• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬਠਿੰਡਾ, ਰਾਜਪੁਰਾ ਅਤੇ ਵਜ਼ੀਰਾਬਾਦ ਵਿਖੇ ਬਣਨਗੇ ਵੱਡੇ ਫਾਰਮਾ ਉਦਯੋਗਿਕ ਪਾਰਕ: ਸੁੰਦਰ ਸ਼ਾਮ ਅਰੋੜਾ

Asli Punjabi by Asli Punjabi
February 17, 2021
in Punjab, ਕਾਰੋਬਾਰ
0
ਉਦਯੋਗ ਵਿਭਾਗ ਵੱਲੋਂ ਨਵੀਂ ਅਪਣਾਈ ਕਲੱਸਟਰ ਵਿਕਾਸ ਪਹੁੰਚ ਤਹਿਤ ਸੀ.ਐਫ.ਸੀਜ਼ ਦੀ ਸਥਾਪਨਾ ਲਈ 15 ਕਲੱਸਟਰਾਂ ਦੀ ਚੋਣ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ – ਪੰਜਾਬ ’ਚ ਮੈਡੀਕਲ ਉਦਯੋਗ ਨੂੰ ਹੁਲਾਰਾ ਦੇਣ ਲਈ, ਪੰਜਾਬ ਸਰਕਾਰ ਛੇਤੀ ਹੀ ਸੂਬੇ ’ਚ ਤਿੰਨ ਫਾਰਮਾ/ਮੈਡੀਕਲ ਪਾਰਕਾਂ ਸਥਾਪਿਤ ਕਰੇਗੀ। ਇਨਾਂ ਵਿੱਚੋਂ ਦੋ ਮੈਡੀਕਲ ਪਾਰਕਾਂ ਲਈ ਭਾਰਤ ਸਰਕਾਰ ਨੂੰ ਪਹਿਲਾਂ ਹੀ ਤਜਵੀਜ਼ ਭੇਜੀ ਜਾ ਚੁੱਕੀ ਹੈ। ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਯੋਜਨਾ ਤਹਿਤ ਬਠਿੰਡਾ ਵਿਖੇ ਲਗਭੱਗ 1800 ਕਰੋੜ ਰੁਪਏ ਦੀ ਲਾਗਤ ਨਾਲ 1300 ਏਕੜ ਖੇਤਰ ਵਿੱਚ ਇੱਕ ਵੱਡੇ ਡਰੱਗ ਫਾਰਮਾ ਪਾਰਕ ਦੀ ਸਥਾਪਨਾ ਦੀ ਤਜਵੀਜ਼ ਤਿਆਰ ਕੀਤੀ ਗਈ ਹੈ ਅਤੇ ਇਹ ਤਜਵੀਜ਼ ਭਾਰਤ ਸਰਕਾਰ ਦੀ ਪ੍ਰਵਾਨਗੀ ਲਈ ਅਕਤੂਬਰ ਮਹੀਨੇ ਭੇਜੀ ਜਾ ਚੁੱਕੀ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸਦੇ ਨਾਲ ਹੀ ਭਾਰਤ ਸਰਕਾਰ ਦੀ ਯੋਜਨਾ ਤਹਿਤ ਰਾਜਪੁਰਾ ਵਿਖੇ ਲਗਭੱਗ 180 ਕਰੋੜ ਰੁਪਏ ਦੀ ਲਾਗਤ ਨਾਲ 210 ਏਕੜ ਖੇਤਰ ਵਿੱਚ ਮੈਡੀਕਲ ਉਪਕਰਨ ਪਾਰਕ ਦੀ ਸਥਾਪਨਾ ਦੀ ਤਜਵੀਜ਼ ਤਿਆਰ ਕੀਤੀ ਗਈ ਹੈ ਅਤੇ ਇਹ ਪ੍ਰਾਜੈਕਟ ਅਕਤੂਬਰ ’ਚ ਪ੍ਰਵਾਨਗੀ ਲਈ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਗਿਆ ਸੀ।ਉਦਯੋਗ ਮੰਤਰੀ ਨੇ ਦੱਸਿਆ ਕਿ ਸੂਬੇ ਭਰ ’ਚ ਫਾਰਮਾ ਸੈਕਟਰ ਦੀ ਉੱਭਰ ਰਹੀ ਜ਼ਰੂਰਤ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪਿੰਡ ਵਜ਼ੀਰਾਬਾਦ, ਫ਼ਤਿਹਗੜ ਸਾਹਿਬ ਵਿਖੇ 130.32 ਏਕੜ ਖੇਤਰ ਵਿੱਚ ਇੱਕ ਗਰੀਨ ਫੀਲਡ ਪ੍ਰਾਜੈਕਟ ਦੀ ਸਥਾਪਨਾ ਕੀਤੀ ਜਾਵੇਗੀ।ਸ੍ਰੀ ਅਰੋੜਾ ਨੇ ਦੱਸਿਆ ਕਿ ਇਹ ਪ੍ਰਾਜੈਕਟ ਏ.ਪੀ.ਆਈਜ਼ ਦੀਆਂ ਵਿਸ਼ਾਲ ਕਿਸਮਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰੇਗਾ। ਇਸ ਪ੍ਰਾਜੈਕਟ ਦਾ ਵਿਚਾਰ ਕੋਵਿਡ-19 ਮਹਾਂਮਾਰੀ ਦੌਰਾਨ ਸਾਹਮਣੇ ਆਇਆ, ਜਿਸ ਲਈ ਗ੍ਰਾਮ ਪੰਚਾਇਤ ਦੀ 130.32 ਏਕੜ ਜ਼ਮੀਨ ਖ਼ਰੀਦੀ ਗਈ ਅਤੇ ਜ਼ਮੀਨ ਦਾ ਕਬਜ਼ਾ ਵੀ ਲਿਆ ਜਾ ਚੁੱਕਾ ਹੈ।ਵਜ਼ੀਰਾਬਾਦ ਫਾਰਮਾ ਪਾਰਕ, ਪੀ.ਐਸ.ਆਈ.ਈ.ਸੀ. ਵੱਲੋਂ ਆਧੁਨਿਕ ਢੰਗ ਨਾਲ ਤਿਆਰ ਕੀਤਾ ਜਾਵੇਗਾ। ਇਸ ਦੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਅਤੇ ਉਦਯੋਗ ਤੇ ਵਣਜ ਮੰਤਰਾਲਾ, ਭਾਰਤ ਸਰਕਾਰ ਦੀ ਟੀ.ਆਈ.ਈ ਸਕੀਮ ਅਧੀਨ ਫੰਡਾਂ ਲਈ ਪਹਿਲਾਂ ਹੀ ਤਜਵੀਜ਼ ਭੇਜੀ ਜਾ ਚੁੱਕੀ ਹੈ।

Previous Post

ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

Next Post

ਆਰੀਅਨਜ਼ ਗਰੁੱਪ ਵਿੱਚ ਬਸੰਤ ਪੰਚਮੀ ਮਨਾਈ ਗਈ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਆਰੀਅਨਜ਼ ਗਰੁੱਪ ਵਿੱਚ ਬਸੰਤ ਪੰਚਮੀ ਮਨਾਈ ਗਈ

ਆਰੀਅਨਜ਼ ਗਰੁੱਪ ਵਿੱਚ ਬਸੰਤ ਪੰਚਮੀ ਮਨਾਈ ਗਈ

Recommended

ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਵਿਸ਼ਿਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਅੱਜ ਤੋਂ

ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਵਿਸ਼ਿਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਅੱਜ ਤੋਂ

October 22, 2020
‘ਮਿਸ਼ਨ ਸ਼ਤ-ਪ੍ਰਤੀਸ਼ਤ’ ਹੇਠ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਤਿਆਰੀ ਦੇ ਮੱਦੇਨਜ਼ਰ ਮਾਪੇ-ਅਧਿਆਪਕ ਮੀਟਿੰਗ 2 ਮਾਰਚ ਨੂੰ

‘ਮਿਸ਼ਨ ਸ਼ਤ-ਪ੍ਰਤੀਸ਼ਤ’ ਹੇਠ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਤਿਆਰੀ ਦੇ ਮੱਦੇਨਜ਼ਰ ਮਾਪੇ-ਅਧਿਆਪਕ ਮੀਟਿੰਗ 2 ਮਾਰਚ ਨੂੰ

March 2, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In