• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮਹਿਲਾ ਸਸ਼ਕਤੀਕਰਨ : ਡਿਪਟੀ ਕਮਿਸ਼ਨਰ ਵੱਲੋਂ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

Asli Punjabi by Asli Punjabi
February 17, 2021
in Punjab, Top Stories
0
ਮਹਿਲਾ ਸਸ਼ਕਤੀਕਰਨ : ਡਿਪਟੀ ਕਮਿਸ਼ਨਰ ਵੱਲੋਂ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ
589
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਕੈਂਪ ਦਾ ਉਦੇਸ਼ ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਲੜਕੀਆਂ ਨੂੰ ਆਤਮ ਨਿਰਭਰ ਅਤੇ ਹੁਨਰਮੰਦ ਬਣਾਉਣਾ : ਡੀਸੀ ਘਨਸ਼ਿਆਮ ਥੋਰੀ
ਜਲੰਧਰ – ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਕਲਾਸਾਂ ਦੇ ਪਹਿਲੇ ਪੜਾਅ ਨੂੰ ਭਰਵਾਂ ਹੁੰਗਾਰਾ ਮਿਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਲੜਕੀਆਂ ਲਈ ਡਰਾਈਵਿੰਗ ਕੋਰਸ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਦੂਜੇ ਕੈਂਪ ਦੀ ਸ਼ੁਰੂਆਤ 50 ਲੜਕੀਆਂ ਨਾਲ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਲੜਕੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਸਮੂਹਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। ਪਹਿਲੇ ਕੋਰਸ ਵਿਚ 70 ਲੜਕੀਆਂ ਵੱਲੋਂ ਸਫ਼ਲਤਾਪੂਰਵਕ ਕਲਾਸਾਂ ਵਿਚ ਲਗਾਈਆਂ ਗਈਆਂ ਸਨ।ਕੋਚਿੰਗ ਵਿਚ ਹਰੇਕ ਕਲਾਸ ਦੌਰਾਨ 8 ਕਿਲੋਮੀਟਰ ਲਾਜ਼ਮੀ ਸਿਖਲਾਈ ਦੇ ਨਾਲ ਇਕੋ ਸਮੇਂ ਥਿਊਰੋ ਅਤੇ ਪ੍ਰੈਕਟੀਕਲ ਸੈਸ਼ਨ ਸ਼ਾਮਿਲ ਹੋਣਗੇ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਲੜਕੀਆਂ ਨੂੰ ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਸਵੈ-ਨਿਰਭਰ ਅਤੇ ਹੁਨਰਮੰਦ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪ੍ਰਾਜੈਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਔਰਤਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਵੀ ਕਈ ਕਦਮ ਚੁੱਕੇ ਗਏ ਹਨ ਭਾਵੇਂ ਉਹ ਕੈਰੀਅਰ ਦੀ ਸੰਭਾਵਨਾ ਹੋਵੇ ਜਾਂ ਸਮਾਜਿਕ ਜ਼ਿੰਦਗੀ।ਉਨ੍ਹਾਂ ਕਿਹਾ ਕਿ ਅਜੋਕੇ ਮੁਕਾਬਲੇਬਾਜ਼ੀ ਵਾਲੇ ਸੰਸਾਰ ਵਿੱਚ ਡਰਾਈਵਿੰਗ ਦਾ ਹੁਨਰ ਕਾਫ਼ੀ ਅਹਿਮ ਹੈ ਅਤੇ ਕਈ ਵਾਰ ਰੋਜ਼ਗਾਰ ਦੇ ਨਜ਼ਰੀਏ ਤੋਂ ਮਹੱਤਵਪੂਰਨ ਸਾਬਤ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੜਕੀਆਂ ਲਈ ਅਜਿਹੇ ਕੈਂਪ ਲਗਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਦੇ ਸਮਾਨ ਮੌਕਿਆਂ ਦਾ ਲਾਭ ਮਿਲ ਸਕੇ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕੈਂਪ ਦੀ ਸਮਾਪਤੀ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਟਰਾਂਸਪੋਰਟ ਵਿਭਾਗ ਤੋਂ ਲਰਨਰ ਦਾ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ ਵਿਚ ਵੀ ਸਹਾਇਤਾ ਕੀਤੀ ਜਾਵੇਗੀ।ਥੋਰੀ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮੰਤਵ ਲੜਕੀਆਂ ਨੂੰ ਸਵੈ-ਨਿਰਭਰ ਬਣਾਉਣਾ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਪੈਦਾ ਕਰਨ ਵਿੱਚ ਮਦਦ ਕਰਨਾ ਹੈ ਤਾਂ ਜੋ ਡਰਾਈਵਿੰਗ ਦੇ ਹੁਨਰ ਦੀ ਘਾਟ ਕਾਰਨ ਉਹ ਕਿਸੇ ਮੌਕੇ ਨੂੰ ਹੱਥੋਂ ਨਾ ਗੁਆ ਦੇਣ। ਉਨ੍ਹਾਂ ਕਿਹਾ ਕਿ ਇਸ ਨਵੇਂ ਹੁਨਰ ਸਦਕਾ ਲੜਕੀਆਂ ਨੂੰ ਇਕ ਥਾਂ ਤੋਂ ਦੂਜੀ ਜਗ੍ਹਾ ਜਾਣ ਲਈ ਦੂਜਿਆਂ ‘ਤੇ ਨਿਰਭਰ ਨਹੀਂ ਹੋਣਾ ਪਵੇਗਾ।ਡਿਪਟੀ ਕਮਿਸ਼ਨਰ ਨੇ ਆਪਣੇ ਕੈਰੀਅਰ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਲੜਕੀਆਂ ਨਾਲ ਕਈ ਨੁਕਤੇ ਵੀ ਸਾਂਝੇ ਕੀਤੇ। ਇਸ ਮੌਕੇ ਡੀਪੀਓ ਗੁਰਮਿੰਦਰ ਸਿੰਘ ਰੰਧਾਵਾ, ਡੀਸੀਪੀਓ ਅਜੈ ਭਾਰਤੀ, ਸੀਡੀਪੀਓ ਅਮਰੀਕ ਸਿੰਘ ਅਤੇ ਐਲਪੀਓ ਸੰਦੀਪ ਕੁਮਾਰ ਵੀ ਮੌਜੂਦ ਸਨ।

Previous Post

ਡੀਬੀਈਈ ਵੱਲੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਨਿਵੇਕਲੀ ਪਹਿਲ

Next Post

ਪੀ.ਐਸ.ਆਈ.ਈ.ਸੀ. ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ, ਸਿੰਗਾਪੁਰ ਨਾਲ ਹੱਥ ਮਿਲਾਇਆ ਮਿਲ ਕੇ ਕੰਮ ਕਰਨ ਲਈ ਸਮਝੌਤਾ ਸਹੀਬੱਧ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

Recommended

ਪੰਜਾਬ ਕਿੰਗਜ਼ ਨੇ ਰਾਜਸਥਾਨ ਰੌਇਲਜ਼ ਨੂੰ 4 ਦੌੜਾਂ ਨਾਲ ਹਰਾਇਆ

ਪੰਜਾਬ ਕਿੰਗਜ਼ ਨੇ ਰਾਜਸਥਾਨ ਰੌਇਲਜ਼ ਨੂੰ 4 ਦੌੜਾਂ ਨਾਲ ਹਰਾਇਆ

April 13, 2021
ਦਿੱਲੀ ਪੁਲੀਸ ਵੱਲੋਂ 5 ਵਿਅਕਤੀ ਗ੍ਰਿਫਤਾਰ

ਦਿੱਲੀ ਪੁਲੀਸ ਵੱਲੋਂ 5 ਵਿਅਕਤੀ ਗ੍ਰਿਫਤਾਰ

December 8, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In