• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਲੋਕਤੰਤਰ ’ਚ ਸਰਕਾਰ ਕਿਸਾਨਾਂ ਵਿਰੁੱਧ ਕਾਨੂੰਨ ਨਹੀਂ ਬਣਾ ਸਕਦੀ : ਤੋਮਰ

Asli Punjabi by Asli Punjabi
February 26, 2021
in National, ਕਾਰੋਬਾਰ
0
ਲੋਕਤੰਤਰ ’ਚ ਸਰਕਾਰ ਕਿਸਾਨਾਂ ਵਿਰੁੱਧ ਕਾਨੂੰਨ ਨਹੀਂ ਬਣਾ ਸਕਦੀ : ਤੋਮਰ
588
SHARES
3.3k
VIEWS
Share on FacebookShare on TwitterShare on Whatsapp

You might also like

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

ਨਵੀਂ ਦਿੱਲੀ – ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਲੋਕਤੰਤਰ ਵਿਚ ਕੋਈ ਵੀ ਸਰਕਾਰ ਕਿਸਾਨਾਂ ਖਿਲਾਫ਼ ਕਾਨੂੰਨ ਨਹੀਂ ਬਣਾ ਸਕਦੀ। ਪੂਸਾ ’ਚ ਖੇਤੀ ਵਿਗਿਆਨ ਮੇਲੇ ਦਾ ਉਦਘਾਟਨ ਕਰਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਪੈਦਾਵਾਰ ਵੇਚਣ ਲਈ ਮਜ਼ਬੂਰ ਹੋਣਾ ਪੈਂਦਾ ਸੀ ਅਤੇ ਉਨ੍ਹਾਂ ਨੂੰ ਟੈਕਸ ਵੀ ਦੇਣਾ ਪੈਂਦਾ ਸੀ, ਜਦੋਂਕਿ ਹੁਣ ਉਹ ਆਪਣੇ ਉਤਪਾਦ ਕਿਤੇ ਵੀ ਅਤੇ ਕਿਸੇ ਵੀ ਕੀਮਤ ’ਤੇ ਵੇਚਣ ਲਈ ਆਜ਼ਾਦ ਹਨ। ਮੰਡੀ ਤੋਂ ਬਾਹਰ ਫ਼ਸਲਾਂ ਵੇਚਣ ’ਤੇ ਉਨ੍ਹਾਂ ਨੂੰ ਟੈਕਸ ਵੀ ਨਹੀਂ ਦੇਣਾ ਪਵੇਗਾ। ਅੰਦੋਲਨਕਾਰੀ ਕਿਸਾਨ ਮੰਡੀ ਵਿਚ ਟੈਕਸ ਲਾਉਣ ਵਾਲੇ ਸੂਬਿਆਂ ਬਾਰੇ ਚਰਚਾ ਨਹੀਂ ਕਰਦੇ, ਇਹ ਨਿਆਂ ਭਰਿਆ ਨਹੀਂ ਹੈ। ਲੋਕਤੰਤਰ ‘ਚ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੀ ਚਰਚਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੁਝ ਲੋਕ ਸਵੇਰੇ ਸੌਂ ਕੇ ਉੱਠਣ ਤੋਂ ਬਾਅਦ ਮੋਦੀ ਸਰਕਾਰ ਨੂੰ ਕੋਸਣ ਲੱਗਦੇ ਹਨ।ਤੋਮਰ ਨੇ ਕਿਹਾ ਕਿ ਆਜ਼ਾਦੀ ਦੇ ਸਮੇਂ ਸਕਲ ਘਰੇਲੂ ਉਤਪਾਦ (ਜੀ.ਡੀ.ਪੀ.) ‘ਚ ਅੱਧੇ ਤੋਂ ਵੱਧ ਖੇਤੀ ਦਾ ਹਿੱਸਾ ਸੀ, ਜੋ ਹੌਲੀ-ਹੌਲੀ ਘੱਟ ਹੁੰਦਾ ਗਿਆ ਅਤੇ ਦੂਜੇ ਖੇਤਰਾਂ ਦੀ ਹਿੱਸੇਦਾਰੀ ਵੱਧਦੀ ਗਈ। ਆਵਾਜਾਈ, ਰੇਲ, ਉਦਯੋਗ ਅਤੇ ਉਤਪਾਦਨ ਦੇ ਹੋਰ ਖੇਤਰਾਂ ‘ਚ ਜ਼ਰੂਰਤ ਦੇ ਹਿਸਾਬ ਨਾਲ ਕਾਨੂੰਨੀ ਤਬਦੀਲੀ ਕੀਤੀ ਗਈ। ਉਨ੍ਹਾਂ ਨੇ ਇਕ ਟਰੱਕ ਮਾਲਕ ਅਤੇ ਕਿਸਾਨ ਦੀ ਤੁਲਨਾ ਕਰਦੇ ਹੋਏ ਕਿਹਾ ਕਿ ਟਰੱਕ ਮਾਲਕ ਦੀ ਬਿਹਤਰ ਆਮਦਨ ਹੁੰਦੀ ਹੈ। ਉਹ ਪੂੰਜੀ ਲਗਾਉਂਦਾ ਹੈ, ਬੈਂਕ ਉਸ ਦੀ ਮਦਦ ਕਰਦਾ ਹੈ ਅਤੇ ਸਰਕਾਰ ਨੂੰ ਟਰੱਕ ਤੋਂ ਟੈਕਸ ਵੀ ਮਿਲਦਾ ਹੈ। ਖੇਤੀ ‘ਚ ਨਿੱਜੀ ਨਿਵੇਸ਼ ਨੂੰ ਉਤਸ਼ਾਹ ਦੇਣ ਲਈ ਕਾਨੂੰਨ ‘ਚ ਤਬਦੀਲੀ ਕੀਤੀ ਗਈ ਹੈ। ਖੇਤੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਕਰਜ਼ ਦਿਵਾਉਣ ਲਈ ਬਜਟ ‘ਚ 16.5 ਲੱਖ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਕੋਰੋਨਾ ਆਫ਼ਤ ਦੌਰਾਨ 2.17 ਕਰੋੜ ਕਿਸਾਨ ਕ੍ਰੇਡਿਟ ਕਾਰਡ ‘ਤੇ ਕਰਜ਼ਾ ਮਨਜ਼ੂਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸ ਲਈ ਜੈਵਿਕ ਖੇਤੀ, ਪਸ਼ੂ ਪਾਲਣ, ਮੱਛੀ ਪਾਲਣ, ਮਧੂਮੱਖੀ ਪਾਲਣ ਅਤੇ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹ ਦਿੱਤਾ ਜਾ ਰਿਹਾ ਹੈ।

Previous Post

ਤੀਜੇ ਟੈਸਟ ਮੈਚ ’ਚ ਭਾਰਤ ਨੇ ਇੰਗਲੈਂਡ ਨੂੰ ਹਰਾਇਆ

Next Post

ਹਰਿਆਣਾ ਦੇ ਮੁੱਖ ਮੰਤਰੀ ਨੇ ਹਰਿਆਣਾਂ ਉਦਮ ਪ੍ਰੋਤਸਾਹਨ ਨਿਯਤ, 2016 ਵਿਚ ਸੋਧ ਕਰਨ ਦੇ ਇਕ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕੀਤੀ

Asli Punjabi

Asli Punjabi

Related Posts

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?
National

ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?

by Asli Punjabi
September 4, 2025
Next Post
ਸੂਬੇ ਵਿਚ ਸਥਾਪਿਤ ਚੌਥੀ ਰੀਜਨਲ ਫਾਰੇਂਸਿਕ ਸਾਇੰਸ ਲੈਬ (ਐਫਐਸਐਲ) ਨੇ ਹਿਸਾਰ ਵਿਚ ਕਾਰਜ ਕਰਨਾ ਸ਼ੁਰੂ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਹਰਿਆਣਾਂ ਉਦਮ ਪ੍ਰੋਤਸਾਹਨ ਨਿਯਤ, 2016 ਵਿਚ ਸੋਧ ਕਰਨ ਦੇ ਇਕ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕੀਤੀ

Recommended

ਇਜ਼ਰਾਈਲ ਵੱਲੋਂ ਗਾਜ਼ਾ ਹਸਪਤਾਲ ’ਤੇ ਕੀਤੇ ਹਮਲੇ ’ਚ ਸੈਂਕੜੇ ਮੌਤਾਂ

ਇਜ਼ਰਾਈਲ ਵੱਲੋਂ ਗਾਜ਼ਾ ਹਸਪਤਾਲ ’ਤੇ ਕੀਤੇ ਹਮਲੇ ’ਚ ਸੈਂਕੜੇ ਮੌਤਾਂ

October 18, 2023
ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ

August 27, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In