• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਵੇਰਕਾ ਨਾਲ ਜੁੜੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਐਲਾਨ

Asli Punjabi by Asli Punjabi
March 8, 2021
in Punjab, Top Stories
0
ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਵੇਰਕਾ ਨਾਲ ਜੁੜੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਐਲਾਨ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਮਿਲਕਫੈਡ ਪੰਜਾਬ ਵੱਲੋਂ ਦੁੱਧ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਕਰਨ ਹਿੱਤ ਵੇਰਕਾ ਨਾਲ ਜੁੁੜੇ ਹੋਏ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਫੈਸਲਾ ਲਿਆ ਗਿਆ, ਜਿਸ ਵਿੱਚ ਪਹਿਲ ਦੇ ਅਧਾਰ ਤੇ 500 ਕਿਲੋ ਤੋਂ ਵੱਧ ਦੁੱਧ ਦੇਣ ਵਾਲੇ 100 ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਇਹ ਬਲਕ ਮਿਲਕ ਕੂਲਰ ਸਬਸਿਡੀ ‘ਤੇ ਦਿੱਤੇ ਜਾਣਗੇ। ਇਹ ਫੈਸਲਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।ਸ. ਰੰਧਾਵਾ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਸਹਿਕਾਰਤਾ ਵਿਭਾਗ ਇਸੇ ਤਰ੍ਹਾਂ ਹੀ ਨਿਰੰਤਰ ਪੰਜਾਬ ਦੇ ਦੁੱਧ ਉਤਪਾਦਕਾਂ ਲਈ ਹੋਰ ਸਹੂਲਤਾਂ ਦੇਣ ਲਈ ਉਪਰਾਲੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕੋਵਿਡ-19 ਦੇ ਔਖੇ ਸਮੇਂ ਵਿੱਚ ਮਿਲਕਫੈਡ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਅਣਥੱਕ ਸੇਵਾਵਾਂ ਲਈ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ।ਮਿਲਕਫੈਡ ਪੰਜਾਬ ਅਧੀਨ ਕੰਮ ਕਰ ਰਹੇ ਵੇਰਕਾ ਮਿਲਕ ਪਲਾਂਟਾਂ ਦੇ ਨਾਲ ਜੁੜੀਆਂ ਹੋਈਆਂ ਰਜਿਸਟਰਡ ਦੁੱਧ ਸਭਾਵਾਂ ਨੂੰ ਪਿਛਲੇ 20 ਸਾਲਾਂ ਤੋਂ ਦੁੱਧ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਸਮਰੱਥਾ ਦੇ ਲਗਭਗ 1200 ਬਲਕ ਮਿਲਕ ਕੂਲਰ ਵੱਖ-ਵੱਖ ਸਕੀਮਾਂ ਤਹਿਤ ਦਿੱਤੇ ਗਏ ਹਨ। ਜਦੋਂ ਤੋਂ ਦੁੱਧ ਸਭਾਵਾਂ ਨੂੰ ਇਹ ਬਲਕ ਮਿਲਕ ਕੂਲਰ ਦੁੱਧ ਇੱਕਤਰ ਕਰਨ ਅਤੇ ਇਸ ਨੂੰ ਠੰਡਾ ਕਰਨ ਲਈ ਦਿੱਤੇ ਗਏ ਹਨ, ਇਸ ਦੇ ਨਾਲ ਦੁੱਧ ਦੀ ਗੁਣਵਤਾ ਵਿੱਚ ਬਹੁਤ ਸੁਧਾਰ ਹੋਇਆ ਹੈ, ਸਹਿਕਾਰੀ ਸਭਾਵਾਂ ਦਾ ਮੁਨਾਫਾ ਵੀ ਵਧਿਆ ਹੈ ਅਤੇ ਨਾਲ ਹੀ ਸਭਾਵਾਂ ਨਾਲ ਜੁੜੇ ਹੋਏ ਦੁੱਧ ਉਤਪਾਦਕਾ ਦੀ ਮਾਲੀ ਹਾਲਤ ਵਿੱਚ ਵੀ ਸੁਧਾਰ ਹੋਇਆ ਹੈ। ਇਹ ਬਲਕ ਮਿਲਕ ਕੂਲਰ ਆਮ ਤੌਰ ਤੇ ਦੁੱਧ ਸਭਾਵਾਂ ਨੂੰ ਸਬਸਿਡੀ ‘ਤੇ ਦਿੱਤੇ ਜਾਂਦੇ ਹਨ ਅਤੇ ਬਾਕੀ ਰਕਮ ਦੁੱਧ ਉਤਪਾਦਕ ਸਭਾਵਾਂ ਤੋਂ ਉਨ੍ਹਾਂ ਦੇ ਦੁੱਧ ਦੀ ਕੀਮਤ ਵਿੱਚੋ ਅਸਾਨ ਕਿਸਤਾਂ ਵਿੱਚ ਕੱਟ ਲਈ ਜਾਂਦੀ ਹੈ। ਵੇਰਕਾ ਦੇ ਮਿਲਕ ਪਲਾਂਟਾਂ ਨਾਲ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਤੋਂ ਇਲਾਵਾ ਲਗਭਗ 2300 ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਸਿੱਧੇ ਤੌਰ ‘ਤੇ ਜੁੜੇ ਹੋਏ ਹਨ ਅਤੇ ਜਿਨ੍ਹਾਂ ਨੂੰ ਅਜੇ ਤੱਕ ਇਹ ਸਹੂਲਤ ਨਹੀ ਦਿੱਤੀ ਗਈ ਸੀ।ਇਸ ਮੌਕੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਨੇ ਵੱਖ-ਵੱਖ ਪਲਾਂਟਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਿਲਕ ਪਲਾਟਾਂ ਦੇ ਕੰਮ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਆਈ ਮੁਸ਼ਕਲਾਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣ ਤਾਂ ਜੋ ਉਨ੍ਹਾਂ ਦਾ ਤੁਰੰਤ ਹੱਲ ਕੱਢਿਆ ਜਾ ਸਕੇ।ਮਿਲਕਫੈਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਵੱਲੋਂ ਜਾਣੂ ਕਰਵਾਇਆ ਗਿਆ ਕਿ ਚਾਹਵਾਨ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਇਸ ਸਕੀਮ ਸਬੰਧੀ ਵਧੇਰੀ ਜਾਣਕਾਰੀ ਲੈਣ ਲਈ ਅਪਣੇ ਨੇੜਲੇ ਵੇਰਕਾ ਮਿਲਕ ਪਲਾਂਟ ਦੇ ਮੈਨੇਜਰ ਦੁੱਧ ਪ੍ਰਾਪਤੀ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਮੇਂ ਕੋਵਿਡ-19 ਨਾਲ ਪੈਦਾ ਹੋਏ ਸੰਕਟ ਦੌਰਾਨ ਮਿਲਕਫੈਡ ਵਲੋਂ ਦੁੱਧ ਉਤਪਾਦਕਾਂ ਦੀ ਸੇਵਾ ਵਿੱਚ ਅਣਥੱਕ ਮਿਹਨਤ ਕੀਤੀ ਗਈ ਜਿਸ ਦੇ ਫਲਸਰੂਪ ਆਉਣ ਵਾਲਾ ਸਮਾਂ ਡੇਅਰੀ ਕਿੱਤੇ ਲਈ ਲਾਹੇਵੰਦ ਹੋਵੇਗਾ।

Previous Post

ਪੰਜਾਬ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ‘ਚ ਵੱਡੀਆਂ ਪੁਲਾਂਘਾਂ ਪੁੱਟਣ ਅਤੇ ਸੰਯੁਕਤ ਰਾਸ਼ਟਰ ਤੇ ਵਿਸ਼ਵ ਦੀਆਂ ਹੋਰ ਏਜੰਸੀਆਂ ਨਾਲ ਸਾਂਝ ਰਾਹੀਂ ਔਰਤਾਂ ਦੀ ਰੱਖਿਆ ਲਈ ਕਦਮ ਚੁੱਕਣ ਦੀ ਪੂਰੀ ਤਿਆਰੀ

Next Post

ਆਰੀਅਨਜ਼ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਆਰੀਅਨਜ਼ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਆਰੀਅਨਜ਼ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

Recommended

31 ਜੁਲਾਈ ਤਕ ਪ੍ਰੋਪਰਟੀ ਟੈਕਸ ਜਮ੍ਹਾ ਕਰਾਉਣ ‘ਤੇ ਵਿਆਜ ਵਿਚ ਮਿਲੇਗੀ 30 ਫੀਸਦੀ ਛੋਟ

31 ਜੁਲਾਈ ਤਕ ਪ੍ਰੋਪਰਟੀ ਟੈਕਸ ਜਮ੍ਹਾ ਕਰਾਉਣ ‘ਤੇ ਵਿਆਜ ਵਿਚ ਮਿਲੇਗੀ 30 ਫੀਸਦੀ ਛੋਟ

May 30, 2023
ਕਾਰ ਨਹਿਰ ਵਿਚ ਡਿੱਗਣ ਕਾਰਨ 5 ਵਿਅਕਤੀਆਂ ਦੀ ਮੌਤ

ਕਾਰ ਨਹਿਰ ਵਿਚ ਡਿੱਗਣ ਕਾਰਨ 5 ਵਿਅਕਤੀਆਂ ਦੀ ਮੌਤ

November 8, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In