੱਧੀ ਅਦਾਇਗੀ ਦੇ ਮੁੱਦੇ ਉਤੇ ਅਸੀਂ ਸਖ਼ਤ ਲੜਾਈ ਲੜੀ ਪਰ ਕੇਂਦਰ ਨੇ ਪੰਜਾਬ ਤੋਂ ਖਰੀਦ ਨਾ ਕਰਨ ਦੀ ਧਮਕੀ ਦਿੱਤੀ”

ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਨੂੰ ਦੱਸਿਆ,”ਸਿੱਧੀ ਅਦਾਇਗੀ ਦੇ ਮੁੱਦੇ ਉਤੇ ਅਸੀਂ ਸਖ਼ਤ ਲੜਾਈ ਲੜੀ ਪਰ ਕੇਂਦਰ ਨੇ ਪੰਜਾਬ ਤੋਂ ਖਰੀਦ ਨਾ ਕਰਨ ਦੀ ਧਮਕੀ ਦਿੱਤੀ”

April 11, 2021
ਅਮਰੀਕਾ ‘ਚ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗੇਗਾ ਕੋਰੋਨਾ ਦਾ ਟੀਕਾ

ਅਮਰੀਕਾ ‘ਚ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗੇਗਾ ਕੋਰੋਨਾ ਦਾ ਟੀਕਾ

January 14, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In