• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World ਯੂ ਐਸ ਏ

ਜੋਅ ਬਾਈਡੇਨ ਨੇ ਅਮਰੀਕਾ ਦੇ ਪੋਸਟਲ ਸਰਵਿਸ ਬੋਰਡ ਲਈ ਤਿੰਨ ਮੈਂਬਰਾਂ ਨੂੰ ਕੀਤਾ ਨਾਮਜ਼ਦ

Asli Punjabi by Asli Punjabi
February 26, 2021
in ਯੂ ਐਸ ਏ
0
ਜੋਅ ਬਾਈਡੇਨ ਨੇ ਅਮਰੀਕਾ ਦੇ ਪੋਸਟਲ ਸਰਵਿਸ ਬੋਰਡ ਲਈ ਤਿੰਨ ਮੈਂਬਰਾਂ ਨੂੰ ਕੀਤਾ ਨਾਮਜ਼ਦ
586
SHARES
3.3k
VIEWS
Share on FacebookShare on TwitterShare on Whatsapp

You might also like

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

ਕੈਲੀਫੋਰਨੀਆ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਬੁੱਧਵਾਰ ਨੂੰ ਆਪਣੇ ਤਿੰਨ ਮੈਂਬਰਾਂ ਨੂੰ ਯੂ.ਐੱਸ.ਏ ਦੀ ਡਾਕ ਸੇਵਾ ਬੋਰਡ ਦੇ ਗਵਰਨਰਜ਼ ਵਿੱਚ ਸ਼ਾਮਲ ਹੋਣ ਲਈ ਨਾਮਜ਼ਦ ਕਰਨ ਦੀ ਘੋਸ਼ਣਾ ਕੀਤੀ ਹੈ, ਜੋ ਕਿ ਬੋਰਡ ਲਈ ਵਿਵਾਦਪੂਰਨ ਪੋਸਟ ਮਾਸਟਰ ਜਨਰਲ ਲੂਇਸ ਡੀਜੋਏ ਨੂੰ ਬਾਹਰ ਕੱਢਣ ਦਾ ਪਹਿਲਾ ਕਦਮ ਵੀ ਹੈ। ਇਸ ਸਮੇਂ ਨੌਂ ਮੈਂਬਰੀ ਬੋਰਡ ਵਿੱਚ ਤਿੰਨ ਅਸਾਮੀਆਂ ਹਨ ਅਤੇ ਛੇ ਮੌਜੂਦਾ ਮੈਂਬਰਾਂ ਦੀ ਨਿਯੁਕਤੀ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਕੀਤੀ ਗਈ ਸੀ। ਜੋਅ ਬਾਈਡੇਨ ਦੁਆਰਾ ਇਹਨਾਂ ਤਿੰਨ ਅਸਾਮੀਆਂ ਲਈ ਅਮਰੀਕੀ ਡਾਕ ਕਰਮਚਾਰੀ ਯੂਨੀਅਨ ਦੇ ਸਾਬਕਾ ਜਨਰਲ ਸਲਾਹਕਾਰ ਐਂਟਨ ਹਜ਼ਰ, ਵੋਟਿੰਗ ਰਾਈਟਸ ਕਾਰਕੁੰਨ ਅਤੇ ਹੋਮ ਇੰਸਟੀਚਿਊਟ ਵਿਖੇ ਨੈਸ਼ਨਲ ਵੋਟ ਦੇ ਸੀਈਓ ਅੰਬਰ ਮੈਕਰੇਨੋਲਡਜ਼ ਅਤੇ ਹਾਲ ਹੀ ਵਿੱਚ ਡਿਪਟੀ ਪੋਸਟ ਮਾਸਟਰ ਜਨਰਲ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਰੋਨ ਸਟ੍ਰੋਮੈਨ ਆਦਿ ਨੂੰ ਨਾਮਜ਼ਦ ਕੀਤਾ ਗਿਆ ਹੈ।ਇਹਨਾਂ ਮੈਂਬਰਾਂ ਦੀ ਜੇਕਰ ਸੈਨੇਟ ਦੁਆਰਾ ਪੁਸ਼ਟੀ ਹੋ ਜਾਂਦੀ ਹੈ, ਤਾਂ ਬੋਰਡ ਵਿੱਚ ਡੈਮੋਕ੍ਰੇਟਸ ਦਾ ਬਹੁਮਤ ਹੋਵੇਗਾ, ਜਿਸ ਵਿਚ ਇਸ ਸਮੇਂ ਚਾਰ ਰਿਪਬਲਿਕਨ ਅਤੇ ਦੋ ਡੈਮੋਕਰੇਟ ਹਨ। ਇਸਦੇ ਇਲਾਵਾ ਡੀਜੋਏ ਬੁੱਧਵਾਰ ਨੂੰ ਹਾਊਸ ਓਵਰਸਾਈਟ ਐਂਡ ਰਿਫਾਰਮ ਕਮੇਟੀ ਦੇ ਸਾਹਮਣੇ ਸੁਣਵਾਈ ਲਈ ਪੇਸ਼ ਹੋਏ, ਜਿਥੇ ਡੈਮੋਕਰੇਟਸ ਨੇ ਉਨ੍ਹਾਂ ਨੂੰ ਗਰਮੀਆਂ ਵਿੱਚ ਡਾਕ ਸਪੁਰਦਗੀ ਵਿੱਚ ਆਈ ਗਿਰਾਵਟ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਵਿਚਕਾਰ ਅਤੇ ਨਵੰਬਰ ਦੀਆਂ ਚੋਣਾਂ ਤੋਂ ਪਹਿਲਾਂ ਡਾਕ ਦੁਆਰਾ ਵੋਟ ਪਾਉਣ ਵਿੱਚ ਉਤਸ਼ਾਹਤ ਹੋਣ ਸੰਬੰਧੀ ਸਵਾਲ ਕੀਤੇ ਅਤੇ ਡੈਮੋਕਰੇਟਿਕ ਸੰਸਦ ਮੈਂਬਰਾਂ ਨੇ ਬੋਰਡ ਨੂੰ ਡੀਜੋਏ ਨੂੰ ਬਾਹਰ ਕੱਢਣ ਦੀ ਮੰਗ ਕੀਤੀ ਹੈ। ਬਾਈਡੇਨ ਦੇ ਨਾਮਜ਼ਦ ਕੀਤੇ ਮੈਂਬਰ ਬੋਰਡ ਨੂੰ ਵਿਭਿੰਨ ਵੀ ਬਣਾਉਣਗੇ ਕਿਉਂਕਿ ਇਸ ਸਮੇਂ ਬੋਰਡ ਦੇ ਸਾਰੇ ਛੇ ਮੈਂਬਰ ਗੋਰੇ ਮੂਲ ਦੇ ਮਰਦ ਹਨ।

Previous Post

ਇਕ ਮਹੀਨੇ ਵਿੱਚ ਤੀਜੀ ਵਾਰ ਵਧੀਆਂ ਗੈਸ ਸਿਲੰਡਰ ਦੀਆਂ ਕੀਮਤਾਂ

Next Post

ਨਾਸਾ ਵੱਲੋਂ ਪਰਜ਼ਵਰੈਂਸ ਦੇ ਉਤਰਨ ਵਾਲੀ ਥਾਂ ਦੀਆਂ ਤਸਵੀਰਾਂ ਜਾਰੀ

Asli Punjabi

Asli Punjabi

Related Posts

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’
World

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

by Asli Punjabi
October 7, 2025
Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ
World

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

by Asli Punjabi
October 7, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Top Stories

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

by Asli Punjabi
May 16, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ
World

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

by Asli Punjabi
April 22, 2025
Next Post
ਭਵਿਆ ਲਾਲ ਨਾਸਾ ਦੀ ਕਾਰਜਕਾਰੀ ‘ਚੀਫ਼ ਆਫ਼ ਸਟਾਫ਼’ ਨਿਯੁਕਤ

ਨਾਸਾ ਵੱਲੋਂ ਪਰਜ਼ਵਰੈਂਸ ਦੇ ਉਤਰਨ ਵਾਲੀ ਥਾਂ ਦੀਆਂ ਤਸਵੀਰਾਂ ਜਾਰੀ

Recommended

ਡੀਸੀ ਜਲੰਧਰ ਵੱਲੋਂ ਸੇਵਾ ਕੇਂਦਰਾਂ ‘ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀ/ਕਰਮਚਾਰੀ ਸਨਮਾਨਿਤ

ਡੀਸੀ ਜਲੰਧਰ ਵੱਲੋਂ ਸੇਵਾ ਕੇਂਦਰਾਂ ‘ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀ/ਕਰਮਚਾਰੀ ਸਨਮਾਨਿਤ

September 19, 2020
ਭਗਵੰਤ ਮਾਨ ਨੇ ਭਾਜਪਾ ਆਗੂ ਪਰਵੇਸ਼ ਵਰਮਾ ਦੀਆਂ ਪੰਜਾਬ ਵਿਰੋਧੀ ਟਿੱਪਣੀਆਂ ਦੀ ਕੀਤੀ ਨਿੰਦਾ, ਪੰਜਾਬੀਆਂ ਤੋਂ ਮੁਆਫ਼ੀ ਮੰਗਣ ਦੀ ਕੀਤੀ ਮੰਗ

ਭਗਵੰਤ ਮਾਨ ਨੇ ਭਾਜਪਾ ਆਗੂ ਪਰਵੇਸ਼ ਵਰਮਾ ਦੀਆਂ ਪੰਜਾਬ ਵਿਰੋਧੀ ਟਿੱਪਣੀਆਂ ਦੀ ਕੀਤੀ ਨਿੰਦਾ, ਪੰਜਾਬੀਆਂ ਤੋਂ ਮੁਆਫ਼ੀ ਮੰਗਣ ਦੀ ਕੀਤੀ ਮੰਗ

January 22, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In