• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੋਹਾਲੀ ਪ੍ਰੈੱਸ ਕਲੱਬ ਦੇ ਸਥਾਪਨਾ ਦਿਵਸ ਮੌਕੇ ਕੇਕ ਕੱਟਿਆ

Asli Punjabi by Asli Punjabi
February 18, 2021
in Punjab
0
ਮੋਹਾਲੀ ਪ੍ਰੈੱਸ ਕਲੱਬ ਦੇ ਸਥਾਪਨਾ ਦਿਵਸ ਮੌਕੇ ਕੇਕ ਕੱਟਿਆ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਮੋਹਾਲੀ – ਮੋਹਾਲੀ ਦੇ ਪੱਤਰਕਾਰਾਂ ਦੀ ਸਿਰਮੌਰ ਸੰਸਥਾ ‘ਮੋਹਾਲੀ ਪ੍ਰੈੱਸ ਕਲੱਬ’ ਦਾ 22ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸੇ ਸਬੰਧ ਵਿੱਚ ਕੋਠੀ ਨੰਬਰ 384, ਫੇਜ਼ 4 ਮੋਹਾਲੀ ਸਥਿਤ ਪ੍ਰੈੱਸ ਕਲੱਬ ਵਿਖੇ ਪ੍ਰਧਾਨ ਸ੍ਰ. ਗੁਰਜੀਤ ਸਿੰਘ ਬਿੱਲਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ ਦੀ ਅਗਵਾਈ ਵਿੱਚ ਪੱਤਰਕਾਰ ਭਾਈਚਾਰੇ ਵੱਲੋਂ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ।ਕਲੱਬ ਦੇ ਜਨਰਲ ਸਕੱਤਰ ਹਰਬੰਸ ਬਾਗਡ਼ੀ ਨੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਦੱਸਿਆ ਕਿ ਮੋਹਾਲੀ ਪ੍ਰੈੱਸ ਕਲੱਬ ਸੰਨ 1999 ਵਿੱਚ ਹੋਂਦ ਵਿੱਚ ਆਇਆ ਸੀ ਜਿਸ ਦੇ ਪਹਿਲੇ ਪ੍ਰਧਾਨ ਸ੍ਰੀ ਧਰਮ ਪਾਲ ਉਪਾਸ਼ਕ ਜੀ ਸਨ ਅਤੇ ਸ੍ਰ. ਗੁਰਪ੍ਰੀਤ ਸਿੰਘ ਨਿਆਮੀਆਂ ਜਨਰਲ ਸਕੱਤਰ ਬਣੇ ਸਨ।ਕਲੱਬ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਉਂਦਿਆਂ ਸ੍ਰ. ਬਾਗਡ਼ੀ ਨੇ ਦੱਸਿਆ ਕਿ ਇਹ ਪ੍ਰੈੱਸ ਕਲੱਬ ਬਹੁਤ ਹੀ ਵਧੀਆ ਢੰਗ ਨਾਲ ਚਲਾਇਆ ਜਾ ਰਿਹਾ ਹੈ ਅਤੇ ਹਰ ਸਾਲ ਲੋਕਤੰਤਰਿਕ ਢੰਗ ਨਾਲ ਗਵਰਨਿੰਗ ਬਾਡੀ ਦੀ ਚੋਣ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੈੱਸ ਕਲੱਬ ਵੱਲੋਂ ਹਰ ਆਮ ਵਿਅਕਤੀ ਜਾਂ ਸੰਸਥਾ ਨੂੰ ਆਪਣੀ ਸਮੱਸਿਆ ਸਰਕਾਰ ਤੱਕ ਪਹੁੰਚਾਉਣ ਲਈ ਪਲੇਟਫ਼ਾਰਮ ਦਿੱਤਾ ਜਾਂਦਾ ਹੈ ਅਤੇ ਪੱਤਰਕਾਰਾਂ ਲਈ ਵੀ ਮੁਢਲੀਆਂ ਸਹੂਲਤਾਵਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ।

Previous Post

ਓਝਾ ਨੇ ਕ੍ਰਿਕਟ ਦੇ ਸਾਰੇ ਸਵਰੂਪਾਂ ਤੋਂ ਲਿਆ ਸੰਨਿਆਸ

Next Post

ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਕੀਤਾ ਸਿੱਖ ਭਾਵਨਾਵਾਂ ਦਾ ਕਤਲ- ਬੀਬੀ ਜਗੀਰ ਕੌਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਕੀਤਾ ਸਿੱਖ ਭਾਵਨਾਵਾਂ ਦਾ ਕਤਲ- ਬੀਬੀ ਜਗੀਰ ਕੌਰ

ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਕੀਤਾ ਸਿੱਖ ਭਾਵਨਾਵਾਂ ਦਾ ਕਤਲ- ਬੀਬੀ ਜਗੀਰ ਕੌਰ

Recommended

ਰਾਣਾ ਕੇ.ਪੀ. ਸਿੰਘ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

April 26, 2021
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੀਸਰੇ ਦਿਨ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

March 23, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In