• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਦੇ ਅਫ਼ਸਰਾਂ ਨੇ ਕੇਂਦਰੀ ਪੰਚਾਇਤੀ ਰਾਜ ਮੰਤਰਾਲੇ ਦੇ ਅਧਿਕਾਰੀਆਂ ਨੂੰ ਮਿਸ਼ਨ ਲਾਲ ਲਕੀਰ ਬਾਰੇ ਜਾਣੂ ਕਰਵਾਇਆ

Asli Punjabi by Asli Punjabi
February 20, 2021
in Punjab, Top Stories
0
ਪੰਜਾਬ ਦੇ ਅਫ਼ਸਰਾਂ ਨੇ ਕੇਂਦਰੀ ਪੰਚਾਇਤੀ ਰਾਜ ਮੰਤਰਾਲੇ ਦੇ ਅਧਿਕਾਰੀਆਂ ਨੂੰ ਮਿਸ਼ਨ ਲਾਲ ਲਕੀਰ ਬਾਰੇ ਜਾਣੂ ਕਰਵਾਇਆ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਪੰਚਾਇਤਾਂ ਦੇ ਆਡਿਟ ਦੀ ਪ੍ਰਕਿਰਿਆ ਆਨਲਾਈਨ ਯਕੀਨੀ ਬਣਾਉਣ ਦੀ ਹਦਾਇਤ
ਚੰਡੀਗੜ – ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਲਾਲ ਲਕੀਰ ਅੰਦਰਲੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਲਈ ਮਿਸ਼ਨ ਲਾਲ ਲਕੀਰ ਸ਼ੁਰੂ ਕੀਤਾ ਹੈ। ਇਸ ਕਾਰਜ ਲਈ ਗੁਰਦਾਸਪੁਰ ਨੂੰ ਮਾਡਲ ਜ਼ਿਲੇ ਵਜੋਂ ਚੁਣਿਆ ਗਿਆ ਹੈ। ਗੁਰਦਾਸਪੁਰ ਤੋਂ ਇਲਾਵਾ ਹੋਰ ਚਾਰ ਜ਼ਿਲਿਆਂ ਵਿੱਚ ਵੀ ਮਿਸ਼ਨ ਲਾਲ ਲਕੀਰ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਵਿਭਾਗ ਸ੍ਰੀ ਵਿਸਵਾਜੀਤ ਖੰਨਾ ਨੇ ਇਥੇ ਪੰਜਾਬ ਭਵਨ ਵਿਖੇ ਪੰਚਾਇਤੀ ਰਾਜ ਮੰਤਰਾਲਾ ਭਾਰਤ ਸਰਕਾਰ ਦੇ ਸਕੱਤਰ ਸ੍ਰੀ ਸੁਨੀਲ ਕੁਮਾਰ ਅਤੇ ਸੰਯੁਕਤ ਸਕੱਤਰ ਸ੍ਰੀ ਅਲੋਕ ਪ੍ਰੇਮ ਨਾਗਰ ਦੀ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਦੱਸਣਯੋਗ ਹੈ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਅੱਜ ਲਾਲ ਲਕੀਰ ਮਿਸ਼ਨ ’ਤੇ ਮੋਹਰ ਲਗਾ ਦਿੱਤੀ ਗਈ ਹੈ।ਇਸ ਮੀਟਿੰਗ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਰਾਸ਼ਟਰੀਆ ਗ੍ਰਾਮ ਸਵਰਾਜ ਅਭਿਆਨ ਦੀ ਵੀ ਸਮੀਖਿਆ ਕੀਤੀ ਗਈ। ਸਕੱਤਰ, ਪੰਚਾਇਤੀ ਰਾਜ ਭਾਰਤ ਸਰਕਾਰ ਨੇ ਕੇਂਦਰੀ ਵਿੱਤ ਕਮਿਸ਼ਨ ਤੋਂ ਪ੍ਰਾਪਤ ਹੋਣ ਵਾਲੀਆਂ ਗਰਾਂਟਾਂ ਉਤੇ ਚਰਚਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਸਾਰੀਆਂ ਪੰਚਾਇਤਾਂ ਦੇ ਆਡਿਟ ਦੀ ਪ੍ਰਕਿਰਿਆ ਆਨਲਾਈਨ ਕੀਤੀ ਜਾਵੇ ਤਾਂ ਜੋ ਆਡਿਟ ਰਿਪੋਰਟਾਂ ਆਮ ਜਨਤਾ ਵੀ ਵੇਖ ਸਕੇ।ਇਸ ਸਮੀਖਿਆ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਮਾਲ ਸ੍ਰੀ ਵਿਸਵਾਜੀਤ ਖੰਨਾ, ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸ੍ਰੀਮਤੀ ਸੀਮਾ ਜੈਨ, ਸਕੱਤਰ-ਕਮ-ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਸ੍ਰੀ ਮਨਪ੍ਰੀਤ ਸਿੰਘ ਅਤੇ ਹੋਰ ਸੀਨੀਅਰ ਅਫਸਰਾਂ ਨੇ ਹਿੱਸਾ ਲਿਆ।ਮੀਟਿੰਗ ਦੌਰਾਨ ਇਹ ਵੀ ਚਰਚਾ ਕੀਤੀ ਗਈ ਕਿ ਪੰਚਾਇਤੀ ਰਾਜ ਸੰਸਥਾਵਾਂ ਨੂੰ ਆਉਂਦੇ ਪੰਜ ਸਾਲਾਂ ਲਈ ਦਿੱਤੇ ਜਾਣ ਵਾਲੇ 15ਵੇਂ ਵਿੱਤ ਕਮਿਸ਼ਨ ਦੇ ਫੰਡਾਂ ਬਾਰੇ ਪਹਿਲਾਂ ਹੀ ਜਾਣਕਾਰੀ ਪ੍ਰਾਪਤ ਹੋਣ ਕਾਰਨ ਹੁਣ ਪੰਚਾਇਤਾਂ ਦੇ ਪਲਾਨ ਤਿਆਰ ਕਰਨੇ ਆਸਾਨ ਹੋਣਗੇ। ਵਧੀਕ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਸ਼ਟਰੀਆ ਗ੍ਰਾਮ ਸਵਰਾਜ ਅਭਿਆਨ ਸਕੀਮ ਸਬੰਧੀ ਜਾਣਕਾਰੀ ਦਿੱਤੀ ਗਈ।ਕੇਂਦਰੀ ਅਧਿਕਾਰੀਆਂ ਵੱਲੋਂ ਬਲਾਕ ਡੇਰਾਬੱਸੀ ਦੇ ਪਿੰਡ ਸਰਸੀਨੀ ਅਤੇ ਬਤੌਲੀ ਦਾ ਦੌਰਾ ਵੀ ਕੀਤਾ ਗਿਆ। ਇਸ ਦੌਰਾਨ ਪੰਚਾਇਤ ਘਰ ਅਤੇ ਪਿੰਡਾਂ ਵਿੱਚ ਚੱਲ ਰਹੇ ਹੋਰ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ ਅਤੇ ਪਿੰਡਾਂ ਵਿੱਚ ਚੱਲ ਰਹੀ ਸਵਾਮਿਤਮਾ ਸਕੀਮ ਅਧੀਨ ਮਿਸ਼ਨ ਲਾਲ ਲਕੀਰ ਦੀ ਪ੍ਰਕਿਰਿਆ ਦੀ ਮਹੱਤਤਾ ਬਾਰੇ ਪਿੰਡਾਂ ਦੀ ਪੰਚਾਇਤਾਂ ਨਾਲ ਵਿਚਾਰ ਵਟਾਂਦਰਾ ਕੀਤਾ।

Previous Post

ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ, ਪਰ ਭਾਰਤ ਸਰਕਾਰ ਕਰ ਰਹੀ ਹੈ ਵਿਤਕਰਾ- ਬੀਬੀ ਜਗੀਰ ਕੌਰ

Next Post

ਪੰਜਾਬ ਵਜ਼ਾਰਤ ਵੱਲੋਂ 1875 ਨਵੀਆਂ ਅਸਾਮੀਆਂ ਸਿਰਜਣ ਅਤੇ ਕਾਰਜਕੁਸ਼ਲਤਾ ਵਧਾਉਣ ਲਈ 5 ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਹਰੀ ਝੰਡੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਪੰਜਾਬ ਵਜ਼ਾਰਤ ਵੱਲੋਂ 1875 ਨਵੀਆਂ ਅਸਾਮੀਆਂ ਸਿਰਜਣ ਅਤੇ ਕਾਰਜਕੁਸ਼ਲਤਾ ਵਧਾਉਣ ਲਈ 5 ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਹਰੀ ਝੰਡੀ

ਪੰਜਾਬ ਵਜ਼ਾਰਤ ਵੱਲੋਂ 1875 ਨਵੀਆਂ ਅਸਾਮੀਆਂ ਸਿਰਜਣ ਅਤੇ ਕਾਰਜਕੁਸ਼ਲਤਾ ਵਧਾਉਣ ਲਈ 5 ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਹਰੀ ਝੰਡੀ

Recommended

USA ‘ਚ ਪੰਜਾਬੀ ਭਾਸ਼ਾ ਨੂੰ ਵਿਧਾਨਕ ਮਾਨਤਾ ਮਿਲਣੀ ਹੋਈ ਸ਼ੁਰੂ , ਜਾਰਜੀਆ ਨੇ ਚੁੱਕਿਆ ਇਤਿਹਾਸਕ ਕਦਮ

March 24, 2025
ਹਿਮਾਚਲ ‘ਚ ਕੜਾਕੇ ਦੀ ਠੰਢ, ਜੰਮੂ-ਕਸ਼ਮੀਰ ‘ਚ ਪਾਰਾ 0 ਤੋਂ ਹੇਠਾਂ

December 23, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In