• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੁਖਬਿੰਦਰ ਸਿੰਘ ਸਰਕਾਰੀਆ ਦੀ ਮੌਜੂਦਗੀ ’ਚ ਸ਼ਾਹਪੁਰਕੰਢੀ ਡੈਮ ਦੇ ਬਿਜਲੀ ਘਰਾਂ ਦੇ ਨਿਰਮਾਣ ਲਈ ਮੈਸ. ਓਮ ਇੰਫਰਾ ਲਿਮ. ਜੇ.ਵੀ. ਨਾਲ ਸਮਝੌਤਾ ਸਹੀਬੱਧ

Asli Punjabi by Asli Punjabi
February 25, 2021
in Punjab, Top Stories, ਕਾਰੋਬਾਰ
0
ਸੁਖਬਿੰਦਰ ਸਿੰਘ ਸਰਕਾਰੀਆ ਦੀ ਮੌਜੂਦਗੀ ’ਚ ਸ਼ਾਹਪੁਰਕੰਢੀ ਡੈਮ ਦੇ ਬਿਜਲੀ ਘਰਾਂ ਦੇ ਨਿਰਮਾਣ ਲਈ ਮੈਸ. ਓਮ ਇੰਫਰਾ ਲਿਮ. ਜੇ.ਵੀ. ਨਾਲ ਸਮਝੌਤਾ ਸਹੀਬੱਧ
588
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

621 ਕਰੋੜ ਰੁਪਏ ਦੀ ਲਾਗਤ ਨਾਲ ਮਾਰਚ ਵਿੱਚ ਸ਼ੁਰੂ ਹੋਵੇਗਾ ਬਿਜਲੀ ਘਰਾਂ ਦਾ ਨਿਰਮਾਣ- ਜਲ ਸਰੋਤ ਮੰਤਰੀ
ਚੰਡੀਗੜ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਅੱਜ ਸ਼ਾਹਪੁਰਕੰਢੀ ਡੈਮ ਪ੍ਰਾਜੈਕਟ ਦੇ ਬਿਜਲੀ ਘਰਾਂ (ਪਾਵਰ ਹਾਊਸਿਜ਼) ਦੇ ਨਿਰਮਾਣ ਲਈ ਮੈਸਰਜ਼ ਓਮ ਇੰਫਰਾ ਲਿਮ. ਜੇ.ਵੀ. ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। ਇਹ ਸਮਝੌਤਾ ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਅਤੇ ਪ੍ਰਮੁੱਖ ਸਕੱਤਰ ਜਲ ਸਰੋਤ ਵਿਭਾਗ ਸ੍ਰੀ ਸਰਵਜੀਤ ਸਿੰਘ ਦੀ ਮੌਜੂਦਗੀ ਵਿੱਚ ਮੈਸਰਜ਼ ਓਮ ਇੰਫਰਾ ਲਿਮ. ਜੇ.ਵੀ. ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਭਰਤ ਕੋਠਾਰੀ ਅਤੇ ਚੀਫ ਇੰਜਨੀਅਰ ਡੈਮਜ਼, ਪੰਜਾਬ ਸ੍ਰੀ ਐਸ ਕੇ ਸਲੂਜਾ ਵੱਲੋਂ ਸਹੀਬੱਧ ਕੀਤਾ ਗਿਆ।ਜਲ ਸਰੋਤ ਮੰਤਰੀ ਨੇ ਕਿਹਾ ਕਿ ਓਮ ਇੰਫਰਾ ਲਿਮ. ਜੇ.ਵੀ. ਵੱਲੋਂ ਈਪੀਸੀ ਮੋਡ ’ਤੇ 621 ਕਰੋੜ ਰੁਪਏ ਦੀ ਲਾਗਤ ਨਾਲ ਮਾਰਚ, 2021 ਵਿੱਚ ਬਿਜਲੀ ਘਰਾਂ ਦੀ ਉਸਾਰੀ ਸ਼ੁਰੂ ਕੀਤੀ ਜਾਵੇਗੀ। ਇਸ ਕਾਰਜ ਨੂੰ 36 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਇਨਾਂ ਬਿਜਲੀ ਘਰਾਂ ਦੀ ਸਥਾਪਤ ਸਮਰੱਥਾ 206 ਮੈਗਾਵਾਟ (ਪੀਐਚ-I 3×33 ਐਮ.ਡਬਲਿਊ. ਪੀਐਚ- II 3×33 ਐਮ.ਡਬਲਿਊ. + 1 x 8 ਐਮ.ਡਬਲਿਊ) ਹੈ। ਇਨਾਂ ਪਾਵਰ ਹਾਊਸਾਂ ਦੇ ਇਲੈਕਟ੍ਰੋਮਕੈਨਿਕਲ ਵਰਕਸ ਪਹਿਲਾਂ ਹੀ ਪੀ.ਐਸ.ਪੀ.ਸੀ.ਐਲ. ਰਾਹੀਂ ਬੀ.ਐਚ.ਈ.ਐਲ. (ਭੇਲ) ਵੱਲੋਂ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ’ਤੇ ਸ਼ਾਹਪੁਰਕੰਢੀ ਡੈਮ ਪ੍ਰਾਜੈਕਟ 1042 ਐਮ.ਯੂ. ਸਾਲਾਨਾ ਬਿਜਲੀ ਉਤਪਾਦਨ ਕਰੇਗਾ, ਜਿਸ ਦੀ ਕੀਮਤ 415 ਕਰੋੜ ਰੁਪਏ ਬਣਦੀ ਹੈ।ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਸ਼ਾਹਪੁਰਕੰਢੀ ਡੈਮ ਪ੍ਰਾਜੈਕਟ ਸੂਬੇ ਵਿੱਚ ਪ੍ਰਦੂਸ਼ਣ ਰਹਿਤ ਬਿਜਲੀ ਉਤਪਾਦਨ ਅਤੇ ਸਿੰਜਾਈ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਲਾਹੇਵੰਦ ਸਿੱਧ ਹੋਵੇਗਾ। ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਾਹਪੁਰਕੰਢੀ ਡੈਮ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ ਅਤੇ ਮੇਨ ਡੈਮ ਦਾ ਲਗਭਗ 60 ਫੀਸਦੀ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ।ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸਰਵਜੀਤ ਸਿੰਘ ਨੇ ਦੱਸਿਆ ਕਿ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਅਤੇ ਰਾਸ਼ਟਰੀ ਜੰਗਲੀ ਜੀਵ ਬੋਰਡ, ਨਵੀਂ ਦਿੱਲੀ ਵੱਲੋਂ ਹਾਲ ਹੀ ਵਿੱਚ ਜੰਮੂ ਕਸ਼ਮੀਰ ਵੱਲ ਪੈਂਦੇ ਖੇਤਰ ਲਈ ਜੰਗਲਾਤ ਅਤੇ ਜੰਗਲੀ ਜੀਵ ਸਬੰਧੀ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨਾਂ ਅੱਗੇ ਕਿਹਾ ਕਿ ਅਸੀਂ ਮਾਰਚ ਮਹੀਨੇ ਤੱਕ ਜੰਮੂ-ਕਸ਼ਮੀਰ ਨਾਲ ਲਗਦੇ ਖੇਤਰ ਵਿੱਚ ਕੰਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੇ ਹਾਂ ਤਾਂ ਜੋ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਹੋ ਸਕੇ। ਇਸ ਨਾਲ ਪੰਜਾਬ ਅਤੇ ਜੰਮੂ ਕਸ਼ਮੀਰ ਦੇ 37000 ਹੈਕਟੇਅਰ ਰਕਬੇ ਨੂੰ ਸਿੰਜਾਈ ਸਹੂਲਤਾਂ ਮਿਲਣ ਤੋਂ ਇਲਾਵਾ ਹੋਰ ਵੀ ਕਈ ਲਾਭ ਮਿਲਣਗੇ।ਚੀਫ ਇੰਜਨੀਅਰ ਡੈਮਜ਼, ਸ੍ਰੀ ਐਸ.ਕੇ. ਸਲੂਜਾ ਨੇ ਕਿਹਾ ਕਿ ਸੂਬੇ ਦਾ ਇਹ ਵੱਕਾਰੀ ਪ੍ਰਾਜੈਕਟ ਮੁਕੰਮਲ ਹੋਣ ’ਤੇ ਰਣਜੀਤ ਸਾਗਰ ਡੈਮ ਨੂੰ ਪੀਕਿੰਗ ਸਟੇਸ਼ਨ ਵਜੋਂ ਚਲਾਉਣ ਦੇ ਯੋਗ ਬਣਾਏਗਾ, ਜਿਸ ਨਾਲ 100 ਕਰੋੜ ਰੁਪਏ ਸਾਲਾਨਾ ਵਾਧੂੂ ਲਾਭ ਹੋਵੇਗਾ। ਇਸ ਤੋਂ ਇਲਾਵਾ ਪੰਜਾਬ ਦੇ ਸਰਹੱਦੀ ਜ਼ਿਲਿਆਂ ਅਤੇ ਜੰਮੂ ਕਸ਼ਮੀਰ ਦੇ ਕਠੂਆ ਖੇਤਰ ਵਿੱਚ ਸੈਰ-ਸਪਾਟਾ ਦੀਆਂ ਸੰਭਾਵਨਾਵਾਂ ਵਿੱਚ ਵਾਧਾ ਕਰੇਗਾ। ਇਸ ਮੌਕੇ ਚੀਫ ਇੰਜਨੀਅਰ ਡਿਜ਼ਾਈਨ ਸ੍ਰੀ ਐਨ.ਕੇ. ਜੈਨ ਅਤੇ ਚੀਫ ਇੰਜਨੀਅਰ ਨਹਿਰਾਂ-2 ਸ੍ਰੀ ਆਰ.ਐਸ. ਬੁੱਟਰ ਤੋਂ ਇਲਾਵਾ ਸ਼ਾਹਪੁਰਕੰਢੀ ਡੈਮ ਪ੍ਰਾਜੈਕਟ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Previous Post

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

Next Post

ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਹੋ ਰਹੀ ਹੈ ਸਹਾਈ: ਵਿਜੈ ਇੰਦਰ ਸਿੰਗਲਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਹੋ ਰਹੀ ਹੈ ਸਹਾਈ: ਵਿਜੈ ਇੰਦਰ ਸਿੰਗਲਾ

ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਹੋ ਰਹੀ ਹੈ ਸਹਾਈ: ਵਿਜੈ ਇੰਦਰ ਸਿੰਗਲਾ

Recommended

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਸਿਹਤ ਮੰਤਰੀ

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਸਿਹਤ ਮੰਤਰੀ

July 11, 2024
LPG ਸਿਲੰਡਰ ਦੀਆਂ ਕੀਮਤਾਂ ਘਟੀਆਂ

LPG ਸਿਲੰਡਰ ਦੀਆਂ ਕੀਮਤਾਂ ਘਟੀਆਂ

January 1, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In