• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ 5 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

Asli Punjabi by Asli Punjabi
March 12, 2021
in Punjab
0
ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ 5 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਲਈ ਨਵ-ਨਿਯੁਕਤ ਪੰਜ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ।ਬੈਂਕ ਦੇ ਮੁੱਖ ਦਫਤਰ ਵਿਖੇ ਹੋਏ ਸਾਦੇ ਸਮਾਗਮ ਦੌਰਾਨ ਸਹਿਕਾਰਤਾ ਮੰਤਰੀ ਵੱਲੋਂ ਜਿਨ੍ਹਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਉਨ੍ਹਾਂ ਵਿੱਚ ਨਵਜੀਤ ਕੌਰ ਪਤਨੀ ਸਵ. ਹਰਪ੍ਰੀਤ ਸਿੰਘ (ਸਹਾਇਕ ਮੈਨੇਜਰ), ਕਰਨਵੀਰ ਸਿੰਘ ਪੁੱਤਰ ਸਵ. ਰਾਮ ਸਿੰਘ (ਸਹਾਇਕ ਮੈਨੇਜਰ), ਗੁਰਜਿੰਦਰ ਕੌਰ ਪਤਨੀ ਸਵ. ਬਲਜੀਤ ਸਿੰਘ (ਕਲਰਕ), ਅੰਮ੍ਰਿਤਪਾਲ ਸਿੰਘ ਪੁੱਤਰ ਸਵ. ਬਲਕਾਰ ਸਿੰਘ (ਕਲਰਕ) ਤੇ ਸੰਦੀਪ ਕੁਮਾਰ ਪੁੱਤਰ ਸਵ. ਇੰਦਰਜੀਤ (ਦਫਤਰੀ) ਸ਼ਾਮਲ ਸਨ।ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਮੁਖੀ ਦੀ ਮੌਤ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਉਨ੍ਹਾਂ ਪਰਿਵਾਰਾਂ ਦੇ ਵਾਰਸਾਂ ਨੂੰ ਵੱਖ-ਵੱਖ ਅਹੁਦਿਆਂ ‘ਤੇ ਤਾਇਨਾਤ ਕਰਕੇ ਆਪਣੇ ਪਰਿਵਾਰ ਲਈ ਕਮਾਈ ਦਾ ਸਹਾਰਾ ਬਣਾਉਣ ਲਈ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ।ਸਹਿਕਾਰਤਾ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦੇ ਕੇ ਆਪਣੀ ਜ਼ਿੰਮੇਵਾਰੀ ਅਦਾ ਕੀਤੀ ਗਈ ਹੈ ਅਤੇ ਹੁਣ ਉਹ ਆਸ ਕਰਦੇ ਹਨ ਕਿ ਇਹ ਸਮੂਹ ਕਰਮਚਾਰੀ ਆਪੋ-ਆਪਣੇ ਦਫ਼ਤਰਾਂ ‘ਚ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਕਮਲਦੀਪ ਸਿੰਘ ਤੇ ਐਮ.ਡੀ. ਚਰਨਦੇਵ ਸਿੰਘ ਮਾਨ ਵੀ ਹਾਜ਼ਰ ਸਨ।

Previous Post

ਕਿਸਾਨ ਹੁਣ 15 ਮਾਰਚ ਤਕ ਅਪਲੋਡ ਕਰਵਾ ਸਕਦੇ ਹਨ ਖੇਤੀਬਾੜੀ ਯੰਤਰਾਂ ਦੇ ਬਿੱਲ

Next Post

ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਤੇਜ ਸਿੰਘ ਢੱਡੇ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਤੇਜ ਸਿੰਘ ਢੱਡੇ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਤੇਜ ਸਿੰਘ ਢੱਡੇ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

Recommended

ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਕਦੋਂ ਕੀਤੀ ਜਾਏਗੀ ਸੂਬਾ ਪੱਧਰੀ ਰੈਲੀ, ਪੜ੍ਹੋ

ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਕਦੋਂ ਕੀਤੀ ਜਾਏਗੀ ਸੂਬਾ ਪੱਧਰੀ ਰੈਲੀ, ਪੜ੍ਹੋ

October 29, 2021
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

July 29, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In