• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿੱਖ ਕੌਮ ਆਪਣੇ ਸ਼ਹੀਦਾਂ ਤੋਂ ਸੇਧ ਲੈ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਮੁਕਾਬਲਾ ਕਰੇ -ਬੀਬੀ ਜਗੀਰ ਕੌਰ

Asli Punjabi by Asli Punjabi
February 22, 2021
in Punjab, Top Stories
0
ਸਿੱਖ ਕੌਮ ਆਪਣੇ ਸ਼ਹੀਦਾਂ ਤੋਂ ਸੇਧ ਲੈ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਮੁਕਾਬਲਾ ਕਰੇ -ਬੀਬੀ ਜਗੀਰ ਕੌਰ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨਾਲ ਸਬੰਧਤ ਨਗਰਾਂ ਵਿਚ ਖੋਲ੍ਹੀਆਂ ਜਾਣਗੀਆਂ ਲਾਇਬ੍ਰੇਰੀਆਂ
ਅੰਮ੍ਰਿਤਸਰ – ਸ਼ਤਾਬਦੀ ਸਮਾਗਮ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਨਗਰ ਗੋਧਰਪੁਰ ਵਿਖੇ ਗੁਰਦੁਆਰਾ ਸਾਹਿਬ ਲਈ ਲੰਗਰ ਹਾਲ ਅਤੇ ਲਾਇਬ੍ਰੇਰੀ ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮਟੀ ਸਿੱਖ ਪੰਥ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੈ ਅਤੇ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨਾਲ ਸਬੰਧਤ ਨਗਰਾਂ ਵਿਚ ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ ਇਨ੍ਹਾਂ ਨਗਰਾਂ ਦੇ ਸਕੂਲ ਅੰਦਰ ਧਾਰਮਿਕ ਅਧਿਆਪਕ ਵੀ ਦਿੱਤੇ ਜਾਣਗੇ। ਬੀਬੀ ਜਗੀਰ ਕੌਰ ਨੇ ਗੁਰਦੁਆਰਿਆਂ ਦੀ ਪਵਿੱਤਰਤਾ ਦੇ ਮਾਣ-ਮਰਯਾਦਾ ਦੀ ਬਹਾਲੀ ਲਈ ਸ਼ਹੀਦ ਹੋਣ ਵਾਲੇ ਸਿੱਖਾਂ ਦੇ ਇਤਿਹਾਸ ਅਤੇ ਉਨ੍ਹਾਂ ਦੇ ਪਰਿਵਾਰਾਂ ਸਬੰਧੀ ਜਾਣਕਾਰੀ ਦੇਣ ਲਈ ਖੋਜ ਕਾਰਜ ਕਰਵਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕੌਮ ਦੀ ਇਕਜੁਟਤਾ ਲਈ ਸੰਗਤ ਨੂੰ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਸਾਰੀ ਸਿੱਖ ਕੌਮ ਇਕੱਠੀ ਰਹੇਗੀ ਤਾਂ ਕੋਈ ਵੀ ਦੁਸ਼ਮਣ ਸ਼ਕਤੀ ਸਾਡਾ ਕੁਝ ਨਹੀਂ ਵਿਗਾੜ ਸਕਦੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੇ ਸਰਵਉੱਚ ਅਸਥਾਨ ਹਨ, ਜਿਸ ਦੀ ਅਗਵਾਈ ਵਿਚ ਹਰ ਸਿੱਖ ਨਤਮਸਤਕ ਹੋਵੇ ਅਤੇ ਸਿੱਖੀ ਵਿਰੁੱਧ ਚਾਲਾਂ ਚੱਲਣ ਵਾਲੀਆਂ ਸ਼ਕਤੀਆਂ ਦਾ ਮੂੰਹ ਤੋੜ ਜਵਾਬ ਦੇਵੇ। ਉਨ੍ਹਾਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਸੰਗਤ ਨੂੰ ਉਨ੍ਹਾਂ ਤੋਂ ਅਗਵਾਈ ਲੈਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਸਮਾਗਮ ਦੌਰਾਨ ਪੁੱਜੀਆਂ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਕੌਮ ਨੂੰ ਸ਼ਹੀਦਾਂ ਦੇ ਇਤਿਹਾਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ ਅਤੇ ਆ ਰਹੀਆਂ ਸ਼ਤਾਬਦੀਆਂ ਨੂੰ ਜਾਹੋ-ਜਲਾਲ ਨਾਲ ਮਨਾਉਣ ਲਈ ਕਿਹਾ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਟੇਜ਼ ਸੰਚਾਲਨ ਦੀ ਸੇਵਾ ਨਿਭਾਈ। ਇਸ ਤੋਂ ਪਹਿਲਾਂ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਕਥਾ-ਵਿਚਾਰਾਂ ਸਰਵਣ ਕਰਵਾਈਆਂ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗਿਆਨੀ ਜਗਤਾਰ ਸਿੰਘ ਨੇ ਪਾਵਨ ਹੁਕਮਨਾਮਾ ਸੰਗਤ ਨੂੰ ਸਰਵਣ ਕਰਵਾਇਆ। ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਪਰਿਵਾਰ ਵੱਲੋਂ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਭੇਟ ਕੀਤੇ ਗਏ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸ. ਬਿਕਰਮ ਸਿੰਘ ਮਜੀਠੀਆ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਵੀਰ ਸਿੰਘ ਲੋਪੋਕੇ, ਸ. ਅਮਰਪਾਲ ਸਿੰਘ ਬੋਨੀ, ਸ. ਤਲਬੀਰ ਸਿੰਘ ਗਿੱਲ, ਸ. ਲਖਬੀਰ ਸਿੰਘ ਲੋਧੀਨੰਗਲ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਬਾਬਾ ਅਵਤਾਰ ਸਿੰਘ ਸੁਰਸਿੰਘ, ਦਮਦਮੀ ਟਕਸਾਲ ਵੱਲੋਂ ਬਾਬਾ ਜੀਵਾ ਸਿੰਘ, ਸ. ਸੁਖਵਿੰਦਰ ਸਿੰਘ ਮਲਕਪੁਰ, ਗਿਆਨੀ ਫੂਲਾ ਸਿੰਘ, ਗਿਆਨੀ ਪ੍ਰਣਾਮ ਸਿੰਘ, ਸੰਤ ਤੇਜਾ ਸਿੰਘ ਕਰਨਾਲ, ਬਾਬਾ ਸ਼ਰਨਜੀਤ ਸਿੰਘ ਨਾਨਕਸਰ ਸੀਂਗੜਾ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਗੁਰਨਾਮ ਸਿੰਘ ਜੱਸਲ, ਸ. ਹਰਪਾਲ ਸਿੰਘ ਜੱਲ੍ਹਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਸੁਰਜੀਤ ਸਿੰਘ ਰਾਏਪੁਰ, ਸ. ਅਮਰੀਕ ਸਿੰਘ ਵਿਛੋਆ, ਭਾਈ ਅਜਾਇਬ ਸਿੰਘ ਅਭਿਆਸੀ, ਬੀਬੀ ਜੋਗਿੰਦਰ ਕੌਰ, ਸ. ਸੁਖਵਰਸ਼ ਸਿੰਘ ਪੰਨੂ, ਸ. ਜੋਧ ਸਿੰਘ ਸਮਰਾ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਗੁਰਿੰਦਰ ਸਿੰਘ ਸ਼ਾਮਪੁਰਾ, ਸ. ਰਤਨ ਸਿੰਘ ਜੱਫਰਵਾਲ, ਬਾਬਾ ਸੁਖਵਿੰਦਰ ਸਿੰਘ ਅਗਵਾਨ, ਸ. ਗੁਰਪ੍ਰਤਾਪ ਸਿੰਘ ਟਿੱਕਾ, ਕੈਪਟਨ ਬਲਬੀਰ ਸਿੰਘ, ਸ. ਮਲਕੀਤ ਸਿੰਘ ਏ.ਆਰ., ਸ. ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਸ. ਪਰਮਵੀਰ ਸਿੰਘ ਲਾਡੀ, ਸ. ਜਸਪ੍ਰੀਤ ਸਿੰਘ ਰਾਣਾ, ਸ. ਬਲਬੀਰ ਸਿੰਘ ਬਿੱਟੂ, ਸ. ਗੁਰਪ੍ਰਤਾਪ ਸਿੰਘ ਹੁਸ਼ਹਾਲਪੁਰ, ਸ. ਇੰਦਰਜੀਤ ਸਿੰਘ ਰੰਧਾਵਾ, ਬੀਬੀ ਪਰਮਜੀਤ ਕੌਰ ਛਾਬੜਾ, ਸ. ਸੁਖਬੀਰ ਸਿੰਘ ਵਾਹਲਾ, ਸ. ਜਸਬੀਰ ਸਿੰਘ ਘੁੰਮਣ, ਸ. ਰਾਜਿੰਦਰ ਸਿੰਘ ਪਦਮ, ਬੀਬੀ ਸ਼ਰਨਜੀਤ ਕੌਰ, ਬੀਬੀ ਬਲਜੀਤ ਕੌਰ, ਸ. ਕੰਵਲਪ੍ਰੀਤ ਸਿੰਘ ਕਾਕੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ ਆਦਿ ਮੌਜੂਦ ਸਨ।

Previous Post

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਧਿਕਾਰੀ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

Next Post

ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਦੇ ਵਿਸ਼ਾਲ ਸਮਾਗਮਾਂ ਨਾਲ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਦੇ ਵਿਸ਼ਾਲ ਸਮਾਗਮਾਂ ਨਾਲ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ

ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਦੇ ਵਿਸ਼ਾਲ ਸਮਾਗਮਾਂ ਨਾਲ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ

Recommended

ਸੁਖਜਿੰਦਰ ਰੰਧਾਵਾ ਨੇ ਡਾ. ਮਨਮੋਹਨ ਸਿੰਘ ਦੇ ਦਿਹਾਂਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਸੁਖਜਿੰਦਰ ਰੰਧਾਵਾ ਨੇ ਡਾ. ਮਨਮੋਹਨ ਸਿੰਘ ਦੇ ਦਿਹਾਂਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ

December 27, 2024
ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੀ ਮੀਟਿੰਗ ਸ਼ੁਰੂ

ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੀ ਮੀਟਿੰਗ ਸ਼ੁਰੂ

December 15, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In