• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਵਲੋਂ 12ਵੀਂ ਕੌਮੀ ਪਸ਼ੂਧਨ ਐਕਸਪੋ ਚੈਂਪੀਅਨਸਿਪ ’ਪਸ਼ੂ ਪਾਲਣ ਵਿਚ ਵਿਭਿੰਨਤਾ’ ਵਿਸ਼ੇ ’ਤੇ ਕਰਵਾਈ ਜਾਵੇਗੀ

Asli Punjabi by Asli Punjabi
February 24, 2021
in Punjab, Top Stories
0
ਪੰਜਾਬ ਸਰਕਾਰ ਵਲੋਂ 12ਵੀਂ ਕੌਮੀ ਪਸ਼ੂਧਨ ਐਕਸਪੋ ਚੈਂਪੀਅਨਸਿਪ ’ਪਸ਼ੂ ਪਾਲਣ ਵਿਚ ਵਿਭਿੰਨਤਾ’ ਵਿਸ਼ੇ ’ਤੇ ਕਰਵਾਈ ਜਾਵੇਗੀ
589
SHARES
3.3k
VIEWS
Share on FacebookShare on TwitterShare on Whatsapp

ਪੰਜ ਰੋਜਾ ਸਮਾਗਮ 20-24 ਮਾਰਚ ਤੱਕ ਬਟਾਲਾ ਵਿਖੇ ਕਰਵਾਇਆ ਜਾਵੇਗਾ

ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ 20-24 ਮਾਰਚ 2021 ਤੱਕ 12ਵੀਂ- ਨੈਸਨਲ ਪਸੂਧਨ ਚੈਂਪੀਅਨਸਿਪ ਅਤੇ ਐਕਸਪੋ -2021 ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਸਫਲਤਾ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਣ ਲਈ ਅੱਜ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਮੁੱਖ ਸੱਕਤਰ ਪਸੂ ਪਾਲਣ ਵਿਭਾਗ ਪੰਜਾਬ ਸ੍ਰੀ ਵੀ.ਕੇ.ਜੰਜੂਆ ਨੇ ਦੱਸਿਆ ਕਿ ਸਮਾਗਮ ਦਾ ਵਿਸਾ ‘ਪਸ਼ੂ ਪਾਲਣ ਵਿੱਚ ਵਿਭਿੰਨਤਾ’ ਹੋਵੇਗਾ।ਸ੍ਰੀ ਜੰਜੁਆ ਨੇ ਦੱਸਿਆ ਕਿ ਇਹ ਪੰਜ ਰੋਜਾ ਸਮਾਗਮ ਸੂਬਾ ਸਰਕਾਰ ਵੱਲੋਂ ਪੰਜਾਬ, ਫੈਡਰੇਸਨ ਆਫ ਇੰਡੀਅਨ ਚੈਂਬਰਜ ਆਫ ਕਾਮਰਸ ਐਂਡ ਇੰਡਸਟਰੀ (ਐਫ.ਆਈ.ਸੀ.ਸੀ.ਆਈ) ਪੰਜਾਬ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।ਇਸ ਦਾ ਉਦੇਸ਼ ਪਸੂਧਨ ਅਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਕੇ ਜੀਡੀਪੀ ਵਿਚ ਵਾਧਾ ਕਰਨਾ ਹੈ। ਉਨਾਂ ਕਿਹਾ ਕਿ ਇਸ ਸਮਾਗਮ ਦੌਰਾਨ ਕਿਸਾਨਾਂ ਨੂੰ ਸਿਖਲਾਈ ਦੇਣ ਅਤੇ ਵਿਭਿੰਨਤਾ ਰਾਹੀਂ ਆਮਦਨ ਵਧਾਉਣ ਲਈ ਵਧੀਆ ਨਸਲ ਦੀਆਂ ਗਾਵਾਂ, ਮੱਝਾਂ, ਭੇਡਾਂ, ਬੱਕਰੀਆਂ, ਸੂਰ ਅਤੇ ਮੁਰਗੀ ਪਾਲਣ ਲਈ ਉਤਸਾਹਤ ਕਰਨ ਵੱਲ ਧਿਆਨ ਕੇਂਦਰਿਤ ਕੀਤਾ ਜਾਵੇਗਾ।ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ਼੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਜਲਦੀ ਹੀ ਸਮਾਗਮ ਵਾਲੀ ਥਾਂ ਦਾ ਦੌਰਾ ਕਰਨਗੇ ਅਤੇ ਸਾਰੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨਗੇ।ਸ਼੍ਰੀ ਜੰਜੂਆ ਨੇ ਅੱਗੇ ਕਿਹਾ ਕਿ ਇਸ ਸਮਾਰੋਹ ਵਿੱਚ 5 ਦੇਸ਼ਾਂ ਤੇ 25 ਸੂਬਿਆਂ ਦੇ ਮਾਹਰ ਅਤੇ ਨੁਮਾਇੰਦੇ ਹਿੱਸਾ ਲੈਣਗੇ।ਇਸ ਤੋਂ ਇਲਾਵਾ ਪਸ਼ੂ ਪਾਲਣ, ਖੇਤੀਬਾੜੀ ਅਤੇ ਖੇਤੀ ਉਦਯੋਗ ਨਾਲ ਸਬੰਧਤ ਯੋਜਨਾਵਾਂ, ਪ੍ਰਾਪਤੀਆਂ, ਉਪਕਰਣਾਂ ਅਤੇ ਨਵੀਨਤਮ ਮਸ਼ੀਨਾਂ ਪ੍ਰਦਰਸ਼ਤ ਕਰਨ ਲਈ 200 ਪ੍ਰਦਰਸ਼ਨੀਆਂ ਸ਼ਾਮਲ ਹਨ। ਉਨਾਂ ਅੱਗੇ ਦੱਸਿਆ ਕਿ ਇਹ ਐਕਸਪੋ 6000 ਵਰਗ ਮੀਟਰ ਖੇਤਰ ਵਿੱਚ ਆਯੋਜਿਤ ਕੀਤਾ ਜਾਵੇਗਾ ਅਤੇ ਇਸ ਸਮਾਗਮ ਵਿਚ 5 ਲੱਖ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ।ਮੀਟਿੰਗ ਦੌਰਾਨ ਪਸ਼ੂ ਪਾਲਣ ਦੇ ਡਾਇਰੈਕਟਰ ਸ੍ਰੀ ਐਚ.ਐਸ ਕਾਹਲੋਂ ਨੇ ਸਬੰਧਤ ਵਿਭਾਗਾਂ ਦੀਆਂ ਡਿਊਟੀਆਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਦੇ ਨੁਮਾਇੰਦਿਆਂ ਤੋਂ ਇਲਾਵਾ 25 ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਸਹਿਕਾਰਤਾ ਮੰਤਰੀ ਵੱਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੈਤੀ ਚੈਕਿੰਗ

Next Post

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ

Recommended

ਭਗਵੰਤ ਮਾਨ ਨੇ 10ਵਾਂ ਟੋਲ ਪਲਾਜ਼ਾ ਕਰਵਾਇਆ ਬੰਦ

ਭਗਵੰਤ ਮਾਨ ਨੇ 10ਵਾਂ ਟੋਲ ਪਲਾਜ਼ਾ ਕਰਵਾਇਆ ਬੰਦ

July 5, 2023
Public Discussion: ਖਬਰੇ ਸਾਰੇ ਲੋਕ ਮੱਖਣ ਹੀ ਖਾਣ ਲੱਗ ਪਏ ਤਾਂ, ਹੀ ਵਧ ਗਈਆਂ ‘ਬਟਰ’ ਦੀਆਂ ਕੀਮਤਾਂ

Public Discussion: ਖਬਰੇ ਸਾਰੇ ਲੋਕ ਮੱਖਣ ਹੀ ਖਾਣ ਲੱਗ ਪਏ ਤਾਂ, ਹੀ ਵਧ ਗਈਆਂ ‘ਬਟਰ’ ਦੀਆਂ ਕੀਮਤਾਂ

July 24, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In