• About
  • Contact
  • Hindi News
  • English News
Thursday, March 12, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਉਦਯੋਗ ਤੇ ਵਣਜ ਮੰਤਰੀ ਨੇ ਕੋਵਿਡ ਵੈਕਸੀਨ ਲਵਾਈ

Asli Punjabi by Asli Punjabi
March 4, 2021
in Health
0
ਉਦਯੋਗ ਤੇ ਵਣਜ ਮੰਤਰੀ ਨੇ ਕੋਵਿਡ ਵੈਕਸੀਨ ਲਵਾਈ
586
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

ਚੰਡੀਗੜ੍ਹ – ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਵੀਰਵਾਰ ਨੂੰ ਸਰਕਾਰੀ ਹਸਪਤਾਲ ਫੇਜ਼-6 ਐਸ ਏ ਐਸ ਨਗਰ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਵਾਇਆ।ਵੈਕਸੀਨ ਲੈਣ ਮਗਰੋਂ ਸ੍ਰੀ ਅਰੋੜਾ ਨੇ ਹੈਲਥ ਵਾਰੀਅਰਜ਼ ਅਤੇ ਵਿਗਿਆਨੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਉਨ੍ਹਾਂ ਦੀਆਂ ਫੌਰੀ ਕੋਸ਼ਿਸ਼ਾਂ ਨਾਲ ਕੋਵਿਡ 19 ਵਿਰੁੱਧ ਆਲਮਾਂ ਜੰਗ ਨੂੰ ਮਜਬੂਤੀ ਮਿਲੀ ਹੈ। ਉਨ੍ਹਾਂ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਵਿਡ ਵੈਕਸੀਨ ਦਾ ਟੀਕਾ ਜ਼ਰੂਰ ਲਵਾਉਣ। ਉਨ੍ਹਾਂ ਕਿਹਾ ਕਿ, “ਚਲੋ ਮਿਲ ਕੇ ਪੰਜਾਬ ਨੂੰ ਕੋਵਿਡ ਮੁਕਤ ਬਣਾਈਏ।”

Previous Post

10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

Next Post

ਆਰੀਅਨਜ਼ ਕਾਲਜ ਆਫ਼ ਫਾਰਮੇਸੀ ਵਿਖੇ ਐਨਾਲਜੈਸਿਕ ਅਤੇ ਐਂਟੀ-ਇਨਫਲੇਮੇਟਰੀ ਦਵਾਈਆਂ” ਬਾਰੇ ਵੈਬਿਨਾਰ ਆਯੋਜਿਤ

Asli Punjabi

Asli Punjabi

Related Posts

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ
Health

by Asli Punjabi
July 29, 2021
ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ
Health

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

by Asli Punjabi
July 28, 2021
ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ
Health

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

by Asli Punjabi
July 28, 2021
ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ
Health

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ

by Asli Punjabi
July 27, 2021
ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ
Health

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ

by Asli Punjabi
July 23, 2021
Next Post
ਆਰੀਅਨਜ਼ ਕਾਲਜ ਆਫ਼ ਫਾਰਮੇਸੀ ਵਿਖੇ ਐਨਾਲਜੈਸਿਕ ਅਤੇ ਐਂਟੀ-ਇਨਫਲੇਮੇਟਰੀ ਦਵਾਈਆਂ” ਬਾਰੇ ਵੈਬਿਨਾਰ ਆਯੋਜਿਤ

ਆਰੀਅਨਜ਼ ਕਾਲਜ ਆਫ਼ ਫਾਰਮੇਸੀ ਵਿਖੇ ਐਨਾਲਜੈਸਿਕ ਅਤੇ ਐਂਟੀ-ਇਨਫਲੇਮੇਟਰੀ ਦਵਾਈਆਂ” ਬਾਰੇ ਵੈਬਿਨਾਰ ਆਯੋਜਿਤ

Recommended

ਮਾਮਲਾ ਆਡਿਟ ਇੰਸਪੈਕਟਰਾਂ ਦੀ ਭਰਤੀ : ਹਾਈ ਕੋਰਟ ਵੱਲੋਂ ਸਹਿਕਾਰਤਾ ਵਿਭਾਗ ਨੂੰ ਪਟੀਸ਼ਨਰ ਦੀ ਅਰਜ਼ੀ ਦਾ ਨਿਪਟਾਰਾ ਕਰਨ ਦੇ ਹੁਕਮ

June 17, 2020
ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲਣ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰੇਗੀ ਸੂਬਾ ਸਰਕਾਰ : ਭਗਵੰਤ ਮਾਨ ਪੰਜਾਬ ਯੂਨੀਵਰਸਿਟੀ ਵਿੱਚ ਹਿੱਸੇਦਾਰੀ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਭਗਵੰਤ ਮਾਨ ਦੀ ਕੋਰੀ ਨਾਂਹ

June 5, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ

March 12, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In