• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ 18 ਫਰਵਰੀ ਨੂੰ ਰਵਾਨਾ ਹੋਵੇਗਾ ਜਥਾ- ਬੀਬੀ ਜਗੀਰ ਕੌਰ

Asli Punjabi by Asli Punjabi
February 17, 2021
in Punjab
0
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ 18 ਫਰਵਰੀ ਨੂੰ ਰਵਾਨਾ ਹੋਵੇਗਾ ਜਥਾ- ਬੀਬੀ ਜਗੀਰ ਕੌਰ
590
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਆਜਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 18 ਫਰਵਰੀ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਥੇ ਦੀ ਰਵਾਨਗੀ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫਤਰ ਤੋਂ ਸਵੇਰੇ 9 ਵਜੇ ਹੋਵੇਗੀ। ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ 505 ਸ਼ਰਧਾਲੂਆਂ ਦੇ ਵੀਜੇ ਮਿਲੇ ਹਨ। ਸ਼੍ਰੋਮਣੀ ਕਮੇਟੀ ਵੱਲੋਂ 629 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਪਾਸ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 124 ਨੂੰ ਵੀਜੇ ਨਹੀਂ ਪ੍ਰਾਪਤ ਹੋਏ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜੇ ਮਿਲੇ ਹਨ, ਉਹ 18 ਫਰਵਰੀ ਨੂੰ ਪਾਕਿਸਤਾਨ ਜਾਣਗੇ ਅਤੇ 25 ਫਰਵਰੀ ਨੂੰ ਵਾਪਿਸ ਪਰਤਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਭੇਜਣ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ ਭਲਕੇ 17 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਤੋਂ ਪ੍ਰਾਪਤ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਜਥੇ ਨਾਲ ਸ਼੍ਰੋਮਣੀ ਕਮੇਟੀ ਦੇ 20 ਦੇ ਕਰੀਬ ਮੈਂਬਰ ਵੀ ਜਾ ਰਹੇ ਹਨ।

Previous Post

ਨਗਰ ਕੌਂਸਲਾਂ ਚੋਣਾਂ ‘ਚ ਨਜ਼ਰ ਆਉਂਦੀ ਸਪੱਸ਼ਟ ਹਾਰ ਦੀ ਬੁਖਲਾਹਟ ਵਿੱਚ ਭਾਜਪਾ ਤੇ ਆਪ ਚੀਕ-ਚਿਹਾੜਾ ਪਾਉਣ ਲੱਗੀਆਂ-ਕੈਪਟਨ ਅਮਰਿੰਦਰ ਸਿੰਘ

Next Post

ਭਾਰਤ ਨੇ ਦੂਜੇ ਟੈਸਟ ਮੈਚ ਦੌਰਾਨ ਇੰਗਲੈਂਡ ਨੂੰ 317 ਦੌੜਾਂ ਨਾਲ ਹਰਾਇਆ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਭਾਰਤ ਨੇ ਦੂਜੇ ਟੈਸਟ ਮੈਚ ਦੌਰਾਨ ਇੰਗਲੈਂਡ ਨੂੰ 317 ਦੌੜਾਂ ਨਾਲ ਹਰਾਇਆ

ਭਾਰਤ ਨੇ ਦੂਜੇ ਟੈਸਟ ਮੈਚ ਦੌਰਾਨ ਇੰਗਲੈਂਡ ਨੂੰ 317 ਦੌੜਾਂ ਨਾਲ ਹਰਾਇਆ

Recommended

ਦਿੱਲੀ ਦੇ ਕੇਸ਼ਵਪੁਰਮ ਵਿੱਚ ਬੂਟ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਅੱਗ

ਦਿੱਲੀ ਦੇ ਕੇਸ਼ਵਪੁਰਮ ਵਿੱਚ ਬੂਟ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਅੱਗ

May 26, 2020
ਕਪਿਲ ਦੇਵ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ

ਕਪਿਲ ਦੇਵ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ

October 26, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In