• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

Asli Punjabi by Asli Punjabi
March 10, 2021
in Punjab, ਕਾਰੋਬਾਰ
0
10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ
586
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਬੱਲਰਾ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਧਰਮਰਾਜ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਨਾਜਰ ਸਿੰਘ ਵਾਸੀ ਬੱਲਰਾ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੇ ਭਰਾ ਦੀ ਮੌਤ ਉਪਰੰਤ ਜਮੀਨ ਆਪਣੀ ਮਾਤਾ ਦੇ ਨਾਮ ਦਰਜ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ੳਸ ਵਲੋ ਪਹਿਲੀ ਕਿਸ਼ਤ ਵਜੋ 5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਚਾ ਚੁਕੇ ਹਨ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Previous Post

ਵਿਜੈ ਇੰਦਰ ਸਿੰਗਲਾ ਨੇ ਅਧਿਆਪਕਾਂ ਦੇ ਪਰਖਕਾਲ ਵਿੱਚ ਵਾਧੇ ਸੰਬੰਧੀ ਅਫਵਾਹਾਂ ਨੂੰ ਕੀਤਾ ਖਾਰਜ

Next Post

ਸ਼੍ਰੋਮਣੀ ਕਮੇਟੀ ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ, ਸ. ਹਰਜੀਤ ਸਿੰਘ ਗਰੇਵਾਲ ਨਸੀਹਤਾਂ ਕੋਲ ਰੱਖੇ- ਬੀਬੀ ਜਗੀਰ ਕੌਰ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਸ਼੍ਰੋਮਣੀ ਕਮੇਟੀ ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ, ਸ. ਹਰਜੀਤ ਸਿੰਘ ਗਰੇਵਾਲ ਨਸੀਹਤਾਂ ਕੋਲ ਰੱਖੇ- ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ, ਸ. ਹਰਜੀਤ ਸਿੰਘ ਗਰੇਵਾਲ ਨਸੀਹਤਾਂ ਕੋਲ ਰੱਖੇ- ਬੀਬੀ ਜਗੀਰ ਕੌਰ

Recommended

ਤੂਫਾਨ ਦੀ ਚੇਤਾਵਨੀ, ਬੱਦਲ ਗਰਜਣਗੇ, ਭਾਰੀ ਮੀਂਹ ਪਵੇਗਾ ? ਜਾਣੋ IMD ਦਾ ਤਾਜ਼ਾ ਅਪਡੇਟ

ਤੂਫਾਨ ਦੀ ਚੇਤਾਵਨੀ, ਬੱਦਲ ਗਰਜਣਗੇ, ਭਾਰੀ ਮੀਂਹ ਪਵੇਗਾ ? ਜਾਣੋ IMD ਦਾ ਤਾਜ਼ਾ ਅਪਡੇਟ

April 19, 2025
ਸ਼ਰੀਫ ਅਤੇ ਇਮਾਨਦਾਰ ਇਨਸਾਨ ਸਨ ਰਿਟਾਇਰਡ ਬੀਡੀਪੀਓ ਕੁਲਵੰਤ ਸਿੰਘ ਮਿਨਹਾਸ

ਸ਼ਰੀਫ ਅਤੇ ਇਮਾਨਦਾਰ ਇਨਸਾਨ ਸਨ ਰਿਟਾਇਰਡ ਬੀਡੀਪੀਓ ਕੁਲਵੰਤ ਸਿੰਘ ਮਿਨਹਾਸ

November 2, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In