• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸਿਹਤ ਮੰਤਰੀ ਨੇ 354 ਸਟਾਫ਼ ਨਰਸਾਂ ਅਤੇ 6 ਫਾਰਮੈਸੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Asli Punjabi by Asli Punjabi
March 10, 2021
in Health, Punjab
0
ਸਿਹਤ ਮੰਤਰੀ ਨੇ 354 ਸਟਾਫ਼ ਨਰਸਾਂ ਅਤੇ 6 ਫਾਰਮੈਸੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 354 ਸਟਾਫ਼ ਨਰਸਾਂ ਅਤੇ 6 ਫਾਰਮੈਸੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਟਾਫ਼ ਨਰਸਾਂ ਦੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਕੁੱਲ 598 ਅਸਾਮੀਆਂ ਵਿੱਚੋਂ 354 ਸਟਾਫ਼ ਨਰਸਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਜਦੋਂਕਿ 164 ਸਟਾਫ਼ ਨਰਸਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ।ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਰਾਜ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ), ਪੰਜਾਬ ਡਾ. ਅੰਦੇਸ਼ ਕੰਗ ਨੇ ਸਿਹਤ ਵਿਭਾਗ ਵਿੱਚ ਨਵੇਂ ਭਰਤੀ ਹੋਏ ਸਟਾਫ਼ ਨੂੰ ਜੀ ਆਇਆਂ ਆਖਿਆ। ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ’ਤੇ ਕਾਫ਼ੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਪਰ ਇਹ ਬਿਮਾਰੀ ਅਜੇ ਤੱਕ ਖ਼ਤਮ ਨਹੀਂ ਹੋਈ। ਹਰ ਦਿਨ ਕੋਵਿਡ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਦੀ ਰੋਕਥਾਮ ਲਈ ਮਾਸਕ ਪਹਿਨ ਕੇ ਰੱਖੋ, ਆਪਣੇ ਹੱਥਾਂ ਨੂੰ ਸਮੇਂ ਸਮੇਂ ’ਤੇ ਸਾਬਣ ਵਾਲੇ ਪਾਣੀ ਨਾਲ ਧੋਵੋ ਅਤੇ ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਰੱਖਣ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰੋ।ਇਸ ਮੌਕੇ ਸਿਹਤ ਮੰਤਰੀ ਦੇ ਓ.ਐੱਸ.ਡੀ. ਡਾ. ਬਲਵਿੰਦਰ ਸਿੰਘ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮਛਲੀ ਕਲਾਂ, ਸੁਪਰਡੈਂਟ ਸੂਰਜ ਕੁਮਾਰ, ਸੁਪਰਡੈਂਟ ਸੰਜੇ ਕੁਮਾਰ, ਮਾਸ ਮੀਡੀਆ ਅਫ਼ਸਰ ਗੁਰਮੀਤ ਸਿੰਘ ਰਾਣਾ, ਹਰਚਰਨ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਮੌਜੂਦ ਸਨ।

Previous Post

ਮੋਟਰ ਵਹੀਕਲ ਇੰਸਪੈਕਟਰ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Next Post

ਵਿਜੈ ਇੰਦਰ ਸਿੰਗਲਾ ਨੇ ਅਧਿਆਪਕਾਂ ਦੇ ਪਰਖਕਾਲ ਵਿੱਚ ਵਾਧੇ ਸੰਬੰਧੀ ਅਫਵਾਹਾਂ ਨੂੰ ਕੀਤਾ ਖਾਰਜ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਵਿਜੈ ਇੰਦਰ ਸਿੰਗਲਾ ਨੇ ਅਧਿਆਪਕਾਂ ਦੇ ਪਰਖਕਾਲ ਵਿੱਚ ਵਾਧੇ ਸੰਬੰਧੀ ਅਫਵਾਹਾਂ ਨੂੰ ਕੀਤਾ ਖਾਰਜ

ਵਿਜੈ ਇੰਦਰ ਸਿੰਗਲਾ ਨੇ ਅਧਿਆਪਕਾਂ ਦੇ ਪਰਖਕਾਲ ਵਿੱਚ ਵਾਧੇ ਸੰਬੰਧੀ ਅਫਵਾਹਾਂ ਨੂੰ ਕੀਤਾ ਖਾਰਜ

Recommended

ਸਿਵਲ ਸਕੱਤਰੇਤ ਦੇ ਮੇਨ ਗੇਟ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਲਾਈ ਤਸਵੀਰ

October 4, 2023
ਆਲਮੀ ਪੰਜਾਬੀ ਕਾਨਫਰੰਸ ਲਾਹੌਰ ‘ਚ ਚੜ੍ਹਦੇ ਪੰਜਾਬ ਦੇ ਸਾਹਿਤਕਾਰ ਡਾ. ਚਰਨਜੀਤ ਸਿੰਘ ਗੁੰਮਟਾਲਾ ਦੀ ਪੁਸਤਕ “ਕਿੱਸਾ ਹੀਰ ਦਮੋਦਰ” ਲੋਕ ਅਰਪਣ

March 11, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In