• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ

Asli Punjabi by Asli Punjabi
February 16, 2021
in Health, Punjab
0
ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ
590
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਪੋ੍ਰਗਰਾਮ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਜਿਸ ਤਹਿਤ ਸਿਹਤ ਕਰਮਚਾਰੀਆਂ ਨੂੰ ਕੋਵਿਡ ਟੀਕੇ ਦੀ ਦੂਜੀ ਖ਼ੁਰਾਕ ਲਗਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਵੱਲੋਂ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਤੋਂ ਟੀਕਾਕਰਨ ਮੁਹਿੰਮ ਦਾ ਆਗਾਜ਼ ਕਰਨ ਮੌਕੇ 16 ਜਨਵਰੀ ਵਾਲੇ ਦਿਨ ਸਿਹਤ ਕਰਮਚਾਰੀਆਂ ਨੂੰ ਟੀਕੇ ਦੀ ਪਹਿਲੀ ਖ਼ੁਰਾਕ ਲਗਾਈ ਗਈ ਸੀ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਸਵੈ-ਇੱਛਾ ਨਾਲ ਟੀਕੇ ਦੀ ਦੂਜੀ ਖ਼ੁਰਾਕ ਲਗਵਾਉਣ ਵਾਲੇ ਵੱਖ ਵੱਖ ਵਿਭਾਗਾਂ ਦੇ ਡਾਕਟਰਾਂ ਵਿੱਚ ਡਾ. ਡਿੰਪਲ ਧਾਲੀਵਾਲ ਸ੍ਰੀਵਾਸਤਵ (ਬਾਲ ਰੋਗ ਮਾਹਿਰ), ਡਾ. ਸੰਦੀਪ (ਈ.ਐਨ.ਟੀ.), ਡਾ. ਸੰਜੀਵ ਕੰਬੋਜ਼ (ਹੱਡੀਆਂ ਦੇ ਮਾਹਰ), ਡਾ. ਚਰਨਕਮਲ ( ਫੋਰੈਂਸਿਕ), ਡਾ. ਵਿਨੀਤ (ਇਸਤਰੀ ਰੋਗਾਂ ਦੇ ਮਾਹਰ) ਸ਼ਾਮਲ ਹਨ।ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਦਿ੍ਰੜਤਾ ਨਾਲ ਅੱਗੇ ਵਧ ਰਹੀ ਹੈ ਅਤੇ 19 ਫਰਵਰੀ ਤੱਕ ਸਾਰੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕੇ ਦੀ ਪਹਿਲੀ ਖ਼ੁਰਾਕ ਦਿੱਤੀ ਜਾਵੇਗੀ।ਇਸੇ ਤਰ੍ਹਾਂ ਸਾਰੇ ਫਰੰਟ ਲਾਈਨ ਵਾਰੀਅਰਜ਼ ਨੂੰ 6 ਮਾਰਚ 2021 ਤੱਕ ਕਵਰ ਕੀਤਾ ਜਾਵੇਗਾ ਜਦੋਂਕਿ ਪੰਚਾਇਤੀ ਰਾਜ ਸੰਸਥਾਵਾਂ ਅਤੇ ਰੈੇਵੇਨਿਊ ਦੇ ਵੇਰਵੇ ਅਪਲੋਡ ਕਰਨ ਦੀ ਪ੍ਰਕਿਰਿਆ 17 ਫਰਵਰੀ 2021 ਤੱਕ ਵਧਾ ਦਿੱਤੀ ਗਈ ਹੈ।

Previous Post

400 ਸਾਲਾ ਪ੍ਰਕਾਸ਼ ਪੁਰਬ: ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਨਾਟਕ ਸੂਰਜ ਦਾ ਕਤਲ ਕਰਵਾਇਆ ਗਿਆ

Next Post

ਪੰਜਾਬ ਵਿੱਚ 9 ਹੋਰ ਪੋਸਕੋ ਫਾਸਟ-ਟਰੈਕ ਅਦਾਲਤਾਂ, ਸਾਰੇ 27 ਪੁਲਿਸ ਜ਼ਿਲ੍ਹਿਆਂ ਵਿੱਚ ਸੈਕਸੂਅਲ ਐਸਾਲਟ ਰਿਸਪਾਂਸ ਟੀਮਾਂ ਕੀਤੀਆਂ ਜਾਣਗੀਆਂ ਗਠਿਤ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪੰਜਾਬ ਵਿੱਚ 9 ਹੋਰ ਪੋਸਕੋ ਫਾਸਟ-ਟਰੈਕ ਅਦਾਲਤਾਂ, ਸਾਰੇ 27 ਪੁਲਿਸ ਜ਼ਿਲ੍ਹਿਆਂ ਵਿੱਚ ਸੈਕਸੂਅਲ ਐਸਾਲਟ ਰਿਸਪਾਂਸ ਟੀਮਾਂ ਕੀਤੀਆਂ ਜਾਣਗੀਆਂ ਗਠਿਤ

ਪੰਜਾਬ ਵਿੱਚ 9 ਹੋਰ ਪੋਸਕੋ ਫਾਸਟ-ਟਰੈਕ ਅਦਾਲਤਾਂ, ਸਾਰੇ 27 ਪੁਲਿਸ ਜ਼ਿਲ੍ਹਿਆਂ ਵਿੱਚ ਸੈਕਸੂਅਲ ਐਸਾਲਟ ਰਿਸਪਾਂਸ ਟੀਮਾਂ ਕੀਤੀਆਂ ਜਾਣਗੀਆਂ ਗਠਿਤ

Recommended

Punjab Police ਦੇ ਅਫਸਰ ਨੂੰ ਮਿਲੀ ਤਰੱਕੀ -ਮਿਲਿਆ ਡੀ ਜੀ ਪੀ ਰੈਂਕ

October 26, 2023
ਕਿਸਾਨਾਂ ਦੀ ਗੱਲ ਸੁਣਨ ਲਈ ਸਰਕਾਰ ਤਿਆਰ ਰਾਜਨਾਥ ਸਿੰਘ

December 15, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In