• About
  • Contact
  • Hindi News
  • English News
Wednesday, March 11, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

Asli Punjabi by Asli Punjabi
March 1, 2021
in Punjab, Top Stories
0
ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ
585
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ।ਜ਼ਿਕਰਯੋਗ ਹੈ ਕਿ ਕੰਟਰੇਲ ਰੇਖਾ ਨੇੜੇ ਬਟਾਲਿਕ ਸੈਕਟਰ (ਲੇਹ) ਦੇ ਉੱਚਾਈ ਵਾਲੇ ਖੇਤਰ ਵਿੱਚ ਡਿਊਟੀ ਦੌਰਾਨ ਪਰਵਿੰਦਰ ਸਿੰਘ ਦੀ ਜਾਨ ਚਲੀ ਗਈ। ਜੂਨੀਅਰ ਕਮਿਸ਼ਨਡ ਅਫ਼ਸਰ ਆਪਣੇ ਪਿੱਛੇ ਪਿਤਾ, ਪਤਨੀ ਅਤੇ 11 ਤੇ 13 ਸਾਲ ਦੀ ਉਮਰ ਦੇ ਦੋ ਪੁੱਤਰ ਛੱਡ ਗਏ ਹਨ।ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਿੱਤਾ ਜਾਵੇਗਾ।ਸ਼ਹੀਦ ਪਰਵਿੰਦਰ ਸਿੰਘ ਦੀ ਮ੍ਰਿਤਕ ਦੇਹ 28 ਫਰਵਰੀ (ਐਤਵਾਰ) ਨੂੰ ਜਗਰਾਓਂ ਵਿਖੇ ਉਨ੍ਹਾਂ ਦੇ ਜੱਦੀ ਸਥਾਨ ਵਿਖੇ ਪਹੁੰਚੇਗੀ ਅਤੇ ਇਸੇ ਦਿਨ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

Previous Post

ਧਰਮ ਪ੍ਰਚਾਰ ਕਮੇਟੀ ਦੇ ਕਲਰਕ ਸ. ਰਵੇਲ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ

Next Post

ਆਰੀਅਨਜ਼ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਆਰੀਅਨਜ਼ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ

ਆਰੀਅਨਜ਼ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ

Recommended

ਮਮਤਾ ਬੈਨਰਜੀ ਨੰਦੀਗ੍ਰਾਮ ਸੀਟ ਹਾਰੀ

ਮਮਤਾ ਬੈਨਰਜੀ ਨੰਦੀਗ੍ਰਾਮ ਸੀਟ ਹਾਰੀ

May 3, 2021
ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਸ਼ਾਲ ਟਰੈਕਟਰ ਮਾਰਚ 26 ਜਨਵਰੀ ਨੂੰ

January 25, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In