• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ’ਚ ਤਿੰਨ ਲੱਖ ਸਕੂਲੀ ਵਿਦਿਆਰਥੀਆਂ ਨੇ ਲਿਆ ਹਿੱਸਾ: ਵਿਜੈ ਇੰਦਰ ਸਿੰਗਲਾ

Asli Punjabi by Asli Punjabi
February 15, 2021
in Punjab, Top Stories
0
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ’ਚ ਤਿੰਨ ਲੱਖ ਸਕੂਲੀ ਵਿਦਿਆਰਥੀਆਂ ਨੇ ਲਿਆ ਹਿੱਸਾ: ਵਿਜੈ ਇੰਦਰ ਸਿੰਗਲਾ
601
SHARES
3.3k
VIEWS
Share on FacebookShare on TwitterShare on Whatsapp

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਕੁਰਬਾਨੀ ਤੇ ਉਪਦੇਸ਼ਾਂ ਦੇ ਪਸਾਰ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਉਪਰਾਲਾ: ਸਕੂਲ ਸਿੱਖਿਆ ਮੰਤਰੀ

ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨਾਂ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ ਸੂਬੇ ਦੇ ਸਰਕਾਰੀ ਸਕੂਲਾਂ ’ਚ ਵੱਖ-ਵੱਖ ਤਰਾਂ ਦੇ ਮੁਕਾਬਲੇ ਕਰਵਾਕੇ, ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਬਾਣੀ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ਦੇ ਪਸਾਰ ਲਈ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਮੁਕਾਬਲਿਆਂ ’ਚ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜਦੇ ਲਗਭਗ ਤਿੰਨ ਲੱਖ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਫਰਵਰੀ ਮਹੀਨੇ ਦੇ ਪਹਿਲੇ ਪੰਦਰਵਾੜੇ ਦੌਰਾਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਕੁਰਬਾਨੀ ਤੇ ਉਪਦੇਸ਼ਾਂ ਬਾਰੇ ਭਾਸ਼ਣ ਮੁਕਾਬਲੇ ਕਰਵਾਏ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਸਕੂਲ ਸਿੱਖਿਆ ਵਿਭਾਗ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 11 ਸਹਿਵਿੱਦਿਅਕ ਆਨਲਾਈਨ ਮੁਕਾਬਲੇ ਕਰਵਾਏ ਜਾ ਚੁੱਕੇ ਹਨ ਜਿਨਾਂ ’ਚ ਦਸਤਾਰਬੰਦੀ, ਸ਼ਬਦ ਗਾਇਨ, ਕਵਿਤਾ ਗਾਇਨ, ਭਾਸ਼ਣ, ਪੀਪੀਟੀ ਮੇਕਿੰਗ, ਗੀਤ ਗਾਇਨ, ਚਿੱਤਰਕਲਾ, ਪੋਸਟਰ ਮੇਕਿੰਗ, ਸਲੋਗਨ ਲਿਖਣਾ, ਸਾਜ ਵਾਦਨ ਤੇ ਸੁਲੇਖ ਰਚਨਾ ਸ਼ਾਮਲ ਸਨ। ਉਨਾਂ ਦੱਸਿਆ ਕਿ ਇਨਾਂ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਪੱਧਰ ਤੋਂ ਹੁੰਦੀ ਹੈ ਅਤੇ ਫਿਰ ਜੇਤੂਆਂ ਵਿਚਕਾਰ ਬਲਾਕ, ਜ਼ਿਲਾ ਅਤੇ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਂਦੇ ਹਨ। ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਨੂੰ ਸਮਰਪਿਤ ਸਮਾਗਮਾਂ ਦਾ ਇੱਕ ਮਕਸਦ ਨਵੀਂ ਪੀੜੀ ਨੂੰ ਗੁਰੂਆਂ ਦੇ ਮਹਾਨ ਜੀਵਨ ਤੋਂ ਜਾਣੂ ਕਰਵਾਕੇ, ਵਿਦਿਆਰਥੀਆਂ ਦੀ ਸਖਸ਼ੀਅਤ ਦਾ ਵਿਕਾਸ ਕਰਨਾ ਹੈ। ਉਨਾਂ ਕਿਹਾ ਕਿ ਇਸ ਲਈ ਸਰਕਾਰੀ ਸਕੂਲ ਮੁਖੀਆਂ, ਅਧਿਆਪਕਾਂ ਤੇ ਮਾਪਿਆਂ ਨੇ ਸਮਾਗਮਾਂ ਨੂੰ ਸਫਲ ਬਣਾਉਣ ਲਈ ਬੱਚਿਆਂ ਨੂੰ ਵੱਧ-ਚੜ ਕੇ ਸਹਿਵਿਦਿਅਕ ਮੁਕਾਬਲਿਆਂ ‘ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸ਼੍ਰੀ ਸਿੰਗਲਾ ਨੇ ਕਿਹਾ ਕਿ ਉਨਾਂ ਨੂੰ ਮਾਣ ਹੈ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਹਮੇਸ਼ਾ ਹੀ ਸੂਬਾ ਸਰਕਾਰ ਦੇ ਹਰ ਤਰਾਂ ਦੇ ਸਮਾਗਮਾਂ ਨੂੰ ਸਫਲ ਬਣਾਉਣ ਲਈ ਵੱਡਾ ਯੋਗਦਾਨ ਪਾਇਆ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਕਵੀ ਤੇ ਵਿਦਵਾਨ ਧਰਮਾਂ ਦੇ ਨਾਮ ‘ਤੇ ਵੰਡੀਆਂ ਪਾਉਣ ਵਾਲਿਆਂ ਦੇ ਖਿਲਾਫ ਅਵਾਜ ਬੁਲੰਦ ਕਰਨ ਅਤੇ ਸਭ ਧਰਮਾਂ ਦੇ ਰਾਖੇ ਗੁਰੂ ਤੇਗ ਬਹਾਦਰ ਜੀ ਦੇ ਸੰਦੇਸ਼ ‘ਤੇ ਪਹਿਰਾ ਦੇਣ: ਸੁਰਜੀਤ ਪਾਤਰ

Next Post

ਨੋਦੀਪ ਕੌਰ ਦੀ ਰਿਹਾਈ ਲਈ ਮਨੀਸ਼ਾ ਗੁਲਾਟੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਨੋਦੀਪ ਕੌਰ ਦੀ ਰਿਹਾਈ ਲਈ ਮਨੀਸ਼ਾ ਗੁਲਾਟੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਨੋਦੀਪ ਕੌਰ ਦੀ ਰਿਹਾਈ ਲਈ ਮਨੀਸ਼ਾ ਗੁਲਾਟੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

Recommended

ਕੈਬਨਿਟ ਵਿਸਥਾਰ ਤੋਂ ਪਹਿਲਾਂ ਰਾਸ਼ਟਰਪਤੀ ਨੇ ਬਦਲੇ ਕਈ ਸੂਬਿਆਂ ਦੇ ਰਾਜਪਾਲ

July 7, 2021
ਪੰਜਾਬ ਸਰਕਾਰ ਵਲੋਂ SC ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ : ਰਮਨ ਬਹਿਲ

June 12, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In