ਵਾਸ਼ਿੰਗਟਨ – ਅਮਰੀਕੀ ਸੰਸਦ ਨੇ 1900 ਅਰਬ ਡਾਲਰ ਦੇ ਕਰੋਨਾ ਵਾਇਰਸ ਰਾਹਤ ਪੈਕੇਜ ਸਬੰਧੀ ਬਿੱਲ ਨੂੰ ਪ੍ਰਵਾਨ ਕਰ ਲਿਆ। ਰਾਸ਼ਟਰਪਤੀ ਜੋਅ ਬਾਇਡਨ ਦੀ ਅਗਵਾਈ ਵਾਲੇ ਅਮਰੀਕੀ ਪ੍ਰਸ਼ਾਸਨ ਦੀ ਇੱਛਾ ਹੈ ਕਿ ਐਨੀ ਵੱਡੀ ਰਾਸ਼ੀ ਨਾਲ ਦੇਸ਼ ਦੀ ਆਰਥਿਕਤਾ ਨੂੰ ਹੁਲਾਰਾਾ ਦਿੱਤਾ ਜਾਵੇ। ਅਮਰੀਕਾ ਨੂੰ ਕਰੋਨਾ ਮਹਾਮਾਰੀ ਕਾਰਨ ਵੱਡੇ ਪੱਧਰ ’ਤੇ ਆਰਥਿਕ ਨੁਕਸਾਨ ਹੋਇਆ ਹੈ ਤੇ ਉਸ ਵਿੱਚ 1900 ਅਰਬ ਡਾਲਰ ਨਵੀਂ ਰੂਹ ਫੂਕੇਗਾ।