• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਨੇ ਡਾ. ਕਰਨ ਸਿੰਘ ਨੂੰ 90ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ

Asli Punjabi by Asli Punjabi
March 10, 2021
in Punjab
0
ਮੁੱਖ ਮੰਤਰੀ ਨੇ ਡਾ. ਕਰਨ ਸਿੰਘ ਨੂੰ 90ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ
590
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿਆਸਤਦਾਨ ਡਾ. ਕਰਨ ਸਿੰਘ ਦੇ 90ਵੇਂ ਜਨਮ ਦਿਨ ‘ਤੇ ਦਿਲੀ ਵਧਾਈ ਦਿੰਦਿਆਂ ਉਨ੍ਹਾਂ ਦੀ ਸਿਹਤਯਾਬੀ ਅਤੇ ਖੁਸ਼ਹਾਲ ਜ਼ਿੰਦਗੀ ਲਈ ਕਾਮਨਾ ਕੀਤੀ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਖੁਸ਼ੀ ਦੇ ਇਸ ਮੌਕੇ ਡਾ. ਕਰਨ ਸਿੰਘ ਨੂੰ ਟਵੀਟ ਕੀਤਾ,”ਤੁਸੀਂ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੋ ਅਤੇ ਪਰਮਾਤਮਾ ਤਹਾਨੂੰ ਚੰਗੀ ਸਿਹਤ ਅਤੇ ਖੁਸ਼ੀ ਭਰਿਆ ਲੰਮੇਰਾ ਜੀਵਨ ਬਖਸ਼ੇ।”ਇਹ ਦੱਸਣਯੋਗ ਹੈ ਕਿ ਮਹਾਰਾਜਾ ਡਾ. ਕਰਨ ਸਿੰਘ ਭਾਰਤੀ ਸਿਆਸਤ, ਸਮਾਜ ਸੇਵਾ ਅਤੇ ਕਵਿਤਾ ਦੀ ਮੰਨੀ-ਪ੍ਰਮੰਨੀ ਸ਼ਖਸੀਅਤ ਹਨ। ਕੈਪਟਨ ਅਮਰਿੰਦਰ ਸਿੰਘ ਦਾ ਡਾ. ਕਰਨ ਸਿੰਘ ਦੇ ਪਰਿਵਾਰ ਨਾਲ ਗੂੜਾ ਰਿਸ਼ਤਾ ਹੈ ਕਿਉਂ ਜੋ ਉਨ੍ਹਾਂ ਦੀ ਪੋਤਰੀ ਮ੍ਰਿਗਯੰਕਾ ਸਿੰਘ, ਮੁੱਖ ਮੰਤਰੀ ਦੇ ਪੜਦੋਹਤੇ ਨਿਰਵਾਨ ਸਿੰਘ ਨਾਲ ਵਿਆਹੀ ਹੋਈ ਹੈ।ਜੰਮੂ ਕਸ਼ਮੀਰ ਰਿਆਸਤ ਦੇ ਆਖਰੀ ਰਾਜਾ ਮਹਾਰਾਜਾ ਹਰੀ ਸਿੰਘ ਦੇ ਪੁੱਤਰ ਡਾ. ਕਰਨ ਸਿੰਘ ਨੇ ਚੜ੍ਹਦੀ ਉਮਰ ਵਿੱਚ ਭਾਰਤੀ ਗਣਤੰਤਰ ਦੀ ਸਥਾਪਨਾ ਦੌਰਾਨ 1947 ਤੋਂ ਜਵਾਹਰ ਲਾਲ ਨਹਿਰੂ ਅਤੇ ਸਰਦਾਰ ਪਟੇਲ ਨਾਲ ਨੇੜਿਓਂ ਕੰਮ ਕੀਤਾ। ਸਾਲ 1967 ਵਿੱਚ ਉਹ ਸ੍ਰੀਮਤੀ ਇੰਦਰਾ ਗਾਂਧੀ ਦੀ ਸਰਕਾਰ ਵਿੱਚ ਸਭ ਤੋਂ ਛੋਟੀ ਉਮਰ ਦੇ ਕੈਬਨਿਟ ਮੰਤਰੀ ਸਨ। ਉਹ ਸਾਲ 1952 ਤੱਕ ਜੰਮੂ ਕਸ਼ਮੀਰ ਦੇ ਸ਼ਾਹੀ ਪ੍ਰਤੀਨਿਧ ਰਹੇ। ਇਸ ਤੋਂ ਬਾਅਦ 21 ਸਾਲ ਦੀ ਉਮਰ ਵਿੱਚ ਡਾ. ਕਰਨ ਸਿੰਘ ਨੇ 1952 ਤੋਂ 1965 ਤੱਕ ਜੰਮੂ ਕਸ਼ਮੀਰ ਸੂਬੇ ਦੇ ਪਹਿਲੇ ਮੁਖੀ ਵਜੋਂ ਜ਼ਿੰਮੇਵਾਰੀ ਨਿਭਾਈ।

Previous Post

ਲੋਕਾਂ ਦੀ ਸ਼ਮੂਲੀਅਤ ਹੀ ਆਜ਼ਾਦੀ ਦੇ 75ਵੇਂ ਸਾਲ ਦੇ ਜ਼ਸਨ ਦੀ ਮੂਲ ਭਾਵਨਾ: ਮੋਦੀ

Next Post

ਸਾਂਝ ਹੈਲਪ ਡੈਸਕ ਅਤੇ `181 ‘ਹੈਲਪਲਾਈਨ ਪੰਜਾਬ ਦੀਆਂ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਬਣਾਉਣਗੇ ਵਧੇਰੇ ਸੁਰੱਖਿਅਤ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸਾਂਝ ਹੈਲਪ ਡੈਸਕ ਅਤੇ `181 ‘ਹੈਲਪਲਾਈਨ ਪੰਜਾਬ ਦੀਆਂ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਬਣਾਉਣਗੇ ਵਧੇਰੇ ਸੁਰੱਖਿਅਤ

ਸਾਂਝ ਹੈਲਪ ਡੈਸਕ ਅਤੇ `181 'ਹੈਲਪਲਾਈਨ ਪੰਜਾਬ ਦੀਆਂ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਬਣਾਉਣਗੇ ਵਧੇਰੇ ਸੁਰੱਖਿਅਤ

Recommended

ਕੱਚੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਪੁਤਲਾ ਫੂਕ ਮੁਜਾਹਰਾ

ਕੱਚੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਪੁਤਲਾ ਫੂਕ ਮੁਜਾਹਰਾ

September 14, 2023
ਨਿਊਜ਼ੀਲੈਂਡ ਤੱਤਕਾਲ ਪਾਸਪੋਰਟ: ‘‘ਰੁਪਏ ਦੀ ਵਡਿਆਈ, ਆ ਬਹਿਜਾ ਭਾਈ

ਨਿਊਜ਼ੀਲੈਂਡ ਤੱਤਕਾਲ ਪਾਸਪੋਰਟ: ‘‘ਰੁਪਏ ਦੀ ਵਡਿਆਈ, ਆ ਬਹਿਜਾ ਭਾਈ

May 20, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In