• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਹਰਸਿਮਰਤ ਕੌਰ ਬਾਦਲ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਹਾਈਵੇ ਦੀ ਯੋਜਨਾ ‘ਚ ਸੋਧ ਲਈ ਉਹਨਾਂ ਦੀ ਬੇਨਤੀ ਪ੍ਰਵਾਨ ਕਰਨ ‘ਤੇ ਨਿਤਿਨ ਗਡਕਰੀ ਦਾ ਕੀਤਾ ਧੰਨਵਾਦ

Asli Punjabi by Asli Punjabi
June 2, 2020
in Punjab
0
ਹਰਸਿਮਰਤ ਕੌਰ ਬਾਦਲ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਹਾਈਵੇ ਦੀ ਯੋਜਨਾ ‘ਚ ਸੋਧ ਲਈ ਉਹਨਾਂ ਦੀ ਬੇਨਤੀ ਪ੍ਰਵਾਨ ਕਰਨ ‘ਤੇ ਨਿਤਿਨ ਗਡਕਰੀ ਦਾ ਕੀਤਾ ਧੰਨਵਾਦ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ, 02 ਜੂਨ 2020: ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਹਾਈਵੇ ਮੰਤਰੀ ਨਿਤਿਨ ਗਡਕਰੀ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਹਨਾਂ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਦੀ ਯੋਜਨਾ ‘ਚ ਸੋਧ ਕਰ ਕੇ ਅੰਮ੍ਰਿਤਸਰ ਤੇ ਦਿੱਲੀ ਵਿਚਾਲੇ ਸਿੱਧਾ ਲਿੰਕ ਸਥਾਪਿਤ ਕਰਨ ਅਤੇ ਪੰਜ ਪ੍ਰਮੁੱਖ ਸਿੱਖ ਗੁਰਧਾਮਾਂ ਨੂੰ ਜੋੜਨ ਲਈ ਨਵਾਂ ਸਿੱਖ ਸਰਕਟ ਤਿਆਰ ਕਰਨ ਦੀ ਮੰਗ ਪ੍ਰਵਾਨ ਕਰ ਲਈ।
ਇਸ ਫੈਸਲੇ ਨੂੰ ਅੰਮ੍ਰਿਤਸਰ ਦੇ ਵਸਨੀਕਾਂ ਤੇ ਸਮੁੱਚ ਸਿੱਖ ਜਗਤ ਲਈ ਇਤਿਹਾਸਕ ਕਰਾਰ ਦਿੰਦਿਆਂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਅਜਿਹਾ ਹੋਣ ਨਾਂਲ ਅੰਮ੍ਰਿਤਸਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ ਤੇ ਅਜਿਹਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਤਿਆਰ ਕੀਤੀ ਗਈ ਅਸਲ ਯੋਜਨਾ ਅਨੁਸਾਰ ਹੋਇਆ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਹੁਣ ਕਰਤਾਰਪਰ ਤੇ ਅੰਮ੍ਰਿਤਸਰ ਵਿਚਾਲੇ ਇਕ ਹੋਰ ਗ੍ਰੀਨਫੀਲਡ ਹਾਈਵੇ ਤਿਆਰ ਹੋਵੇਗਾ ਜਿਸ ਨਾਲ ਪਵਿੱਤਰ ਸ਼ਹਿਰ ਤੇ ਦਿੱਲੀ ਵਿਚਾਲੇ ਸਿੱਧਾ ਸੰਪਰਕ ਸਥਾਪਿਤ ਹੋ ਜਾਵੇਗਾ। ਉਹਨਾਂ ਦੱਸਿਆ ਕਿ ਕਾਂਗਰਸ ਸਰਕਾਰ ਨੇ ਹਾਈਵੇ ਦੀ ਜੋ ਯੋਜਨਾ ਸੌਂਪੀ ਸੀ, ਉਸ ਮੁਤਾਬਕ ਹਾਈਵੇ ਕਰਤਾਰਪੁਰ ਨੇੜੇ ਅੰਮ੍ਰਿਤਸਰ ਤੋਂ 60 ਕਿਲੋਮੀਟਰ ਪਹਿਲਾਂ ਹੀ ਮੁੜ ਜਾਣਾ ਸੀ ਤੇ ਕਰਤਾਰਪੁਰ ਤੋਂ ਅੰਮ੍ਰਿਤਸਰ ਤੱਕ ਕੌਮੀ ਰਾਜਮਾਰਗ ਨੰਬਰ 3 ਨੂੰ ਅਪਗਰੇਡ ਕਰਨ ਦੀ ਯੋਜਨਾ ਸੀ।
ਉਹਨਾਂ ਕਿਹਾ ਕਿ ਉਹਨਾਂ ਵੱਲੋਂ ਪੇਸ਼ ਕੀਤੀ ਨਵੀਂ ਯੋਜਨਾ ਅਨੁਸਾਰ ਐਕਸਪ੍ਰੈਸਵੇਅ ਹੁਣ ਪੰਜ ਸਿੱਖ ਗੁਰਧਾਮਾਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਆਪਸ ਵਿਚ ਜੋੜੇਗਾ ਤੇ ਇਹ ਡੇਰਾ ਬਾਬਾ ਨਾਨਕ ਤੱਕ ਪੁੱਜੇਗਾ ਜਿਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਮਿਲੇਗੀ।
ਇਸ ਦੌਰਾਨ ਸ੍ਰੀਮਤੀ ਬਾਦਲ ਨੇ ਕੇਂਦਰੀ ਹਾਈਵੇ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਨਕੋਦਰ ਅਤੇ ਅੰਮ੍ਰਿਤਸਰ ਵਿਚਾਲੇ ਹਾਈਵੇ ਦਾ ਨਾਂ ਗੁਰੂ ਸਾਹਿਬਾਨ ਦੇ ਨਾਂ ‘ਤੇ ਰੱਖਿਆ ਜਾਵੇ। ਸ੍ਰੀ ਨਿਤਿਨ ਗਡਕਰੀ ਨੇ ਉਹਨਾਂ ਦੀ ਮੰਗ ‘ਤੇ ਵਿਚਾਰ ਕਰਨ ਦਾ ਭਰੋਸਾ ਦੁਆਇਆ।
ਸ੍ਰੀਮਤੀ ਬਾਦਲ ਨੇ ਇਹ ਵੀ ਕਿਹਾ ਕਿ ਪ੍ਰਸਤਾਵਿਤ ਹਾਈਵੇ ਨਾਲ ਧਾਰਮਿਕ ਸੈਰ ਸਪਾਟਾ ਵੱਡੀ ਪੱਧਰ ‘ਤੇ ਪ੍ਰਫੁੱਲਤ ਹੋਵੇਗਾ ਕਿਉਂਕਿ ਇਸ ਨਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਮਾਤਾ ਵੈਸ਼ਨੋ ਦੇਵੀ ਕੱਟੜਾ ਵਿਚਾਲੇ ਸਿੱਧਾ ਸੰਪਰਕ ਬਣ ਜਾਵੇਗਾ। ਉਹਨਾਂ ਕਿਹਾ ਕਿ ਨਵੇਂ ਸਿੱਖ ਸਰਕਟ ਨਾਲ ਸਿੱਖ ਗੁਰੂ ਸਾਹਿਬਾਨ ਨਾਲ ਜੁੜੇ ਅਹਿਮ ਸਿੱਖ ਗੁਰਧਾਮਾਂ ਦੇ ‘ਖੁਲ•ੇ ਦਰਸ਼ਨ ਦੀਵਾਰ’ ਹੋ ਸਕਣਗੇ ਤੇ ਅੰਮ੍ਰਿਤਸਰ ਦੇ ਅਰਥਚਾਰੇ ਨੂੰ ਵੀ ਹੁਲਾਰਾ ਮਿਲੇਗਾ।

Previous Post

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਇੰਡਸਟਰੀ ਗਠਜੋੜ ਤਹਿਤ ਪਲੇਸਮੈਂਟ ਦੀ ਗਰੰਟੀ ਨਾਲ ਐਮ.ਬੀ.ਏ ਡਿਗਰੀ ਦੀ ਸ਼ੁਰੂਆਤ

Next Post

ਸਭ ਤੋਂ ਹਿੱਟ ਹੋਵੇਗੀ ਭਾਰਤ-ਪਾਕਿ ਸੀਰੀਜ਼ : ਵਕਾਰ ਯੂਨਿਸ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਭ ਤੋਂ ਹਿੱਟ ਹੋਵੇਗੀ ਭਾਰਤ-ਪਾਕਿ ਸੀਰੀਜ਼ : ਵਕਾਰ ਯੂਨਿਸ

ਸਭ ਤੋਂ ਹਿੱਟ ਹੋਵੇਗੀ ਭਾਰਤ-ਪਾਕਿ ਸੀਰੀਜ਼ : ਵਕਾਰ ਯੂਨਿਸ

Recommended

15 ਜੁਲਾਈ ਤੱਕ ਐਲਾਨੇ ਜਾਣਗੇ ਸੀ.ਬੀ.ਐੱਸ.ਈ. ਅਤੇ ਆਈ.ਸੀ.ਐੱਸ.ਈ. ਵਲੋਂ ਨਤੀਜੇ

15 ਜੁਲਾਈ ਤੱਕ ਐਲਾਨੇ ਜਾਣਗੇ ਸੀ.ਬੀ.ਐੱਸ.ਈ. ਅਤੇ ਆਈ.ਸੀ.ਐੱਸ.ਈ. ਵਲੋਂ ਨਤੀਜੇ

June 26, 2020
ਪੋਸ਼ਣ ਮਾਹ ਦੌਰਾਨ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ: ਡਾ. ਬਲਜੀਤ ਕੌਰ

ਪੋਸ਼ਣ ਮਾਹ ਦੌਰਾਨ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ: ਡਾ. ਬਲਜੀਤ ਕੌਰ

September 5, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In