• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮਾਲ ਪਟਵਾਰੀ, (ਨਹਿਰੀ ਪਟਵਾਰੀ) ਅਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ 02 ਮਈ ਨੂੰ ਲਈ ਜਾਵੇਗੀ ਲਿਖਤੀ ਪ੍ਰੀਖਿਆ : ਰਮਨ ਬਹਿਲ

Asli Punjabi by Asli Punjabi
February 27, 2021
in Punjab, Top Stories
0
ਮਾਲ ਪਟਵਾਰੀ, (ਨਹਿਰੀ ਪਟਵਾਰੀ) ਅਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ 02 ਮਈ ਨੂੰ ਲਈ ਜਾਵੇਗੀ ਲਿਖਤੀ ਪ੍ਰੀਖਿਆ : ਰਮਨ ਬਹਿਲ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਮਾਲ ਪਟਵਾਰੀ, (ਨਹਿਰੀ ਪਟਵਾਰੀ) ਅਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ ਉਮੀਦਵਾਰਾਂ ਤੋਂ ਆਨਲਾਈਲ ਅਰਜੀਆਂ ਦੀ ਮੰਗ ਕੀਤੀ ਗਈ ਸੀ। ਹੁਣ ਬੋਰਡ ਵਲੋਂ ਇਨ੍ਹਾਂ ਅਸਾਮੀਆਂ ਲਈ 02 ਮਈ 2021 ਦਿਨ ਐਤਵਾਰ ਨੂੰ ਲਿਖਤੀ ਪ੍ਰੀਖਿਆ ਲਈ ਜਾਵੇਗੀ। ਉਕਤ ਜਾਣਕਾਰੀ ਅੱਜ ਇਥੇ ਐਸ.ਐਸ. ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ।ਸ਼੍ਰੀ ਬਹਿਲ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਲਗਭਗ ਦੋ ਲੱਖ ਚੌਂਤੀ ਹਜਾਰ (2,34,000) ਉਮੀਦਵਾਰਾਂ ਵਲੋਂ ਅਪਲਾਈ ਕੀਤਾ ਗਿਆ ਹੈ। ਇਹ ਭਰਤੀ ਦੀ ਪ੍ਰੀਕਿ੍ਰਆ ਦੋ ਪੜਾਵਾਂ ਵਿੱਚ ਮੁਕੰਮਲ ਹੋਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਪ੍ਰੀਖਿਆ ਵਿੱਚੋਂ ਕੈਟਾਗਰੀਵਾਈਜ਼ ਅਸਾਮੀਆਂ ਦੀ ਗਿਣਤੀ ਦੇ ਉਪਰਲੀ ਮੈਰਿਟ ਵਿੱਚ ਆਉਣ ਵਾਲੇ 10 ਗੁਣਾ ਉਮੀਦਵਾਰਾਂ ਦੀ ਦੂਸਰੇ ਚਰਣ ਦੀ ਪ੍ਰੀਖਿਆ ਲਈ ਜਾਵੇਗੀ।ਸ਼੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਵਿੱਚ ਸਫਲ ਹੋਣ ਲਈ ਸਖਤ ਮਿਹਨਤ ਕਰਨ ਦਾ ਸੁਝਾਅ ਦਿੰਦੇ ਹੋਏ ਉਹਨਾਂ ਦੀ ਸਫਲਤਾ ਦੀ ਕਾਮਨਾ ਕੀਤੀ ਹੈ। ਲਿਖਤੀ ਪ੍ਰੀਖਿਆ ਦਾ ਸਮਾਂ, ਪ੍ਰੀਖਿਆ ਕੇਂਦਰ, ਲਿਖਤੀ ਪ੍ਰੀਖਿਆ ਵਿੱਚ ਹਾਜ਼ਰ ਹੋਣ ਲਈ ਲੋੜੀਂਦਾ ਐਡਮਿਟ ਕਾਰਡ/ਰੋਲ ਨੰਬਰ, ਪ੍ਰੀਖਿਆ ਦੇ ਨਿਯਮ/ਸ਼ਰਤਾਂ/ਹਦਾਇਤਾਂ ਅਤੇ ਹੋਰ ਜਾਣਕਾਰੀ ਬਾਅਦ ਵਿੱਚ ਸਿਰਫ਼ ਬੋਰਡ ਦੀ ਵੈਂਬਸਾਈਟ ’ਤੇ ਉਪਲੱਬਧ ਕਰਵਾਈ ਜਾਵੇਗੀ

Previous Post

644 ਸਾਲਾਂ ਵਿਚ ਹੁਕਮਰਾਨ ਗੁਰੂਆ ਦਾ ਸੁਪਨਾ ਪੂਰਾ ਨਾ ਕਰ ਸਕੇ – ਬਸਪਾ ਪੰਜਾਬ ਪ੍ਰਧਾਨ

Next Post

ਅਦਾਲਤ ਨੇ ਦੀਪ ਸਿੱਧੂ ਦੀ ਪਟੀਸ਼ਨ ‘ਤੇ ਦਿੱਲੀ ਪੁਲਿਸ ਨੂੰ ਪੂਰੇ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਅਦਾਲਤ ਨੇ ਦੀਪ ਸਿੱਧੂ ਦੀ ਪਟੀਸ਼ਨ ‘ਤੇ ਦਿੱਲੀ ਪੁਲਿਸ ਨੂੰ ਪੂਰੇ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ

ਅਦਾਲਤ ਨੇ ਦੀਪ ਸਿੱਧੂ ਦੀ ਪਟੀਸ਼ਨ 'ਤੇ ਦਿੱਲੀ ਪੁਲਿਸ ਨੂੰ ਪੂਰੇ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ

Recommended

ਜਰਮਨੀ ਦੇ ਬਾਜ਼ਾਰ ‘ਚ ਸ਼ਖ਼ਸ ਨੇ ਕਾਰ ਚੜ੍ਹਾਈ ਲੋਕਾਂ ਉਪਰ, 2 ਦੀ ਗਈ ਜਾਨ, 68 ਜ਼ਖ਼ਮੀ

December 21, 2024
ਵੋਟਰ ਸੂਚੀਆਂ ਦੀ ਸੁਧਾਈ ਲਈ 9 ਦਸੰਬਰ ਨੂੰ ਲੱਗਣਗੇ ਕੈਂਪ

December 4, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In