• About
  • Contact
  • Hindi News
  • English News
Sunday, June 8, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਦੇਸ਼ ਵਿੱਚ ਕੋਰੋਨਾ ਦੇ 10 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹੁਣ ਤੱਕ 1 ਕਰੋੜ 17 ਲੱਖ ਲੋਕਾਂ ਨੂੰ ਲੱਗ ਚੁੱਕਾ ਹੈ ਟੀਕਾ

Asli Punjabi by Asli Punjabi
February 24, 2021
in National, Top Stories
0
ਦੇਸ਼ ਵਿੱਚ ਕੋਰੋਨਾ ਦੇ 10 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹੁਣ ਤੱਕ 1 ਕਰੋੜ 17 ਲੱਖ ਲੋਕਾਂ ਨੂੰ ਲੱਗ ਚੁੱਕਾ ਹੈ ਟੀਕਾ
590
SHARES
3.3k
VIEWS
Share on FacebookShare on TwitterShare on Whatsapp

You might also like

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

ਨਵੀਂ ਦਿੱਲੀ – ਭਾਰਤ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਵਿੱਚ ਪਿਛਲੇ ਕੁਝ ਦਿਨਾਂ ਦੀ ਤੁਲਨਾ ਵਿੱਚ ਕਮੀ ਦੇਖਣ ਨੂੰ ਮਿਲੀ। ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ 10,600 ਦੇ ਕਰੀਬ ਕੋਵਿਡ-19 ਦੇ ਨਵੇਂ ਕੇਸ ਦਰਜ ਕੀਤੇ ਗਏ।ਸਿਹਤ ਮੰਤਰਾਲਾ ਵਲੋਂ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਖ਼ਤਰਨਾਕ ਵਾਇਰਸ ਕਾਰਨ 78 ਮਰੀਜ਼ਾਂ ਦੀ ਮੌਤ ਹੋਈ ਹੈ। ਦੇਸ਼ ਵਿੱਚ ਹੁਣ ਤੱਕ 1.56 ਲੱਖ ਤੋਂ ਵੱਧ ਲੋਕ ਕੋਰੋਨਾ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ। ਮੰਤਰਾਲਾ ਅਨੁਸਾਰ ਹੁਣ ਤੱਕ ਇਕ ਕਰੋੜ 17 ਲੱਖ ਲੋਕਾਂ ਨੂੰ ਕੋਰੋਨਾ ਟੀਕਾ ਲੱਗ ਚੁੱਕਿਆ ਹੈ।ਸਿਹਤ ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 10,584 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਕੁੱਲ ਮਾਮਲੇ 11,016,434 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 13,255 ਮਰੀਜ਼ ਠੀਕ ਹੋ ਚੁੱਕੇ ਹਨ। ਹੁਣ ਤੱਕ 1,07,12,665 ਮਰੀਜ਼ ਠੀਕ ਹੋ ਚੁੱਕੇ ਹਨ। ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 78 ਮਰੀਜ਼ਾਂ ਦੀ ਮੌਤ ਹੋ ਚੁਕੀ ਹੈ, ਉੱਥੇ ਹੀ ਹੁਣ ਤੱਕ ਕੁੱਲ 1,56,463 ਮੌਤਾਂ ਹੋ ਚੁੱਕੀਆਂ ਹਨ।ਦੇਸ਼ ਵਿੱਚ 1,47,306 ਸਰਗਰਮ ਮਾਮਲੇ ਹਨ। ਪਿਛਲੇ 24 ਘੰਟਿਆਂ ਵਿੱਚ 6,78,685 ਟੈਸਟ ਹੋ ਚੁੱਕੇ ਹਨ। ਹੁਣ ਤੱਕ ਕੁੱਲ 21,22,30,431 ਟੈਸਟ ਹੋ ਚੁੱਕੇ ਹਨ।

Previous Post

ਪੁਡੂਚੇਰੀ ਵਿੱਚ ਕਾਂਗਰਸ ਸਰਕਾਰ ਡਿੱਗੀ ਬਹੁਮਤ ਸਾਬਿਤ ਕਰਨ ਵਿੱਚ ਨਾਕਾਮ ਰਹਿਣ ਤੇ ਮੁੱਖ ਮੰਤਰੀ ਵੱਲੋਂ ਅਸਤੀਫਾ

Next Post

ਸਹਿਕਾਰਤਾ ਮੰਤਰੀ ਵੱਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੈਤੀ ਚੈਕਿੰਗ

Asli Punjabi

Asli Punjabi

Related Posts

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

by Asli Punjabi
June 4, 2025
ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ
Top Stories

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

by Asli Punjabi
June 4, 2025
ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Top Stories

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

by Asli Punjabi
June 4, 2025
ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ
Top Stories

ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ

by Asli Punjabi
June 4, 2025
Next Post
ਸਹਿਕਾਰਤਾ ਮੰਤਰੀ ਵੱਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੈਤੀ ਚੈਕਿੰਗ

ਸਹਿਕਾਰਤਾ ਮੰਤਰੀ ਵੱਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੈਤੀ ਚੈਕਿੰਗ

Recommended

ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਛੇਤੀ ਤੋਰਨ ਲਈ ਰਾਹ ਪੱਧਰਾ ਕਰਨ ਵਾਸਤੇ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਅਪੀਲ ਮੰਨਣ ਲਈ ਆਖਿਆ

ਖੱਟਰ ਨੇ ਗੱਲ ਕਰਨ ਲਈ ਮੇਰੇ ਮੋਬਾਈਲ ਫੋਨ ਉਤੇ ਕਾਲ ਕਰਨ ਜਾਂ ਅਧਿਕਾਰਤ ਢੰਗ-ਤਰੀਕਾ ਕਿਉਂ ਨਹੀਂ ਵਰਤਿਆ-ਕੈਪਟਨ ਅਮਰਿੰਦਰ ਸਿੰਘ

November 30, 2020
ਕੈਨੇਡਾ: ਅਸੀਂ ਅਜੇ ਕੋਰੋਨਾ ਦੇ ਕਹਿਰ ਤੋਂ ਮੁਕਤ ਨਹੀਂ ਹੋਏ – ਡਾ. ਹੈਨਰੀ

ਕੈਨੇਡਾ: ਅਸੀਂ ਅਜੇ ਕੋਰੋਨਾ ਦੇ ਕਹਿਰ ਤੋਂ ਮੁਕਤ ਨਹੀਂ ਹੋਏ – ਡਾ. ਹੈਨਰੀ

June 2, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In