• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਨੇ 19082 ਧੀਆਂ ਦੀ 39 ਕਰੋੜ ਰੁਪਏ ਦੇ ਕੇ ਕੀਤੀ ਵਿੱਤੀ ਮਦਦ: ਸਾਧੂ ਸਿੰਘ ਧਰਮਸੋਤ

Asli Punjabi by Asli Punjabi
February 23, 2021
in Punjab, ਕਾਰੋਬਾਰ
0
ਪੰਜਾਬ ਸਰਕਾਰ ਨੇ 19082 ਧੀਆਂ ਦੀ 39 ਕਰੋੜ ਰੁਪਏ ਦੇ ਕੇ ਕੀਤੀ ਵਿੱਤੀ ਮਦਦ: ਸਾਧੂ ਸਿੰਘ ਧਰਮਸੋਤ
590
SHARES
3.3k
VIEWS
Share on FacebookShare on TwitterShare on Whatsapp

ਐਸ.ਸੀ. ਵਿਦਿਆਰਥੀਆਂ ਲਈ ਨਵੀਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਲਾਗੂ ਕੀਤੀ

ਚੰਡੀਗੜ – ਪੰਜਾਬ ਸਰਕਾਰ ਨੇ ਸੂਬੇ ਦੀਆਂ ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਉਨਾਂ ਦੇ ਵਿਆਹ ਮੌਕੇ 21-21 ਹਜ਼ਾਰ ਦੀ ਰਾਸ਼ੀ ਮੁਹੱਈਆ ਕਰਵਾਈ ਹੈ। ਸਾਲ 2020 ਦੌਰਾਨ ਸੂਬੇ ਦੀਆਂ 19082 ਧੀਆਂ ਨੂੰ 39 ਕਰੋੜ ਰੁਪਏ ਜਾਰੀ ਕਰਕੇ ਉਨਾਂ ਦੀ ਵਿੱਤੀ ਮਦਦ ਕੀਤੀ ਗਈ ਹੈ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੰਘੇ ਵਰੇ ਦੌਰਾਨ ‘ਆਸ਼ੀਰਵਾਦ’ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੀਆਂ 10873 ਧੀਆਂ ਨੂੰ 22 ਕਰੋੜ ਰੁਪਏ ਜਦਕਿ ਪੱਛੜੀਆਂ ਸ੍ਰੇਣੀਆਂ/ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ 8209 ਧੀਆਂ ਨੂੰ 17 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਉਨਾਂ ਦੇ ਵਿਆਹ ਮੌਕੇ ਪ੍ਰਦਾਨ ਕੀਤੀ ਹੈ।ਮੰਤਰੀ ਨੇ ਦੱਸਿਆ ਕਿ ਸਾਲ 2020 ਦੌਰਾਨ ਸੂਬਾ ਸਰਕਾਰ ਨੇ ਆਪਣੇ ਪੱਧਰ ’ਤੇ ਨਵੀਂ ਡਾ. ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ 27 ਅਕਤੂਬਰ, 2020 ਨੂੰ ਅਧਿਸੂਚਿਤ ਕੀਤੀ ਜੋ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਹੋ ਗਈ ਹੈ। ਉਨਾਂ ਦੱਸਿਆ ਕਿ ਇਹ ਸਕੀਮ ਪੰਜਾਬ ਦੇ ਵਸਨੀਕ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਰਗ, ਜਿਨਾਂ ਨੇ ਪੰਜਾਬ ਰਾਜ ਅਤੇ ਚੰਡੀਗੜ ਤੋਂ ਮੈਟਿ੍ਰਕ ਪਾਸ ਕੀਤੀ ਹੋਵੇ, ’ਤੇ ਲਾਗੂ ਹੋਵੇਗੀ। ਇਸ ਸਕੀਮ ਤਹਿਤ ਲਾਭ ਲੈਣ ਲਈ ਆਮਦਨ ਹੱਦ 2.50 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭ ਦੇਣ ਦਾ ਦਾਇਰਾ ਪੰਜਾਬ ਅਤੇ ਚੰਡੀਗੜ ਦੇ ਕੇਂਦਰੀ ਅਤੇ ਸੂਬਾ ਪੱਧਰੀ ਸਰਕਾਰੀ ਉੱਚ ਸਿੱਖਿਆ ਸੰਸਥਾਵਾਂ ਤੱਕ ਵਧਾ ਦਿੱਤਾ ਗਿਆ ਹੈ।ਸ. ਧਰਮਸੋਤ ਨੇ ਦੱਸਿਆ ਕਿ ਸਰਕਾਰ ਵੱਲੋਂ ਘੱਟ ਗਿਣਤੀ ਦੇ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਲਾਭ ਦੇਣ ਲਈ ਤਿੰਨ ਸਕੀਮਾਂ ਪ੍ਰ੍ਰੀ ਮੈਟਿ੍ਰਕ ਸਕਾਲਰਸ਼ਿਪ ਸਕੀਮ, ਪੋੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਆਦਿ ਚਲਾਈਆਂ ਜਾ ਰਹੀਆਂ ਹਨ। ਸਾਲ 2020 ਦੌਰਾਨ ਪ੍ਰੀ-ਮੈਟਿ੍ਰਕ ਸਕਾਲਰਸ਼ਿਪ ਸਕੀਮ ਫ਼ਾਰ ਮਨਿਉਰਿਟੀ ਤਹਿਤ 4,68,622 ਵਿਦਿਆਰਥੀਆਂ ਨੂੰ 76.14 ਕਰੋੜ ਰੁਪਏ, ਪੋਸਟ ਮੈਟਿ੍ਰਕ ਸਕਾਲਰਸ਼ਿਪ ਫਾਰ ਮਨਿਉਰਿਟੀ ਸਕੀਮ ਤਹਿਤ 56,664 ਵਿਦਿਆਰਥੀਆਂ ਨੂੰ 30.18 ਕਰੋੜ ਰੁਪਏ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਸਕੀਮ ਤਹਿਤ 2404 ਵਿਦਿਆਰਥੀਆਂ ਨੂੰ 6.45 ਕਰੋੜ ਰੁਪਏ ਦੀ ਵਜੀਫਾ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਅਦਾ ਕੀਤੀ ਗਈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਸਰਕਾਰ ‘ਤੇ ਸੱਭ ਤੋਂ ਪਹਿਲਾ ਅਧਿਕਾਰ ਜਰੂਰਤਮੰਦ ਵਿਅਕਤੀ ਦਾ – ਮੁੱਖ ਮੰਤਰੀ

Next Post

ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਬੀ.ਕੇ. ਉੱਪਲ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਬੀ.ਕੇ. ਉੱਪਲ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ

ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਬੀ.ਕੇ. ਉੱਪਲ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ

Recommended

ਲਾਕਡਾਊਨ ਤੋਂ ਬਾਅਦ ਲੈਅ ਹਾਸਲ ਕਰਨ ਲਈ ਜੂਝ ਰਿਹਾ ਰੋਨਾਲਡੋ

June 19, 2020
ਵਿਜੀਲੈਂਸ ਵਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ

December 3, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In