• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਕਰਣ ਲੇਕ ਨੂੰ ਸੈਰ-ਸਪਾਟਾ ਸਥਾਨ ਵਜੋ ਵਿਕਸਿਤ ਕੀਤਾ ਜਾਵੇਗਾ – ਮੁੱਖ ਮੰਤਰੀ

Asli Punjabi by Asli Punjabi
February 22, 2021
in National
0
ਕਰਣ ਲੇਕ ਨੂੰ ਸੈਰ-ਸਪਾਟਾ ਸਥਾਨ ਵਜੋ ਵਿਕਸਿਤ ਕੀਤਾ ਜਾਵੇਗਾ – ਮੁੱਖ ਮੰਤਰੀ
589
SHARES
3.3k
VIEWS
Share on FacebookShare on TwitterShare on Whatsapp

You might also like

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕਰਣ ਲੇਕ ਨੂੰ ਸੈਰ-ਸਪਾਟਾ ਸਥਾਨ ਵਜੋ ਵਿਕਸਿਤ ਕੀਤਾ ਜਾਵੇਗਾ। ਇਸ ਦੇ ਸੁੁੰਦਰੀਕਰਣ ‘ਤੇ ਕਰੀਬ 7 ਕਰੋੜ ਰੁਪਏ ਖਰਚ ਹੋਣਗੇ ਅਤੇ ਇਹ ਕਾਰਜ ਅਗਲੇ ਇਕ ਸਾਲ ਵਿਚ ਪੂਰਾ ਕਰ ਲਿਆ ਜਾਵੇਗਾ।ਮੁੱਖ ਮੰਤਰੀ ਅੱਜ ਕਰਨਾਲ ਵਿਚ ਕਰਣ ਲੇਕ ਦੇ ਸੁੰਦਰੀਕਰਣ ਨੂੰ ਲੈ ਕੇ ਸਮਾਰਟ ਸਿਟੀ ਪੋ੍ਰਜੈਕਟ ਨਾਲ ਜੁੜੇ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿਚ ਕਰਣ ਲੇਕ ਦੇ ਸੁੰਦਰੀਕਰਣ ਨੂੰ ਲੈ ਕੇ ਸਮਾਰਟ ਸਿਟੀ ਪੋ੍ਰਜੈਕਟ ਨਾਲ ਜੁੜੇ ਅਧਿਕਾਰੀਆਂ ਵੱਲੋਂ ਤਿਆਰ ਕੀਤੇ ਗਏ ਮਾਸਟਰ ਪਲਾਨ ਨੂੰ ਮੁੱਖ ਮੰਤਰੀ ਨੇ ਮੰਜੂਰੀ ਪ੍ਰਦਾਨ ਕੀਤੀ।ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਰਣ ਲੇਕ ਦੇ ਵੱਲ ਵੱਧ ਤੋਂ ਵੱਧ ਸੈਨਾਨੀਆਂ ਨੂੰ ਖਿੱਚਣ ਲਈ ਯੋਜਨਾਬੱਧ ਢੰਗ ਨਾਲ ਕਾਰਜ ਕਰਣ। ਉਨ੍ਹਾਂ ਨੇ ਕਿਹਾ ਕਿ ਸੈਨਾਨੀਆਂ ਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਿਆ ਜਾਵੇ। ਇਸ ਦੇ ਲਈ ਦੋਂ ਐਂਟਰੀ ਪੁਆਇੰਟ ਰੱਖਣ ਅਤੇ ਉੱਥੇ ਟਿਕਟ ਕਾਊਂਟਰ ਦੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਕਰਨਾਲ ਸ਼ਹਿਰ ਦੇ ਲੋਕਾਂ ਲਈ ਸਵੇਰੇ 6 ਵਜੇ ਤੋਂ 8 ਵਜੇ ਤਕ ਅਤੇ ਸ਼ਾਮ 7 ਵਜੇ ਤੋਂ 9 ਵਜੇ ਤਕ ਲੇ ਕ ‘ਤੇ ਸੈਰ ਕਰਨ ਦੀ ਵਿਵਸਥਾ ਫਰੀ ਵਿਚ ਕਰਵਾਈ ਜਾਵੇ।ਉਨ੍ਹਾਂ ਨੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੇਕ ਵਿਚ ਸਵੱਛ ਜਲ ਦੇ ਲਈ ਨਹਿਰ ਤੋਂ ਵਿਵਸਥਾ ਕਰਵਾਉਣ। ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਭਾਖੜਾ ਚੈਨਲ ਤੋਂ ਇਕ ਕਿਯੂਸਿਕ ਪਾਣੀ ਲੇਕ ਵਿਚ ਛੱਡਿਆ ਜਾਂਦਾ ਹੈ, ਇਸ ‘ਤੇ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਪਾਣੀ ਨੂੰ ਵਧਾ ਕੇ 3 ਕਿਯੂਸਕ ਕੀਤਾ ਜਾਵੇ।ਇਸ ਮੌਕੇ ‘ਤੇ ਕਰਨਾਲ ਸਮਾਰਟ ਸਿਟੀ ਲਿਮੀਟੇਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਕਰਣ ਲੇਕ ਦੇ ਸੁੰਦਰੀਕਰਣ ਨੂੰ ਲੈ ਕੇ ਸਮਾਟਰ ਸਿਟੀ ਪੋ੍ਰਜੈਕਟ ਦੇ ਤਹਿਤ ਤਿਆਰ ਕੀਤੇ ਗਏ ਪਲਾਨ ਦੀ ਪ੍ਰੈਜੇਂਟੇਸ਼ਨ ਦਿੱਤੀ। ਉਨ੍ਹਾਂ ਨੇ ਦਸਿਆ ਕਿ ਕਰਣ ਲੇਕ ਦੀ 1.26 ਕਿਲੋਮੀਟਰ ਪੈਰੀਫੇਰੀ ਨੂੰ ਡਿਵੈਲਪ ਕੀਤਾ ਜਾਵੇਗਾ। ਕਰਣ ਲੇਕ ਦੀ ਪੈਰੀਫੇਰੀ ਵਿਚ ਸਾਈਨੇਜ, ਪਾਥ-ਵੇ, ਲਾਈਟਿੰਗ ਤੇ ਸਾਈਕਲ ਟੈ੍ਰਕ ਬਣਾਇਆ ਜਾਵੇਗਾ। ਝੀਲ ਵਿਚ ਪੂਰੇ ਸਾਲ ਪਾਣੀ ਮੌਜੂਦ ਰਹੇ ਇਸ ਦੇ ਲਈ ਦੋ ਨਲਕੂਪ ਲੱਗਣਗੇ, ਫੂਡ ਕੋਰਟ ਅਤੇ ਕੈਫੇ ਬਣਾਏ ਜਾਣਗੇ। ਉਨ੍ਹਾਂ ਨੇ ਦਸਿਆ ਕਿ ਝੀਲ ਦੇ ਅੰਦਰ ਮੌਜੂਦ ਇਕ ਆਈਲੈਂਡ ਯਾਨੀ ਟਾਪੂ ਨੂੰ ਵਿਕਸਿਤ ਕਰ ਉੱਥੇ ਸਕਲਪਚਰ ਵਾਕ ਬਣਾਉਣਗੇ, ਜਿਸ ਵਿਚ ਮਹਾਭਾਰਤ ਵਰਗੇ ਥੀਮ ‘ਤੇ ਮੁਰਤੀਆਂ ਲਗਾਈਆਂ ਜਾਣਗੀਆਂ। ਝੀਲ ਦੇ ਅੰਦਰ ਹੀ ਸੰਗੀਤਮਈ ਫੁਹਾਰਾ ਲੱਗੇਗਾ ਅਤੇ ਕਿਨਾਰੇ ‘ਤੇ ਬਲੂ ਡੈਕ ਬਣਾਏ ਜਾਣਗੇ। ਹਿੰਨ੍ਹਾਂ ਸੱਭ ਯਤਨਾਂ ਦੇ ਨਤੀਜੇ ਵਜੋ ਸਥਾਨਕ ਤੇ ਬਾਹਰੀ ਦਸਤਕਾਰ ਇੱਥੇ ਆ ਕੇ ਆਪਣਾ ਸਮਾਨ ਵੇਚ ਸਕਣਗੇ। ਇਸ ਤੋਂ ਉਨ੍ਹਾਂ ਨੂੰ ਰੁਜਗਾਰ ਦੇ ਮੌਕ ਮਿਲਣਗੇ ਅਤੇ ਵਿਭਾਗ ਦੇ ਲਈ ਆਕਦਨ ਦੇ ਸਰੋਤ ਵੱਧਣਗੇ।ਇਸ ਮੌਕੇ ‘ਤੇ ਘਰੌਡਾ ਦੇ ਵਿਧਾਇਕ ਹਰਵਿੰਦਰ ਕਲਿਆਣ, ਮੇਅਰ ਰੇਣੂ ਬਾਲਾ ਗੁਪਤਾ, ਸਮਾਰਟ ਸਿਟੀ ਬੋਰਡ ਹਰਿਆਣਾ ਦੇ ਚੇਅਰਮੈਨ ਅਤੇ ਸ਼ਹਿਰੀ ਸਥਾਨਕ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਐਸ.ਐਨ. ਰਾਏ, ਸੈਰ-ਸਪਾਟਾ ਵਿਭਾਗ ਦੇ ਪ੍ਰਧਾਨ ਸਕੱਤਰ ਐਮ.ਡੀ. ਸਿੰਨ੍ਹਾਂ, ਨਗਰ ਨਿਗਮ ਕਮਿਸ਼ਨਰ ਵਿਕਰਮ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਭਗਵਾਨ ਵਾਲਮਿਕੀ ਭਵਨ ਸੈਕਟਰ-9, ਕਰਨਾਲ ਦੇ ਨਿਰਮਾਣ ਲਈ ਆਪਣੇ ਏਛਿੱਕ ਕੋਸ਼ ਤੋਂ 11 ਲੱਖ ਰੁਪਏ ਦੀ ਅਨੁਦਾਨ ਰਕਮ ਦਿੱਤੇ ਜਾਣ ‘ਤੇ ਭਗਵਾਨ ਵਾਲਮਿਕੀ ਜਨ ਭਲਾਈ ਸੰਘ ਦੇ ਮੈਂਬਰ ਨੇ ਫੁੱਲ ਦਾ ਗਲਦਸਤਾ ਦੇ ਕੇ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟਾਇਆ।ਮੁੱਖ ਮੰਤਰੀ ਨੇ ਅੱਜ ਕਰਨਾਲ ਦੌਰੇ ਦੌਰਾਨ ਸਵੱਛ ਭਾਰਤ ਮਿਸ਼ਨ ਹਰਿਆਣਾ ਦੇ ਕਾਰਜਕਾਰੀ ਡਿਪਟੀ ਚੇਅਰਮੈਨ ਸੁਭਾਸ਼ ਚੰਦਰ ਦੀ ਅਗਵਾਈ ਹੇਠ ਭਗਵਾਨ ਵਾਲਮਿਕੀ ਜਨ ਭਲਾਈ ਸੰਘ ਦੇ ਮੈਂਬਰਾਂ ਨੇ ਮੁੱਖ ਮੰਤਰੀ ਵੱਲੋਂ ਭਵਨ ਨਿਰਮਾਣ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਵਾਲਮਿਕੀ ਸਮਾਜ ਵੱਲੋਂ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ। ਇਸ ਮੌਕੇ ‘ਤੇ ਸੰਸਥਾਂ ਦੇ ਪ੍ਰਧਾਨ ਰਘੂਬੀਰ ਗਾਗਟ ਨੇ ਦਸਿਆ ਕਿ ਮੁੱਖ ਮੰਤਰੀ ਕੋਸ਼ ਹੁਣ ਤਕ ਕਰੀਬ 54 ਲੱਖ ਰੁਪਏ ਦੀ ਅਨੁਦਾਨ ਰਕਮ ਪ੍ਰਾਪਤ ਹੋ ਚੁੱਕੀ ਹੈ। ਇਸ ਰਕਮ ਨਾਲ ਭਵਨ ਦਾ ਭੂਤਲ ਤੇ ਪਹਿਲੀ ਮੰਜਿਲ ‘ਤੇ ਹਾਲ ਦਾ ਨਿਰਮਾਣ ਕਰਵਾਇਆ ਗਿਆ ਹੈ।

Previous Post

ਭਾਰਤ ਬਹੁ-ਰੰਗੇ ਫੁੱਲਾਂ ਦਾ ਗੁਲਦਸਤਾ; ਇਕ ਬੋਲੀ ਇੱਕ ਦੇਸ਼ ਦਾ ਨਾਅਰਾ ਦੇ ਕੇ ਫਿਰਕੂ ਰੰਗਤ ਦੇਣ ਵਾਲੇ ਦੇਸ਼ ਧ੍ਰੋਹੀ ਹਨ : ਚੰਨੀ

Next Post

ਕੋਵਿਡ-19 ਟੀਕਾਕਰਣ ਦੌਰਾਨ ਟੀਕਾ ਨਾ ਲਗਵਾਉਣ ਵਾਲੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਖੁਦ ਚੁੱਕਣਾ ਹੋਵੇਗਾ ਇਲਾਜ ਦਾ ਖ਼ਰਚਾਕਰੋਨਾ ਦੇ ਸ਼ਿਕਾਰ ਹੋਣ ’ਤੇ ਨਹੀਂ ਮਿਲੇਗੀ ਇਕਾਂਤਵਾਸ ਛੁੱਟੀ

Asli Punjabi

Asli Punjabi

Related Posts

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Next Post
ਕੋਵਿਡ-19 ਟੀਕਾਕਰਣ ਦੌਰਾਨ ਟੀਕਾ ਨਾ ਲਗਵਾਉਣ ਵਾਲੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਖੁਦ ਚੁੱਕਣਾ ਹੋਵੇਗਾ ਇਲਾਜ ਦਾ ਖ਼ਰਚਾਕਰੋਨਾ ਦੇ ਸ਼ਿਕਾਰ ਹੋਣ ’ਤੇ ਨਹੀਂ ਮਿਲੇਗੀ ਇਕਾਂਤਵਾਸ ਛੁੱਟੀ

ਕੋਵਿਡ-19 ਟੀਕਾਕਰਣ ਦੌਰਾਨ ਟੀਕਾ ਨਾ ਲਗਵਾਉਣ ਵਾਲੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਖੁਦ ਚੁੱਕਣਾ ਹੋਵੇਗਾ ਇਲਾਜ ਦਾ ਖ਼ਰਚਾਕਰੋਨਾ ਦੇ ਸ਼ਿਕਾਰ ਹੋਣ ’ਤੇ ਨਹੀਂ ਮਿਲੇਗੀ ਇਕਾਂਤਵਾਸ ਛੁੱਟੀ

Recommended

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

July 29, 2025
ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ

ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ

July 3, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In