• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ

Asli Punjabi by Asli Punjabi
February 24, 2021
in Punjab, ਕਾਰੋਬਾਰ
0
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ
589
SHARES
3.3k
VIEWS
Share on FacebookShare on TwitterShare on Whatsapp

ਲੋਕ ਪੱਖੀ ਪਹਿਲਕਦਮੀ ਨਾਲ ਆਮ ਲੋਕਾਂ ਅਤੇ ਵਿਸੇਸ ਤੌਰ ’ਤੇ ਕਿਸਾਨਾਂ ਨੂੰ ਹੋਵੇਗਾ ਲਾਭ

ਚੰਡੀਗੜ – ਆਮ ਲੋਕਾਂ ਅਤੇ ਵਿਸੇਸ ਤੌਰ ’ਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਹਿਕਾਰੀ ਖੇਤਰ ਦੇ ਸਭ ਤੋਂ ਮਹੱਤਵਪੂਰਨ ਅਦਾਰਿਆਂ ਵਿਚੋਂ ਇੱਕ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਐਸ.ਸੀ.ਏ.ਡੀ.ਬੀ.), ਨੇ ਅੱਜ ਇੱਥੇ ’ਪੀ.ਐਸ.ਸੀ.ਏ.ਡੀ.ਬੀ.’ ਮੋਬਾਈਲ ਐਪ ਲਾਂਚ ਕਰਕੇ ਡਿਜੀਟਲ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਪੁੱਟੀ ਹੈ।ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ, ਚੰਡੀਗੜ ਦੀ ’ਪੀ.ਐਸ.ਸੀ.ਏ.ਡੀ.ਬੀ.’ ਮੋਬਾਈਲ ਐਪ ਲਾਂਚ ਕੀਤੀ ਗਈ। ਇਸ ਐਪ ਦਾ ਐਂਡਰਾਇਡ ਅਤੇ ਆਈ.ਓ.ਐਸ. ਵਰਜਨ ਐਨ.ਆਈ.ਸੀ, ਨਵੀਂ ਦਿੱਲੀ ਦੁਆਰਾ ਡਿਜਾਇਨ ਅਤੇ ਤਿਆਰ ਕੀਤਾ ਗਿਆ ਹੈ ਜੋ ਗੂਗਲ ਪਲੇ ਸਟੋਰ ਅਤੇ ਓਪਨ ਵੈੱਬ ’ਤੇ ਡਾਊਨਲੋਡ ਲਈ ਉਪਲਬਧ ਹੈ।ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਆਮ ਲੋਕ ਅਤੇ ਖਾਸ ਕਰਕੇ ਕਿਸਾਨ ਬੈਂਕ ਦੀਆਂ ਲੋਨ ਸਕੀਮਾਂ, ਕਰਜਾਂ/ਐਫ.ਡੀਜ ਦੀਆਂ ਵਿਆਜ ਦਰਾਂ ਅਤੇ ਕਿਸਤਾਂ ਦੇ ਹਿਸਾਬ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਹ ਐਪ ਪਿੰਡਾਂ ਦੇ ਨੇੜਲੇ ਖੇਤਰਾਂ ਵਿੱਚ ਪੀ.ਏ.ਡੀ.ਬੀਜ ਦਾ ਪਤਾ ਲਗਾਉਣ ਵਿਚ ਵੀ ਸਹਾਇਤਾ ਪ੍ਰਦਾਨ ਕਰੇਗੀ।ਉਨਾਂ ਅੱਗੇ ਕਿਹਾ ਕਿ ਇਸ ਐਪ ’ਤੇ ਕਰਜ ਲੈਣ ਵਾਲੇ ਰਜਿਸਟਰਡ ਮੈਂਬਰ ਆਪਣੇ ਕਰਜ ਖਾਤਿਆਂ ਦੇ ਲੈਣ-ਦੇਣ/ਸਟੇਟਮੈਂਟਸ ਸਬੰਧੀ ਜਾਣਕਾਰੀ ਵੇਖ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪ੍ਰਾਇਮਰੀ ਬੈਂਕ ਦੇ ਸਬੰਧਤ ਬ੍ਰਾਂਚ ਮੈਨੇਜਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਐਮ.ਡੀ. ਪੀ.ਏ.ਡੀ.ਬੀ. ਚਰਨਦੇਵ ਸਿੰਘ ਮਾਨ ਅਤੇ ਪੀ.ਏ.ਡੀ.ਬੀ. ਦੇ ਚੇਅਰਮੈਨ ਕਮਲਦੀਪ ਸਿੰਘ ਮੌਜੂਦ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਸਰਕਾਰ ਵਲੋਂ 12ਵੀਂ ਕੌਮੀ ਪਸ਼ੂਧਨ ਐਕਸਪੋ ਚੈਂਪੀਅਨਸਿਪ ’ਪਸ਼ੂ ਪਾਲਣ ਵਿਚ ਵਿਭਿੰਨਤਾ’ ਵਿਸ਼ੇ ’ਤੇ ਕਰਵਾਈ ਜਾਵੇਗੀ

Next Post

ਸਰਕਾਰ ਦੀ ਭਲਾਈਕਾਰੀ ਯੌਜਨਾਵਾਂ ਦਾ ਲਾਭ ਦੂਰ-ਦਰਾਜ ਪਿੰਡ ਦੇ ਲੋਕਾਂ ਤਕ ਪਹੁੰਚੇ – ਸਹਿਕਾਰਿਤਾ ਅਤੇ ਅਨੁਸੂਚਿਤ ਜਾਤੀ ਤੇ ਪਿਛੜਾ ਵਰਗ ਭਲਾਈ ਮੰਤਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਰਕਾਰ ਦੀ ਭਲਾਈਕਾਰੀ ਯੌਜਨਾਵਾਂ ਦਾ ਲਾਭ ਦੂਰ-ਦਰਾਜ ਪਿੰਡ ਦੇ ਲੋਕਾਂ ਤਕ ਪਹੁੰਚੇ – ਸਹਿਕਾਰਿਤਾ ਅਤੇ ਅਨੁਸੂਚਿਤ ਜਾਤੀ ਤੇ ਪਿਛੜਾ ਵਰਗ ਭਲਾਈ ਮੰਤਰੀ

ਸਰਕਾਰ ਦੀ ਭਲਾਈਕਾਰੀ ਯੌਜਨਾਵਾਂ ਦਾ ਲਾਭ ਦੂਰ-ਦਰਾਜ ਪਿੰਡ ਦੇ ਲੋਕਾਂ ਤਕ ਪਹੁੰਚੇ - ਸਹਿਕਾਰਿਤਾ ਅਤੇ ਅਨੁਸੂਚਿਤ ਜਾਤੀ ਤੇ ਪਿਛੜਾ ਵਰਗ ਭਲਾਈ ਮੰਤਰੀ

Recommended

ਹਿਮਾਚਲ ਪ੍ਰਦੇਸ਼ ਦੇ ਸੀਨੀਅਰ ਬੀਜੇਪੀ ਲੀਡਰ ਅਤੇ ਸਾਬਕਾ ਮੰਤਰੀ ਨਰਿੰਦਰ ਬਰਾਗਟਾ ਦਾ ਦਿਹਾਂਤ

June 5, 2021
ਨਵਜੋਤ ਸਿੱਧੂ ਨੇ ਮੁੜ ਸੰਭਾਲਿਆ ਕਾਂਗਰਸ ਪ੍ਰਧਾਨਗੀ ਦਾ ਅਹੁਦਾ

November 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In