• About
  • Contact
  • Hindi News
  • English News
Wednesday, March 11, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਸਰਕਾਰ ਨੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ਵਿਚ ਕੀਤਾ ਵਾਧਾ

Asli Punjabi by Asli Punjabi
February 19, 2021
in Health, Punjab
0
ਪੰਜਾਬ ਸਰਕਾਰ ਨੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ਵਿਚ ਕੀਤਾ ਵਾਧਾ
587
SHARES
3.3k
VIEWS
Share on FacebookShare on TwitterShare on Whatsapp

ਸਿਹਤ ਮੰਤਰੀ ਵਲੋਂ ਸਿਵਲ ਸਰਜਨਾਂ ਨੂੰ ਸਮੂਹ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਟੈਸਟਿੰਗ ਸ਼ੁਰੂ ਕਰਨ ਲਈ ਨਿਰਦੇਸ਼

ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸਿਹਤ ਸੰਭਾਲ ਕਰਮਚਾਰੀਆਂ ਨੂੰ ਕੋਵਿਡ ਟੀਕਾਕਰਣ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ 19 ਫਰਵਰੀ ਤੋਂ ਵਧਾ ਕੇ 25 ਫਰਵਰੀ 2021 ਕਰ ਦਿੱਤੀ ਗਈ ਹੈ। ਫਰੰਟਲਾਈਨ ਵਰਕਰਾਂ ਨੂੰ ਟੀਕਾਕਰਣ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ਵੀ 6 ਮਾਰਚ, 2021 ਤੱਕ ਵਧਾ ਦਿੱਤੀ ਗਈ ਹੈ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਾਲ ਹੀ ਵਿੱਚ ਦੂਸਰੇ ਸੂਬਿਆਂ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ ਅਤੇ ਨਵੇਂ ਵਾਇਰਸ ਦਾ ਪਤਾ ਲੱਗਣ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾ ਲਗਵਾਇਆ ਜਾਵੇ ਕਿਉਂਕਿ ਉਹ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਫਰੰਟ ਲਾਈਨ ‘ਤੇ ਆਪਣੀ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਿੱਚ ਕੋਵਿਡ ਕੇਸਾਂ ਦੇ ਦੁਬਾਰਾ ਵਾਧੇ ਨਾਲ ਨਜਿੱਠਣ ਲਈ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਸਬੰਧੀ ਪੰਜਾਬ ਵਿੱਚ ਹੁਣ ਤੱਕ ਕੋਈ ਵੀ ਮੌਤ ਜਾਂ ਕੋਈ ਗੰਭੀਰ ਮਾੜਾ ਪ੍ਰਭਾਵ ਸਾਹਮਣੇ ਨਹੀਂ ਆਇਆ।ਸਿਹਤ ਮੰਤਰੀ ਨੇ ਦੱਸਿਆ ਕਿ ਸਿੱਖਿਆ ਸੰਸਥਾਵਾਂ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਕੂਲਾਂ ਅਤੇ ਉੱਚ ਸਿੱਖਿਆ ਸੰਸਥਾਵਾਂ ਵਿੱਚ ਸਟਾਫ ਅਤੇ ਅਧਿਆਪਕਾਂ ਦੇ ਕੋਵਿਡ ਟੈਸਟਾਂ ਨੂੰ ਨਿਯਮਤ ਰੂਪ ਵਿੱਚ ਯਕੀਨੀ ਬਣਾਉਣ। ਜੇਕਰ ਕੋਈ ਵੀ ਅਧਿਆਪਕ ਜਾਂ ਵਿਦਿਆਰਥੀ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਬਿਨਾਂ ਕਿਸੇ ਦੇਰੀ ਤੋਂ ਕੋਵਿਡ ਪਾਜੇਟਿਵ ਵਿਅਕਤੀ ਦੇ ਸੰਪਰਕ ਵਿਚ ਆਏ ਹੋਰ ਲੋਕਾਂ ਦੀ ਪਛਾਣ ਕਰਕੇ ਟੈਸਟਿੰਗ ਕੀਤੀ ਤਾਂ ਜੋ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।ਸ. ਸਿੱਧੂ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਨੇ ਕੋਵਿਡ ਸਬੰਧੀ ਸਾਵਧਾਨੀਆਂ ਲਾਗੂ ਕਰਨ ਲਈ ਪ੍ਰਤੀ ਸਕੂਲ ਇੱਕ ਅਧਿਆਪਕ ਨੂੰ ਇੱਕ ਮਨੀਟਰ ਨਿਯੁਕਤ ਕੀਤਾ ਹੈ। ਉਨਾਂ ਕਿਹਾ ਕਿ ਜ਼ਿਲ੍ਹਾ ਅਤੇ ਬਲਾਕ ਟਾਸਕ ਫੋਰਸਾਂ ਦੀ ਡਿਊਟੀ ਹੈ ਕਿ ਸਾਰੇ ਵਿੱਦਿਅਕ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇ ਤਾਂ ਜੋ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਸਕੇ।ਉਨਾਂ ਕਿਹਾ ਕਿ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਮਾਸਕ ਦੀ ਸੁਚੱਜੀ ਵਰਤੋਂ ਅਤੇ ਕੋਵਿਡ ਸਬੰਧੀ ਸਾਵਧਾਨੀਆਂ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮੁਹਿੰਮਾਂ ਚਲਾਈਆਂ ਜਾਣ ਅਤੇ ਸੈਸ਼ਨ ਕਰਵਾਏ ਜਾਣ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਸੂਬੇ ਦੇ 1890 ਤਾਲਾਬਾਂ ਦਾ ਇਕ ਤੈਅ ਸਮੇਂ ਸੀਮਾ ਵਿਚ ਸੁਧਾਰ ਕਰ ਜਨਤਾ ਨੂੰ ਸੌਂਪਨਾ ਯਕੀਨੀ ਕਰਣ – ਮੁੱਖ ਮੰਤਰੀ

Next Post

ਦੇਸ਼ ਵਿੱਚ ਭਾਜਪਾ ਦੀ ਟੱਕਰ ’ਚ ਹੋਰ ਕੋਈ ਪਾਰਟੀ ਨਹੀਂ: ਨੱਢਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਦੇਸ਼ ਵਿੱਚ ਭਾਜਪਾ ਦੀ ਟੱਕਰ ’ਚ ਹੋਰ ਕੋਈ ਪਾਰਟੀ ਨਹੀਂ: ਨੱਢਾ

ਦੇਸ਼ ਵਿੱਚ ਭਾਜਪਾ ਦੀ ਟੱਕਰ ’ਚ ਹੋਰ ਕੋਈ ਪਾਰਟੀ ਨਹੀਂ: ਨੱਢਾ

Recommended

ਆਸਟਰੇਲੀਆ ਨੇ 12 ਦੌੜਾਂ ਨਾਲ ਜਿੱਤਿਆ ਤੀਜਾ T20I ਮੈਚ

ਆਸਟਰੇਲੀਆ ਨੇ 12 ਦੌੜਾਂ ਨਾਲ ਜਿੱਤਿਆ ਤੀਜਾ T20I ਮੈਚ

December 9, 2020
ਭਾਰਤ ਚੋਣ ਕਮਿਸ਼ਨ ਵੱਲੋਂ ਆਨਲਾਈਨ ਵੋਟ ਰਜਿਸਟ੍ਰੇਸ਼ਨ ਸ਼ੁਰੂ

ਭਾਰਤ ਚੋਣ ਕਮਿਸ਼ਨ ਵੱਲੋਂ ਆਨਲਾਈਨ ਵੋਟ ਰਜਿਸਟ੍ਰੇਸ਼ਨ ਸ਼ੁਰੂ

July 7, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In