• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਮੁੱਖ ਸਕੱਤਰ ਵਲੋਂ ਕੋਵਿਡ-19 ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਮਾਹਰਾਂ ਨਾਲ ਮੀਟਿੰਗ

Asli Punjabi by Asli Punjabi
March 8, 2021
in Health, Punjab
0
ਮੁੱਖ ਸਕੱਤਰ ਵਲੋਂ ਕੋਵਿਡ-19 ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਮਾਹਰਾਂ ਨਾਲ ਮੀਟਿੰਗ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ – ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇਥੇ ਸਿਹਤ, ਮੈਡੀਕਲ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗ ਦੀ ਸਟੇਟ ਹੈਲਥ ਰਿਸਪਾਂਸ ਐਂਡ ਪ੍ਰੋਕਿਉਰਮੈਂਟ ਕਮੇਟੀ ਦੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਹਨਾਂ ਨੇ ਮਾਹਰਾਂ ਨਾਲ ਦੂਜੀ ਲਹਿਰ ਦੌਰਾਨ ਮਹਾਂਮਾਰੀ ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਸੰਭਾਵਤ ਕਦਮਾਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਇਸ ਸਬੰਧੀ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਭਾਰਤ ਸਰਕਾਰ ਦੇ ਜੁਆਇੰਟ ਸਕੱਤਰ ਡਾ: ਮਨਦੀਪ ਭੰਡਾਰੀ, ਜੋ ਹਾਲ ਹੀ ਵਿੱਚ ਕੇਂਦਰੀ ਟੀਮ ਦੇ ਮੁਖੀ ਵਜੋਂ ਪੰਜਾਬ ਦਾ ਦੌਰਾ ਕਰਕੇ ਗਏ ਸਨ, ਅਤੇ ਪੀ.ਜੀ.ਆਈ.ਐਮ.ਈ.ਆਰ. ਦੀ ਡਾਕਟਰ ਲਕਸ਼ਮੀ ਨੇ ਆਪਣੇ ਵਿਚਾਰ ਸਾਂਝੇ ਕੀਤੇ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਕੋਰੋਨਾ ਦਾ ਫੈਲਾਅ ਸਿਰਫ ਸਕੂਲਾਂ ਤੱਕ ਹੀ ਸੀਮਤ ਨਹੀਂ ਹੈ ਕਿਉਂਕਿ ਹੋਰ ਥਾਵਾਂ ਵੀ ਪ੍ਰਭਾਵਤ ਹੋਈਆਂ ਹਨ ਅਤੇ ਸੂਬੇ ਵਿੱਚ ਵਧ ਰਹੇ ਮਾਮਲਿਆਂ ਦਾ ਮੁਢਲਾ ਕਾਰਨ ਲੋਕਾਂ ਵਲੋਂ ਸਿਹਤ ਸਾਵਧਾਨੀਆਂ ਵਿੱਚ ਕੀਤੀ ਜਾ ਰਹੀ ਕੁਤਾਹੀ ਹੈ। ਲੋਕ ਸੁਰੱਖਿਆ ਪ੍ਰੋਟੋਕੋਲ ਦੀ ਸੁਹਿਰਦਤਾ ਨਾਲ ਪਾਲਣਾ ਨਹੀਂ ਕਰ ਰਹੇ।ਮੈਡੀਕਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ .ਤਿਵਾੜੀ ਨੇ ਦੱਸਿਆ ਕਿ ਮੈਡੀਕਲ ਕਾਲਜਾਂ ਵਿੱਚ ਹਰ 15 ਦਿਨਾਂ ਵਿੱਚ ਵਿਦਿਆਰਥੀਆਂ ਦਾ ਕੋਰੋਨਾ ਟੈਸਟ ਕੀਤਾ ਜਾਂਦਾ ਹੈ ਅਤੇ ਹਾਲੇ ਤੱਕ ਕਰੋਨਾ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਉਹਨਾਂ ਅੱਗੇ ਪੁਸ਼ਟੀ ਕਰਦਿਆਂ ਕਿਹਾ ਕਿ ਸਾਰੀਆਂ ਸਰਕਾਰੀ ਲੈਬਾਂ ਆਰ.ਟੀ.ਪੀ.ਸੀ.ਆਰ. ਟੈਸਟਿੰਗ ਲਈ ਕਾਰਜਸ਼ੀਲ ਹਨ ਅਤੇ ਇੱਥੇ ਪ੍ਰਤੀ ਦਿਨ 30000 ਤੋਂ ਵੱਧ ਟੈਸਟਾਂ ਦੀ ਸਮਰੱਥਾ ਹੈ।ਮੁੱਖ ਸਕੱਤਰ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮਹਾਂਮਾਰੀ ਦੇ ਮੁੜ ਉਭਾਰ ਨਾਲ ਨਜਿੱਠਣ ਲਈ ਇਲਾਜ ਸਹੂਲਤਾਂ ਨੂੰ ਮਜਬੂਤ ਕੀਤਾ ਜਾਵੇ ਅਤੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਪਹਿਲ ਦੇ ਅਧਾਰ ’ਤੇ ਭਰੀਆਂ ਜਾਣ।ਸ੍ਰੀਮਤੀ ਮਹਾਜਨ ਨੇ ਕਿਹਾ ਕਿ ਸਰਕਾਰ ਸਥਿਤੀ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਲੋੜ ਪੈਣ ’ਤੇ ਆਉਣ ਵਾਲੇ ਦਿਨਾਂ ਵਿੱਚ ਰੈਸਟੋਰੈਂਟਾਂ, ਮਾਲਾਂ ਅਤੇ ਸਿਨੇਮਾ ਘਰਾਂ ਵਿੱਚ ਵਿਅਕੀਤਆਂ ਦੀ ਗਿਣਤੀ ਨੂੰ ਸੀਮਤ ਕਰਨ ਜਾਂ ਬੰਦ ਕਰਨ ਦਾ ਫੈਸਲਾ ਲਿਆ ਜਾਵੇਗਾ।ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਦੱਸਿਆ ਕਿ ਜ਼ਿਲਾ, ਸਬ ਡਵੀਜਨਲ ਹਸਪਤਾਲਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਦੇ ਪੱਧਰ ’ਤੇ ਟੀਕਾਕਰਨ ਵਾਲੀਆਂ ਥਾਵਾਂ ਦੀ ਗਿਣਤੀ ਵਧਾਈ ਜਾਵੇਗੀ ਤਾਂ ਜੋ ਯੋਗ ਲੋਕਾਂ ਨੂੰ ਟੀਕਾਕਰਨ ਦੀ ਸਹੂਲਤ ਦਿੱਤੀ ਜਾ ਸਕੇ।ਪੰਜਾਬ ਸਰਕਾਰ ਦੇ( ਸਿਹਤ ਅਤੇ ਮੈਡੀਕਲ ਸਿੱਖਿਆ) ਸਲਾਹਕਾਰ ਸਮੂਹ ਦੇ ਚੇਅਰਮੈਨ ਪ੍ਰੋ. ਕੇ.ਕੇ. ਤਲਵਾੜ, ਸਿਹਤ ਸੱਕਤਰ ਅਤੇ ਐਨ.ਐਚ.ਐਮ. ਪੰਜਾਬ ਦੇ ਐਮ.ਡੀ ਸ੍ਰੀ ਕੁਮਾਰ ਰਾਹੁਲ, ਸ੍ਰੀ ਅਮਿਤ ਕੁਮਾਰ, ਵਿਸ਼ੇਸ਼ ਸੱਕਤਰ (ਸਿਹਤ), ਡਾ.ਜੀ.ਬੀ. ਸਿੰਘ, ਡਾਇਰੈਕਟਰ (ਸਿਹਤ ਸੇਵਾਵਾਂ ਪੰਜਾਬ) ਅਤੇ ਐਸ.ਐਚ.ਐਸ.ਆਰ.ਸੀ. ਪੰਜਾਬ ਦੇ ਕਾਰਜਕਾਰੀ ਡਾਇਰੈਕਟਰ ਪ੍ਰੋ. ਰਾਜੇਸ਼ ਕੁਮਾਰ ਤੇ ਹੋਰ ਪ੍ਰਮੁੱਖ ਅਧਿਕਾਰੀਆਂ ਮੀਟਿੰਗ ਵਿੱਚ ਸ਼ਾਮਲ ਹੋਏ।

Previous Post

ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੂੰ ਸਮਰਪਿਤ ਗੁਰਮਤਿ ਸਮਾਗਮ

Next Post

ਖੇਡ ਮੰਤਰੀ ਰਾਣਾ ਸੋਢੀ ਵੱਲੋਂ ਕੌਮਾਂਤਰੀ ਅਥਲੀਟ ਈਸ਼ਰ ਸਿੰਘ ਦਿਉਲ ਦੇ ਅਕਾਲੇ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਖੇਡ ਮੰਤਰੀ ਰਾਣਾ ਸੋਢੀ ਵੱਲੋਂ ਕੌਮਾਂਤਰੀ ਅਥਲੀਟ ਈਸ਼ਰ ਸਿੰਘ ਦਿਉਲ ਦੇ ਅਕਾਲੇ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਖੇਡ ਮੰਤਰੀ ਰਾਣਾ ਸੋਢੀ ਵੱਲੋਂ ਕੌਮਾਂਤਰੀ ਅਥਲੀਟ ਈਸ਼ਰ ਸਿੰਘ ਦਿਉਲ ਦੇ ਅਕਾਲੇ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

Recommended

10000 ਪੁਲਿਸ ਮੁਲਾਜ਼ਮ ਤਿੰਨ ਦਿਨਾਂ ਚ ਬਦਲੇ- ਡੀਜੀਪੀ ਪੰਜਾਬ

10000 ਪੁਲਿਸ ਮੁਲਾਜ਼ਮ ਤਿੰਨ ਦਿਨਾਂ ਚ ਬਦਲੇ- ਡੀਜੀਪੀ ਪੰਜਾਬ

June 18, 2024
ਮਨਪ੍ਰੀਤ ਬਾਦਲ ਨੇ ਜੀ.ਐੱਸ.ਟੀ ਕੌਂਸਲ ਨੂੰ ਭਾਰਤ ਸਰਕਾਰ ਅਤੇ ਸੂਬਿਆਂ ਦੇ ਝਗੜਿਆਂ ਨੂੰ ਨਿਪਟਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਲਈ ਕਿਹਾ

ਮਨਪ੍ਰੀਤ ਬਾਦਲ ਨੇ ਜੀ.ਐੱਸ.ਟੀ ਕੌਂਸਲ ਨੂੰ ਭਾਰਤ ਸਰਕਾਰ ਅਤੇ ਸੂਬਿਆਂ ਦੇ ਝਗੜਿਆਂ ਨੂੰ ਨਿਪਟਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਲਈ ਕਿਹਾ

October 13, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In