• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੀ.ਐਸ.ਆਈ.ਈ.ਸੀ. ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ, ਸਿੰਗਾਪੁਰ ਨਾਲ ਹੱਥ ਮਿਲਾਇਆ ਮਿਲ ਕੇ ਕੰਮ ਕਰਨ ਲਈ ਸਮਝੌਤਾ ਸਹੀਬੱਧ

Asli Punjabi by Asli Punjabi
February 17, 2021
in Punjab, ਕਾਰੋਬਾਰ
0
ਪੀ.ਐਸ.ਆਈ.ਈ.ਸੀ. ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ, ਸਿੰਗਾਪੁਰ ਨਾਲ ਹੱਥ ਮਿਲਾਇਆ ਮਿਲ ਕੇ ਕੰਮ ਕਰਨ ਲਈ ਸਮਝੌਤਾ ਸਹੀਬੱਧ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ ਆਫ ਗਵਰਨੈਂਸ (ਸੀਆਈਜੀ), ਸਿੰਗਾਪੁਰ ਨਾਲ ਮਿਲ ਕੇ ਕੰਮ ਕਰਨ ਦਾ ਫੈਸਲਾ ਕੀਤਾ ਹੈ। ਵਰਚੁਅਲ ਪ੍ਰੋਗਰਾਮ, ਜੋ 3 ਮਾਰਚ 2021 ਤੱਕ ਚੱਲੇਗਾ, ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ, ਅਤੇ ਪ੍ਰਬੰਧਨ ਦੀਆਂ ਰਣਨੀਤੀਆਂ ਦੇ ਵਾਧੇ ਅਤੇ ਪੰਜਾਬ ਵਿੱਚ ਕਾਰੋਬਾਰ ਕਰਨ `ਚ ਅਸਾਨਤਾ ਅਤੇ ਨੌਕਰੀਆਂ ਦੇ ਮੌਕੇ ਪੈਦਾ ਕਰਨ ਲਈ ਸਾਰਥਕ ਮਾਹੌਲ ਸਿਰਜਣ ਦਾ ਸਮਰਥਨ ਕਰਦਾ ਹੈ।ਅੱਠ ਤੋਂ ਵੱਧ ਸੈਸ਼ਨਾਂ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਪੀ.ਐਸ.ਆਈ.ਈ.ਸੀ. ਦੇ ਮੁੱਖ ਦਫ਼ਤਰ ਅਤੇ ਜ਼ਿਲ੍ਹਾ ਦਫਤਰਾਂ ਤੋਂ 40 ਤੋਂ ਵੱਧ ਅਧਿਕਾਰੀ ਹਿੱਸਾ ਲੈ ਰਹੇ ਹਨ। ਇਹ ਅਧਿਕਾਰੀ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਇੰਜੀਨੀਅਰਿੰਗ ਅਤੇ ਅਸਟੇਟ ਸੇਵਾਵਾਂ ਲਈ ਜ਼ਿੰਮੇਵਾਰ ਹਨ। ਇਹ ਸਿਖਲਾਈ ਪ੍ਰੋਗਰਾਮ ਅਧਿਕਾਰੀਆਂ ਨੂੰ ਉਦਯੋਗਿਕ ਪਾਰਕਾਂ ਦੇ ਵਿਕਾਸ ਦੇ ਮੁੱਖ ਹਿੱਸਿਆਂ ਲਈ ਲੋੜੀਂਦੇ ਹੁਨਰਾਂ ਅਤੇ ਸਮਰੱਥਾਵਾਂ ਨਾਲ ਲੈਸ ਕਰਨ ਲਈ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਦੂਰਦ੍ਰਿਸ਼ਟੀ, ਵਿਵਹਾਰਕਤਾ ਅਤੇ ਯੋਜਨਾਬੰਦੀ; ਅਸਟੇਟ ਪ੍ਰਬੰਧਨ; ਮਾਰਕੀਟਿੰਗ ਅਤੇ ਨਿਵੇਸ਼ ਪੋ੍ਰਤਸਾਹਨ ; ਅਤੇ ਅੰਤਰ-ਏਜੰਸੀ ਤਾਲਮੇਲ ਸ਼ਾਮਲ ਹੈ।ਪ੍ਰੋਗਰਾਮ ਦਾ ਸੰਚਾਲਨ ਸੀਆਈਜੀ ਦੇ ਸਰੋਤ ਮਾਹਰ, ਸ੍ਰੀ ਲਿਮ ਚਿਨ ਚੋਂਗ ਨੇ ਕੀਤਾ ਹੈ।ਸ਼੍ਰੀ ਲਿਮ ਪਹਿਲਾਂ ਸਿੰਗਾਪੁਰ ਦੀ ਜੇਟੀਸੀ ਕਾਰਪੋਰੇਸ਼ਨ ਤੋਂ ਸਨ ਜਿਨ੍ਹਾਂ ਕੋਲ ਭੌਤਿਕ ਬੁਨਿਆਦੀ ਢਾਂਚੇ, ਭੋਂ ਯੋਜਨਾਬੰਦੀ ਅਤੇ ਉਦਯੋਗਿਕ ਅਸਟੇਟ ਦੇ ਵਿਕਾਸ ਵਿੱਚ ਵਿਆਪਕ ਤਜਰਬਾ ਹੈ।ਕਾਰਜਕਾਰੀ ਡਾਇਰੈਕਟਰ ਸ੍ਰੀ ਐਸ.ਪੀ ਸਿੰਘ ਅਤੇ ਚੀਫ ਇੰਜੀਨੀਅਰ ਸ੍ਰੀ ਜੇ. ਐੱਸ. ਭਾਟੀਆ ਨੇ ਕਿਹਾ, “ਸਾਨੂੰ ਉਮੀਦ ਹੈ ਕਿ ਇਹ ਸੈਸ਼ਨ ਸਫਲ ਸਿਖਲਾਈ ਪ੍ਰਦਾਨ ਕਰਨਗੇ ਅਤੇ ਪੀਐਸਆਈਈਸੀ ਦੇ ਸਥਾਈ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਮਦਦ ਕਰਨਗੇ।” ਸ੍ਰੀ ਐੱਸ ਪੀ ਸਿੰਘ ਅਤੇ ਸੀਆਈਜੀ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਵੂ ਵਈ ਨੇਂਗ ਨੇ ਪੰਜਾਬ ਦੇ ਵਿਕਾਸ ਵਿੱਚ ਪੀਐਸਆਈਈਸੀ ਦੀ ਮਹੱਤਤਾ ‘ਤੇ ਜੋਰ ਦਿੱਤਾ।ਸ੍ਰੀ ਵੂ ਵਈ ਨੇਂਗ ਨੇ ਕਿਹਾ, “ਉਦਯੋਗਿਕ ਪਾਰਕਾਂ ਦਾ ਵਿਕਾਸ ਪੰਜਾਬ ਲਈ ਆਰਥਿਕ ਵਿਕਾਸ ਦੀ ਰਣਨੀਤੀ ਦਾ ਮੁੱਖ ਹਿੱਸਾ ਹੈ ਅਤੇ ਪੀਐਸਆਈਈਸੀ ਇਸ ਸਬੰਧੀ ਅਹਿਮ ਭੂਮਿਕਾ ਅਦਾ ਕਰਦਾ ਹੈ। ਅਸੀਂ ਇਸ ਮਹੱਤਵਪੂਰਨ ਕਾਰਜ ਵਿਚ ਪੰਜਾਬ ਸਰਕਾਰ ਦਾ ਸਮਰਥਨ ਕਰਨ ਲਈ ਵਚਨਬੱਧ ਹਾਂ।” ਸੀਆਈਜੀ ਅਤੇ ਪੀਐਸਆਈਈਸੀ ਦਰਮਿਆਨ ਸਮਝੌਤਾ ਪੰਜਾਬ ਸਰਕਾਰ ਅਤੇ ਸੀਆਈਜੀ ਦਰਮਿਆਨ ਮੈਮੋਰੰਡਮ ਆਫ ਅੰਡਰਸਟੈਂਡਿੰਗ (ਐਮਓਯੂ) ਅਧੀਨ ਆਉਂਦਾ ਹੈ।ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੀਐਸਆਈਈਸੀ) ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਸ੍ਰੀ ਐਸ.ਪੀ ਸਿੰਘ ਅਤੇ ਸ੍ਰੀ ਜੇ.ਐਸ ਭਾਟੀਆ ਨੇ ਕਿਹਾ ਕਿ ਕਾਰਪੋਰੇਸ਼ਨ ਪੰਜਾਬ ਦੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਵਿਕਾਸ, ਉਦਯੋਗਿਕ ਫੋਕਲ ਪੁਆਇੰਟਸ (ਆਈ.ਐੱਫ.ਪੀ.) ਜਿਹਨਾਂ ਅਧੀਨ ਪੰਜਾਬ ਦੇ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ਵਿਚਲੀ 50 ਏਕੜ ਤੋਂ 500 ਏਕੜ ਜ਼ਮੀਨ ਆਉਂਦੀ ਹੈ, ਦੇ ਵਿਕਾਸ ਰਾਹੀਂ ਉਦਯੋਗਾਂ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇਕ ਉਤਪ੍ਰੇਰਕ ਵਜੋਂ ਕੰਮ ਕਰ ਰਹੀ ਹੈ। ਇਸ ਲਈ ਉਦਯੋਗ ਨੂੰ ਸਹੂਲਤ ਪ੍ਰਦਾਨ ਕਰਨ ਲਈ, ਪੀਐਸਆਈਈਸੀ ਲਿਮਟਿਡ ਸਵੈ-ਨਿਰਭਰ ਉਦਯੋਗਿਕ ਫੋਕਲ ਪੁਆਇੰਟ ਪ੍ਰਦਾਨ ਕਰਦੀ ਹੈ। ਇਹਨਾਂ ਉਦਯੋਗਿਕ ਹੱਬਾਂ ਵਿੱਚ ਪਾਵਰ ਸਬਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਨੈਟਵਰਕ, ਟੈਲੀ-ਸੰਚਾਰ ਸਹੂਲਤਾਂ, ਕਾਮਿਆਂ ਲਈ ਰਿਹਾਇਸ਼ੀ ਖੇਤਰ, ਸਾਫ਼ ਵਾਤਾਵਰਣ ਲਈ ਕਾਮਨ ਈਫਲੂਐਂਟ ਟ੍ਰੀਟਮੈਂਟ ਪਲਾਂਟ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਸ਼ਾਮਲ ਹਨ।

Previous Post

ਮਹਿਲਾ ਸਸ਼ਕਤੀਕਰਨ : ਡਿਪਟੀ ਕਮਿਸ਼ਨਰ ਵੱਲੋਂ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

Next Post

ਨਗਰ ਕੌਂਸਲਾਂ ਚੋਣਾਂ ‘ਚ ਨਜ਼ਰ ਆਉਂਦੀ ਸਪੱਸ਼ਟ ਹਾਰ ਦੀ ਬੁਖਲਾਹਟ ਵਿੱਚ ਭਾਜਪਾ ਤੇ ਆਪ ਚੀਕ-ਚਿਹਾੜਾ ਪਾਉਣ ਲੱਗੀਆਂ-ਕੈਪਟਨ ਅਮਰਿੰਦਰ ਸਿੰਘ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਨਗਰ ਕੌਂਸਲਾਂ ਚੋਣਾਂ ‘ਚ ਨਜ਼ਰ ਆਉਂਦੀ ਸਪੱਸ਼ਟ ਹਾਰ ਦੀ ਬੁਖਲਾਹਟ ਵਿੱਚ ਭਾਜਪਾ ਤੇ ਆਪ ਚੀਕ-ਚਿਹਾੜਾ ਪਾਉਣ ਲੱਗੀਆਂ-ਕੈਪਟਨ ਅਮਰਿੰਦਰ ਸਿੰਘ

ਨਗਰ ਕੌਂਸਲਾਂ ਚੋਣਾਂ 'ਚ ਨਜ਼ਰ ਆਉਂਦੀ ਸਪੱਸ਼ਟ ਹਾਰ ਦੀ ਬੁਖਲਾਹਟ ਵਿੱਚ ਭਾਜਪਾ ਤੇ ਆਪ ਚੀਕ-ਚਿਹਾੜਾ ਪਾਉਣ ਲੱਗੀਆਂ-ਕੈਪਟਨ ਅਮਰਿੰਦਰ ਸਿੰਘ

Recommended

ਕਿਸਾਨ ਯੂਨੀਅਨ ਲੱਖੋਵਾਲ ਨੇ ਖੇਤੀ ਆਰਡੀਨੈਂਸ ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੀਤੀ ਮੀਟਿੰਗ

ਕਿਸਾਨ ਯੂਨੀਅਨ ਲੱਖੋਵਾਲ ਨੇ ਖੇਤੀ ਆਰਡੀਨੈਂਸ ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੀਤੀ ਮੀਟਿੰਗ

July 10, 2020
ਮੋਦੀ-ਸ਼ਾਹ ਦੀਆਂ ਸਭਾਵਾਂ ਵਿੱਚ ਭੀੜ ਜੁਟਾਉਣ ਲਈ ਯੂ. ਪੀ. ਸਰਕਾਰ ਖਰਚ ਰਹੀ ਹੈ ਕਰੋੜਾਂ ਰੁਪਏ : ਪ੍ਰਿਯੰਕਾ ਗਾਂਧੀ

ਮੋਦੀ-ਸ਼ਾਹ ਦੀਆਂ ਸਭਾਵਾਂ ਵਿੱਚ ਭੀੜ ਜੁਟਾਉਣ ਲਈ ਯੂ. ਪੀ. ਸਰਕਾਰ ਖਰਚ ਰਹੀ ਹੈ ਕਰੋੜਾਂ ਰੁਪਏ : ਪ੍ਰਿਯੰਕਾ ਗਾਂਧੀ

November 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In