• About
  • Contact
  • Hindi News
  • English News
Wednesday, March 11, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਵਜ਼ਾਰਤ ਵੱਲੋਂ 1875 ਨਵੀਆਂ ਅਸਾਮੀਆਂ ਸਿਰਜਣ ਅਤੇ ਕਾਰਜਕੁਸ਼ਲਤਾ ਵਧਾਉਣ ਲਈ 5 ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਹਰੀ ਝੰਡੀ

Asli Punjabi by Asli Punjabi
February 20, 2021
in Punjab, ਕਾਰੋਬਾਰ
0
ਪੰਜਾਬ ਵਜ਼ਾਰਤ ਵੱਲੋਂ 1875 ਨਵੀਆਂ ਅਸਾਮੀਆਂ ਸਿਰਜਣ ਅਤੇ ਕਾਰਜਕੁਸ਼ਲਤਾ ਵਧਾਉਣ ਲਈ 5 ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਹਰੀ ਝੰਡੀ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਪੈਦਾ ਕਰਨ ਅਤੇ ਮਨੁੱਖੀ ਸ਼ਕਤੀ ਦੀ ਬਿਹਤਰ ਵਰਤੋਂ ਰਾਹੀਂ ਕਾਰਜਕੁਸ਼ਲਤਾ ਵਧਾਉਣ ਦੇ ਫੈਸਲੇ ਦੀ ਦਿਸ਼ਾ ਵਿੱਚ ਪੰਜਾਬ ਵਜ਼ਾਰਤ ਨੇ ਸ਼ੁੱਕਰਵਾਰ ਨੂੰ ਪੰਜ ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਕੀਤੇ ਗਏ ਫੈਸਲੇ ਨਾਲ 1875 ਨਵੀਆਂ ਅਸਾਮੀਆਂ ਦੀ ਸਿਰਜਣਾ ਹੋਵੇਗੀ ਜਦੋਂ ਕਿ ਮੌਜੂਦਾ 3720 ਅਸਾਮੀਆਂ ਜਿਹੜੀਆਂ ਸੰਦਰਭਹੀਣ ਤੇ ਗੈਰ-ਤਰਕਸੰਗਤ ਹੋ ਗਈਆਂ, ਦਾ ਸਮਰਪਣ ਕੀਤਾ ਜਾਵੇਗਾ।ਪੁਨਰਗਠਨ ਵਾਲੇ ਪੰਜ ਵਿਭਾਗ ਮਾਲ, ਮੁੜ ਵਸੇਬਾ ਤੇ ਆਫ਼ਤਨ ਪ੍ਰਬੰਧਨ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਯੋਜਨਾ, ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟ ਗਿਣਤੀ ਅਤੇ ਸ਼ਹਿਰੀ ਹਵਾਬਾਜ਼ੀ ਹਨ।ਮਾਲ, ਮੁੜ ਵਸੇਬਾ ਤੇ ਆਫ਼ਤਨ ਪ੍ਰਬੰਧਨ ਦੇ ਪੁਨਰਗਠਨ ਦੀ ਯੋਜਨਾ ਵਿੱਚ ਮੰਤਰੀ ਮੰਡਲ ਨੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਤੋਂ ਇਲਾਵਾ ਫਰੀਦਕੋਟ ਡਿਵੀਜ਼ਨ ਦੇ ਕਮਿਸ਼ਨਰ ਵਿੱਚ ਨਵੀਆਂ ਬਣਾਈਆਂ ਸਬ ਡਿਵੀਜ਼ਨਾਂ/ਤਹਿਸੀਲਾਂ ਅਤੇ ਸਬ ਤਹਿਸੀਲਾਂ ਦੇ ਦਫਤਰਾਂ ਵਿੱਚ ਵੱਖ-ਵੱਖ ਵਰਗਾਂ ਦੀਆਂ ਅਸਾਮੀਆਂ ਨੂੰ ਸੁਰਜੀਤ/ਸਿਰਜਣਾ ਅਤੇ ਸਮਰਪਣ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਸੰਦਰਭਹੀਣ ਹੋ ਚੁੱਕੀਆਂ 124 ਅਸਾਮੀਆਂ ਦੀ ਥਾਂ ‘ਤੇ 12 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਪੇਸ਼ੇਵਾਰ ਸੇਵਾਵਾਂ ਨਾਲ ਸਬੰਧਤ 101 ਅਸਾਮੀਆਂ (ਇਸਤਰੀ ਤੇ ਬਾਲ ਵਿਕਾਸ ਵਿੰਗ ਵਿੱਚ 62 ਅਤੇ ਸਮਾਜਿਕ ਸੁਰੱਖਿਆ ਵਿੰਗ ਵਿੱਚ 39) ਆਊਟਸੋਰਸਿੰਗ ਰਾਹੀਂ ਭਰਨ ਨੂੰ ਵੀ ਮਨਜ਼ੂਰੀ ਦੇ ਦਿੱਤੀ।ਇਸੇ ਤਰ੍ਹਾਂ ਯੋਜਨਾ ਵਿਭਾਗ ਦੇ ਪੁਨਰਗਠਨ ਦੀ ਯੋਜਨਾ ਮਨਜ਼ੂਰ ਕਰਦਿਆਂ ਸੰਦਰਭਹੀਣ ਹੋ ਚੁੱਕੀਆਂ 637 ਅਸਾਮੀਆਂ ਦੀ ਥਾਂ ‘ਤੇ 219 ਅਸਾਮੀਆਂ (ਪੰਜਾਬ ਰਾਜ ਯੋਜਨਾ ਬੋਰਡ ਦੀਆਂ 5 ਅਤੇ ਆਰਥਿਕ ਤੇ ਅੰਕੜਾ ਸੰਗਠਨ ਦੀਆਂ 214) ਦੀ ਸਿਰਜਣਾ ਕੀਤੀ ਗਈ।ਕੈਬਨਿਟ ਨੇ ਸਮਾਜਿਕ ਨਿਆਂ ਸਸ਼ਤੀਕਰਨ ਅਤੇ ਘੱਟ ਗਿਣਤੀ ਵਿਭਾਗ ਵਿੱਚ ਫੀਲਡ ਅਧਿਕਾਰੀਆਂ ਨੂੰ ਤਕੜਾ ਕਰਨ ਅਤੇ ਬਹੁਗਿਣਤੀ ਕਾਨੂੰਨੀ ਕੇਸਾਂ ਨੂੰ ਵਧੀਆ ਤਰੀਕੇ ਨਾਲ ਨਜਿੱਠਣ ਲਈ ਕਾਨੂੰਨੀ ਸੈਲ ਨੂੰ ਮਜ਼ਬੂਤ ਕਰਨ ਲਈ ਇਸ ਵਿਭਾਗ ਦੇ ਪੁਨਰਗਠਨ ਨੂੰ ਵੀ ਮਨਜ਼ੂਰੀ ਦੇ ਦਿੱਤੀ। ਪੁਨਰਗਠਨ ਯੋਜਨਾ ਤਹਿਤ 285 ਸੰਦਰਭਹੀਣ ਅਸਾਮੀਆਂ ਦੀ ਥਾਂ ‘ਤੇ 147 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾਵੇਗੀਮੰਤਰੀ ਮੰਡਲ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਵਿੱਚ ਵਧੇਰੇ ਕਾਰਜਕੁਸ਼ਲਤਾ ਲਿਆਉਣ ਲਈ ਇਸ ਵਿਭਾਗ ਦੇ ਪੁਨਰਗਠਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਨੇ ਨੌਜਵਾਨਾਂ ਨੂੰ ਸੂਬਾ ਸਰਕਾਰ ਦੇ ਰਹਿੰਦੇ ਕਾਰਜਕਾਲ ਦੌਰਾਨ ਪੜਾਵਾਂ ਵਿੱਚ ਤੈਅ ਸਮੇਂ ਅੰਦਰ ਇਕ ਲੱਖ ਨੌਕਰੀਆਂ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਏਜੰਸੀਆਂ ਵਿੱਚ ਖਾਲੀ ਅਸਾਮੀਆਂ ਭਰਨ ਲਈ 14 ਅਕਤੂਬਰ, 2020 ਨੂੰ ਸੂਬਾਈ ਰੋਜ਼ਗਾਰ ਯੋਜਨਾ 2022-22 ਨੂੰ ਮਨਜ਼ੂਰੀ ਦਿੱਤੀ ਸੀ।

Previous Post

ਪੰਜਾਬ ਦੇ ਅਫ਼ਸਰਾਂ ਨੇ ਕੇਂਦਰੀ ਪੰਚਾਇਤੀ ਰਾਜ ਮੰਤਰਾਲੇ ਦੇ ਅਧਿਕਾਰੀਆਂ ਨੂੰ ਮਿਸ਼ਨ ਲਾਲ ਲਕੀਰ ਬਾਰੇ ਜਾਣੂ ਕਰਵਾਇਆ

Next Post

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨਾਲ ਅੱਜ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਕਿਸਾਨਾਂ ਵੱਲੋਂ ਹਰ ਏਕੜ ਵਿਚ ਬੋਈ ਗਈ ਫਸਲ ਦਾ ਵੇਰਵਾ ਦਰਜ ਕਰਵਾਇਆ ਜਾਣਾ ਚਾਹੀਦਾ ਹੈ – ਮੁੱਖ ਮੰਤਰੀ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨਾਲ ਅੱਜ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ

Recommended

ਪੰਜਾਬ ਪੁਲਿਸ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਕੋਲਕਾਤਾ ਦੀ ਐਸ.ਟੀ.ਐਫ. ਪੁਲਿਸ ਨੇ ਦੋ ਲੋੜੀਂਦੇ ਨਸ਼ਾ ਤਸਕਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਨੂੰ ਕੀਤਾ ਢੇਰ

ਪੰਜਾਬ ਪੁਲਿਸ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਕੋਲਕਾਤਾ ਦੀ ਐਸ.ਟੀ.ਐਫ. ਪੁਲਿਸ ਨੇ ਦੋ ਲੋੜੀਂਦੇ ਨਸ਼ਾ ਤਸਕਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਨੂੰ ਕੀਤਾ ਢੇਰ

June 10, 2021
ਭਾਜਪਾ ’ਚ ਸ਼ਾਮਲ ਨਹੀਂ ਹੋਵਾਂਗਾ ਪਰ ਕਾਂਗਰਸ ਛੱਡ ਰਿਹਾ ਹਾਂ : ਅਮਰਿੰਦਰ

ਭਾਜਪਾ ’ਚ ਸ਼ਾਮਲ ਨਹੀਂ ਹੋਵਾਂਗਾ ਪਰ ਕਾਂਗਰਸ ਛੱਡ ਰਿਹਾ ਹਾਂ : ਅਮਰਿੰਦਰ

September 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In