• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਪੰਜਾਬ ਭਰ ਵਿੱਚ ਸਮਾਗਮ

Asli Punjabi by Asli Punjabi
March 9, 2021
in Punjab, Top Stories
0
ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਪੰਜਾਬ ਭਰ ਵਿੱਚ ਸਮਾਗਮ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ – ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਚੋਣਾਂ ਅਤੇ ਮਹਿਲਾਵਾਂ ਦੇ ਅੰਤਰਸਬੰਧ ਨੂੰ ਚੇਤੇ ਰੱਖਦਿਆ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਰਾਜ ਦੇ ਸਮੂਹ 22 ਜਿਲਿਆਂ ਵਿੱਚ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਸਵੀਪ ਨੋਡਲ ਅਫਸਰਾਂ ਲਈ “ਮਹਿਲਾਵਾਂ ਦੀ ਭਾਗੀਦਾਰੀ ਲੋਕਤੰਤਰ ਨੂੰ ਕਿਵੇਂ ਮਜਬੂਤ ਕਰਦੀ ਹੈ? ਯੁਵਾ ਮਹਿਲਾਵਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਕੀ ਉਪਰਾਲੇ ਕੀਤੇ ਜਾਣੇ ਲੋੜੀਂਦੇ ਹਨ।“ ਵਿਸ਼ੇ ’ਤੇ ਲੇਖ ਮੁਕਾਬਲਾ ਕਰਵਾਇਆ ਗਿਆ। ਕੈਂਪਸ ਅੰਬੈਸਡਰ ਅਤੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਇੰਚਾਰਜਾਂ ਲਈ ਕੁਇੱਜ ਮੁਕਾਬਲੇ ਕਰਵਾਏ ਗਏ। ਕੁਇੱਜ ਮੁਕਾਬਲੇ ਦਾ ਵਿਸ਼ਾ ਸੀ “ਚੋਣਾਂ ਅਤੇ ਰਾਜਨੀਤੀ ਵਿੱਚ ਮਹਿਲਾਵਾਂ ਦੀ ਭੂਮਿਕਾ।“ ਇਸ ਵਿੱਚ 235 ਕੈਂਪਸ ਅੰਬੈਸਡਰ ਅਤੇ 156 ਇਲੈਕਟੋਰਲ ਲਿਟਰੇਸੀ ਕਲੱਬ ਦੇ ਇੰਚਾਰਜਾਂ ਨੇ ਭਾਗ ਲਿਆ। ਇਸਤੋਂ ਇਲਾਵਾ ਪੰਜਾਬ ਭਰ ਦੇ ਹਰ ਜਿਲੇ ਦੀ ਸਭ ਤੋਂ ਵੱਧ ਈ-ਐਪਿਕ ਡਾਉਨਲੋਡ ਕਰਨ ਵਾਲੀ ਮਹਿਲਾ ਬੀ.ਐਲ.ਓ. ਨੂੰ 500-500 ਰੁਪਏ ਦੇ ਨਾ ਦਾ ਐਲਾਨ ਕੀਤਾ ਗਿਆ। ਇਨਾਂ ਨੂੰ 500-500 ਰੁਪਏ ਦਾ ਨਕਦ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸਮੂਹ ਪੰਜਾਬ ਦੀਆਂ ਮਹਿਲਾ ਵੋਟਰਾਂ ਲਈ “ਔਰਤ ਵੋਟ ਅਤੇ ਲੋਕਤੰਤਰ“ ਵਿਸ਼ੇ ਤੇ ਬੋਲੀਆਂ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਜਿਲਾ ਪੱਧਰ ਤੇ ਪਹਿਲਾ ਦਰਜਾ ਹਾਸਲ ਕਰਨ ਵਾਲਿਆਂ ਨੂੰ ਸਨਮਾਨਤ ਕੀਤਾ ਜਾਵੇਗਾ। ਇਨਾਂ ਸਾਰੇ ਮੁਕਾਬਲਿਆਂ ਵਿੱਚ ਭਾਰੀ ਸੰਖਿਆ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਰਾਜ ਪੱਧਰੀ ਸਮਾਗਮ ਦੇ ਫੇਸ ਬੁੱਕ ਲਾਈਵ ਇਵੈਂਟ ਦਾ ਅਯੋਜਨ ਕੀਤਾ ਗਿਆ। ਇਸ ਇਵੈਂਟ ਵਿੱਚ ਡਾ. ਐਸ.ਕਰੁਣਾ ਰਾਜੂ, ਆਈ.ਏ.ਐਸ. ਮੁੱਖ ਚੋਣ ਅਫਸਰ, ਪੰਜਾਬ ਨੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਤੇ ਪੰਜਾਬ ਦੀਆਂ ਮਹਿਲਾਵਾਂ ਨੂੰ ਮੁਬਾਰਕਵਾਦ ਦਿੱਤੀ। ਲੋਕਤੰਤਰ ਵਿੱਚ ਆਪਣੀ ਭੂਮਿਕਾ ਦੀ ਮਹੱਤਤਾ ਨੂੰ ਸਮਝਦਿਆਂ ਹੋਇਆ ਸਰਗਰਮ ਅਤੇ ਜਿੰਮੇਵਾਰੀ ਨਾਲ ਹਿੱਸਾ ਲੈਣ ਲਈ ਕਿਹਾ। ਸ਼੍ਰੀਮਤੀ ਮਾਧਵੀ ਕਟਾਰੀਆ, ਆਈ.ਏ.ਐਸ. ਵਧੀਕ ਮੁੱਖ ਚੋਣ ਅਫਸਰ, ਪੰਜਾਬ ਨੇ ਇਸ ਮੌਕੇ ਤੇ ਮਹਿਲਾਵਾਂ ਨੂੰ ਆਪਣੀ ਸ਼ਕਤੀ ਪਛਾਨਣ ਲਈ ਕਿਹਾ ਅਤੇ ਕਦੇ ਵੀ ਆਪਣੇ ਆਪ ਨੂੰ ਦੋਯਮ ਦਰਜੇ ਦਾ ਨਾਗਰਿਕ ਨਾ ਸਮਝਣ ਲਈ ਚੇਤੰਨ ਰਹਿਣ ਲਈ ਕਿਹਾ।

Previous Post

ਪੰਜਾਬ ਦਾ ਮਹਿਲਾ-ਪੱਖੀ ਬਜਟ ਮਹਿਲਾਵਾਂ ਦੇ ਵਧੇਰੇ ਸ਼ਕਤੀਕਰਨ ਲਈ ਹੋਵੇਗਾ ਲਾਹੇਵੰਦ: ਅਰੁਨਾ ਚੌਧਰੀ

Next Post

ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸਮੁਖੀ: ਸਾਧੂ ਸਿੰਘ ਧਰਮਸੋਤ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸਮੁਖੀ: ਸਾਧੂ ਸਿੰਘ ਧਰਮਸੋਤ

ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸਮੁਖੀ: ਸਾਧੂ ਸਿੰਘ ਧਰਮਸੋਤ

Recommended

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਸਰਬ ਪਾਰਟੀ ਮੀਟਿੰਗ ਦਾ ਝੂਠਾ ਤੇ ਗੁੰਮਰਾਹਕੁੰਨ ਪ੍ਰੈਸ ਬਿਆਨ ਜਾਰੀ ਕਰ ਕੇ ਕਿਸਾਨਾਂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕਰਨ ‘ਤੇ ਭੰਡਿਆ

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਸਰਬ ਪਾਰਟੀ ਮੀਟਿੰਗ ਦਾ ਝੂਠਾ ਤੇ ਗੁੰਮਰਾਹਕੁੰਨ ਪ੍ਰੈਸ ਬਿਆਨ ਜਾਰੀ ਕਰ ਕੇ ਕਿਸਾਨਾਂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕਰਨ ‘ਤੇ ਭੰਡਿਆ

June 25, 2020
ਫਾਰਮਾਸਿਸਟ ਰੋਸ ਵਜੋਂ ਵਾਪਿਸ ਕਰਨਗੇ ਸਰਕਾਰੀ ਪ੍ਰਸ਼ੰਸ਼ਾ ਪੱਤਰ

ਫਾਰਮਾਸਿਸਟ ਰੋਸ ਵਜੋਂ ਵਾਪਿਸ ਕਰਨਗੇ ਸਰਕਾਰੀ ਪ੍ਰਸ਼ੰਸ਼ਾ ਪੱਤਰ

July 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In