• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਖੇਡ ਮੰਤਰੀ ਰਾਣਾ ਸੋਢੀ ਵੱਲੋਂ ਕੌਮਾਂਤਰੀ ਅਥਲੀਟ ਈਸ਼ਰ ਸਿੰਘ ਦਿਉਲ ਦੇ ਅਕਾਲੇ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

Asli Punjabi by Asli Punjabi
March 8, 2021
in Punjab, Sports
0
ਖੇਡ ਮੰਤਰੀ ਰਾਣਾ ਸੋਢੀ ਵੱਲੋਂ ਕੌਮਾਂਤਰੀ ਅਥਲੀਟ ਈਸ਼ਰ ਸਿੰਘ ਦਿਉਲ ਦੇ ਅਕਾਲੇ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਧਿਆਨ ਚੰਦ ਕੌਮੀ ਖੇਡ ਸਨਮਾਨ ਨਾਲ ਨਿਵਾਜੇ ਗਏ ਕੌਮਾਂਤਰੀ ਅਥਲੀਟ ਸ੍ਰੀ ਈਸ਼ਰ ਸਿੰਘ ਦਿਉਲ (91) ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਤੀ ਦੇਰ ਸ਼ਾਮ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸ੍ਰੀ ਦਿਉਲ ਦਾ ਸਸਕਾਰ ਅੱਜ ਜਲੰਧਰ ਵਿਖੇ ਕੀਤਾ ਗਿਆ।ਰਾਣਾ ਸੋਢੀ ਨੇ ਪਰਿਵਾਰ ਅਤੇ ਸਕੇ-ਸਬੰਧੀਆਂ ਨਾਲ ਦੁੱਖ ਸਾਂਝਾ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਸੰਨ 1951 ਤੋਂ ਖੇਡ ਪਿੜ ਵਿੱਚ ਆਪਣੀ ਖੇਡ ਵਿਖਾਉਂਦਿਆਂ ਦੇਸ਼ ਅਤੇ ਸੂਬੇ ਲਈ ਕਈ ਤਮਗ਼ੇ ਜਿੱਤਣ ਵਾਲੇ ਸ੍ਰੀ ਦਿਉਲ ਨੂੰ ਸੰਨ 2009 ਵਿੱਚ ਉਮਰ ਭਰ ਖੇਡਾਂ ਲਈ ਯੋਗਦਾਨ ਪਾਉਣ ਵਾਸਤੇ ਧਿਆਨ ਚੰਦ ਕੌਮੀ ਐਵਾਰਡ ਨਾਲ ਨਿਵਾਜਿਆ ਗਿਆ। ਲਗਾਤਾਰ 30 ਸਾਲ ਪੰਜਾਬ ਅਥਲੈਟਿਲਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਤੇ ਕਈ ਵਰ੍ਹੇ ਐਥਲੈਟਿਕਲ ਫ਼ੈਡਰੇਸ਼ਨ ਆਫ਼ ਇੰਡੀਆ ਦੇ ਵਾਈਸ ਪ੍ਰੈਜ਼ੀਡੈਂਟ ਤੇ ਚੋਣ ਕਮੇਟੀ ਦੇ ਮੈਂਬਰ ਰਹਿਣ ਵਾਲੇ, ਖਿਡਾਰੀਆਂ ਲਈ ਚਾਨਣ ਮੁਨਾਰੇ ਸ੍ਰੀ ਦਿਉਲ ਦੇ ਤੁਰ ਜਾਣ ਨਾਲ ਖੇਡ ਜਗਤ ਵਿੱਚ ਵੱਡਾ ਖਲਾਅ ਪੈਦਾ ਹੋ ਗਿਆ ਹੈ।ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੰਗੂਵਾਲ 7 ਸਤੰਬਰ, 1929 ਨੂੰ ਜਨਮੇ ਸ੍ਰੀ ਦਿਉਲ ਨੇ ਐਨ.ਏ.ਸੀ. ਹਾਈ ਸਕੂਲ, ਮਿੰਟਗੁਮਰੀ, ਪਾਕਿਸਤਾਨ ਤੋਂ 10ਵੀਂ ਅਤੇ ਖ਼ਾਲਸਾ ਕਾਲਜ ਅੰਮ੍ਰਿਤਸਰ ਤੋਂ ਗਰੈਜੁਏਸ਼ਨ ਕੀਤੀ। ਐਨ.ਆਈ.ਐਸ. ਪਟਿਆਲਾ ਤੋਂ ਅਥਲੈਟਿਕਸ ਕੋਚਿੰਗ ਸਰਟੀਫ਼ਿਕੇਟ ਲਿਆ। ਉਨ੍ਹਾਂ ਥੋੜਾ ਚਿਰ ਪੈਪਸੂ ਪੁਲਿਸ ਵਿੱਚ ਬਤੌਰ ਏ.ਐਸ.ਆਈ. ਸੇਵਾ ਕੀਤੀ ਅਤੇ ਫਿਰ ਸਟੇਟ ਸਪੋਰਟਸ ਕਾਲਜ ਜਲੰਧਰ ਚਲੇ ਗਏ, ਜਿਥੋਂ ਉਹ 1987 ਵਿੱਚ ਪ੍ਰਿੰਸੀਪਲ (ਕਾਰਜਕਾਰੀ) ਸੇਵਾ ਮੁਕਤ ਹੋਏ।ਸ੍ਰੀ ਦਿਉਲ ਨੇ ਪਹਿਲੀਆਂ ਤਿੰਨ ਏਸ਼ੀਆਈ ਖੇਡਾਂ ਵਿੱਚ ਹਿੱਸਾ ਲਿਆ ਅਤੇ ਫ਼ਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ 1954 ਦੌਰਾਨ ਹੋਈਆਂ ਦੂਜੀਆਂ ਏਸ਼ੀਆਈ ਖੇਡਾਂਚ ਕਾਂਸੀ ਦਾ ਤਮਗ਼ਾ ਜਿੱਤਿਆ। 1957 ਚ ਮਿੰਟਗੁਮਰੀ, ਪਾਕਿਸਤਾਨ ਵਿੱਚ ਹੋਈ ਕੌਮਾਂਤਰੀ ਅਥਲੈਟਿਕ ਮੀਟ ਵਿੱਚ ਉਨ੍ਹਾਂ ਨੇ 46 ਫ਼ੁਟ 11.2 ਇੰਚ ਗੋਲ਼ਾ ਸੁੱਟ ਕੇ ਏਸ਼ੀਆ ਦਾ ਨਵਾਂ ਰਿਕਾਰਡ ਕਾਇਮ ਕੀਤਾ। ਸ੍ਰੀ ਦਿਉਲ 1951 ਤੋਂ 1960 ਲਗਾਤਾਰ ਗੋਲ਼ਾ ਸੁੱਟਣ ਅਤੇ ਡਿਸਕਸ ਥਰੋਅ ਵਿੱਚ ਹਿੱਸਾ ਲੈਂਦੇ ਰਹੇ। ਉਹ ਪੰਜ ਸਾਲ ਲਗਾਤਾਰ ਆਲ ਇੰਡੀਆ ਪੁਲਿਸ ਮੀਟ ਵਿੱਚ 1952 ਤੋਂ 1957 ਤੱਕ ਸੋਨ ਤਮਗ਼ਾ ਫੁੰਡਦੇ ਰਹੇ। 1982 ਵਿੱਚ ਸਿੰਗਾਪੁਰਚ ਪਹਿਲੀ ਏਸ਼ੀਅਨ ਵੈਟਰਨ ਅਥਲੈਟਿਕ ਮੀਟ ਦੌਰਾਨ ਉਨ੍ਹਾਂ ਨੇ ਗੋਲਡ ਮੈਡਲ ਜਿੱਤਿਆ। ਇਸ ਤੋਂ ਇਲਾਵਾ ਉਹ ਦੇਸ਼-ਵਿਦੇਸ਼ਾਂ ਵਿੱਚ ਹੋਏ ਵੱਖ-ਵੱਖ ਵਕਾਰੀ ਖੇਡ ਟੂਰਨਾਂਮੈਂਟਾਂ ਦੌਰਾਨ ਅਹਿਮ ਭੂਮਿਕਾਵਾਂ ਨਿਭਾਈਆਂ।

Previous Post

ਮੁੱਖ ਸਕੱਤਰ ਵਲੋਂ ਕੋਵਿਡ-19 ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਮਾਹਰਾਂ ਨਾਲ ਮੀਟਿੰਗ

Next Post

ਪੰਜਾਬ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ‘ਚ ਵੱਡੀਆਂ ਪੁਲਾਂਘਾਂ ਪੁੱਟਣ ਅਤੇ ਸੰਯੁਕਤ ਰਾਸ਼ਟਰ ਤੇ ਵਿਸ਼ਵ ਦੀਆਂ ਹੋਰ ਏਜੰਸੀਆਂ ਨਾਲ ਸਾਂਝ ਰਾਹੀਂ ਔਰਤਾਂ ਦੀ ਰੱਖਿਆ ਲਈ ਕਦਮ ਚੁੱਕਣ ਦੀ ਪੂਰੀ ਤਿਆਰੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ 'ਚ ਵੱਡੀਆਂ ਪੁਲਾਂਘਾਂ ਪੁੱਟਣ ਅਤੇ ਸੰਯੁਕਤ ਰਾਸ਼ਟਰ ਤੇ ਵਿਸ਼ਵ ਦੀਆਂ ਹੋਰ ਏਜੰਸੀਆਂ ਨਾਲ ਸਾਂਝ ਰਾਹੀਂ ਔਰਤਾਂ ਦੀ ਰੱਖਿਆ ਲਈ ਕਦਮ ਚੁੱਕਣ ਦੀ ਪੂਰੀ ਤਿਆਰੀ

Recommended

ਮਾਨ ਸਰਕਾਰ ਨੇ ਮਹਿਜ਼ 22 ਮਹੀਨਿਆਂ ਵਿੱਚ ਰਿਕਾਰਡ ਤੋੜ ਕੰਮ ਕੀਤਾ – ਚੇਅਰਮੈਨ ਸੇਖਵਾਂ

ਮਾਨ ਸਰਕਾਰ ਨੇ ਮਹਿਜ਼ 22 ਮਹੀਨਿਆਂ ਵਿੱਚ ਰਿਕਾਰਡ ਤੋੜ ਕੰਮ ਕੀਤਾ – ਚੇਅਰਮੈਨ ਸੇਖਵਾਂ

January 29, 2024
ਇੰਗਲੈਂਡ ਖ਼ਿਲਾਫ਼ ਚੌਥੇ ਕ੍ਰਿਕਟ ਟੈਸਟ ਵਿੱਚੋਂ ਬੁਮਰਾਹ ਬਾਹਰ

ਇੰਗਲੈਂਡ ਖ਼ਿਲਾਫ਼ ਚੌਥੇ ਕ੍ਰਿਕਟ ਟੈਸਟ ਵਿੱਚੋਂ ਬੁਮਰਾਹ ਬਾਹਰ

February 27, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In