• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ ਲਗਾਇਆ

Asli Punjabi by Asli Punjabi
February 16, 2021
in Punjab, Top Stories
0
ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ ਲਗਾਇਆ
590
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਅੰਮ੍ਰਿਤਸਰ -ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਰਿਪੋਰਟ ਲਾਜ਼ਮੀ ਹੋਣ ਕਾਰਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ। ਸਿਹਤ ਵਿਭਾਗ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਗਏ ਇਸ ਕੈਂਪ ਦੀ ਰਸਮੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਦਿਹਾੜੇ ਨੂੰ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ। ਇਸ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਪਾਕਿਸਤਾਨ ਜਾਣਗੇ, ਉਨ੍ਹਾਂ ਦਾ ਕੋਰੋਨਾ ਟੈਸਟ ਜ਼ਰੂਰੀ ਹੋਣ ਕਾਰਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਾਂਚ ਕੈਂਪ ਦੀ ਸਹੂਲਤ ਦਿੱਤੀ ਗਈ ਹੈ। ਇਹ ਦੋ ਦਿਨਾਂ ਕੈਂਪ ਭਲਕੇ 16 ਫ਼ਰਵਰੀ ਤੱਕ ਜਾਰੀ ਰਹੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਹੜੇ ਸ਼ਰਧਾਲੂ ਇਸ ਕੈਂਪ ਵਿਚ ਸ਼ਾਮਲ ਨਹੀਂ ਹੋ ਸਕਦੇ ਉਹ ਆਪਣੇ ਤੌਰ ’ਤੇ ਵੀ ਕੋਰੋਨਾ ਟੈਸਟ ਕਰਵਾ ਸਕਦੇ ਹਨ, ਲੇਕਿਨ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਸ਼ਰਧਾਲੂਆਂ ਲਈ ਕੋਰੋਨਾ ਰਿਪੋਰਟ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਯਾਦ ਵਿਚ ਭਾਰਤ ਅੰਦਰ ਵੀ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ। ਇਹ ਸਮਾਗਮ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਧਰਪੁਰ, ਜਿਥੇ ਸ਼ਹੀਦ ਭਾਈ ਲਛਮਣ ਸਿੰਘ ਦਾ ਪਰਿਵਾਰ ਆ ਕੇ ਵੱਸਿਆ ਸੀ, ਵਿਖੇ 19 ਤੋਂ 21 ਫ਼ਰਵਰੀ ਤੱਕ ਕੀਤੇ ਜਾਣਗੇ। ਉਨ੍ਹਾਂ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਸਮੇਂ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸੰਗਤਾਂ ਆਪਣੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ।

Previous Post

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

Next Post

ਰਾਮਗੜ੍ਹੀਆ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਰਾਮਗੜ੍ਹੀਆ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

ਰਾਮਗੜ੍ਹੀਆ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

Recommended

ਲੁਧਿਆਣਾ ਦੀ ਜੇਲ੍ਹ ਵਿੱਚੋਂ 300 ਨਸ਼ੀਲੀਆਂ ਗੋਲੀਆਂ ਬਰਾਮਦ, ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

August 25, 2021
ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ

June 7, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In