• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਡੀਜੀਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਐਸ.ਏ.ਐਸ.ਨਗਰ ਵਿਖੇ ਪੁਲਿਸ ਸਟੇਸ਼ਨ, ਸਾਂਝ ਸ਼ਕਤੀ ਹੈਲਪਡੈਸਕ ਦਾ ਉਦਘਾਟਨ

Asli Punjabi by Asli Punjabi
March 14, 2021
in Punjab, ਕਾਰੋਬਾਰ
0
ਡੀਜੀਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਐਸ.ਏ.ਐਸ.ਨਗਰ ਵਿਖੇ ਪੁਲਿਸ ਸਟੇਸ਼ਨ, ਸਾਂਝ ਸ਼ਕਤੀ ਹੈਲਪਡੈਸਕ ਦਾ ਉਦਘਾਟਨ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

154 ਸੀ.ਸੀ.ਟੀ.ਵੀ ਕੈਮਰੇ ਐਸ.ਏ.ਐਸ.ਨਗਰ ਦੇ ਪੇਂਡੂ ਖੇਤਰ ਵਿਚ ਅਪਰਾਧਿਕ ਗਤੀਵਿਧੀਆਂ ‘ਤੇ ਰੱਖਣਗੇ ਨਜ਼ਰ
ਐੱਸ.ਏ.ਐੱਸ.ਨਗਰ/ਚੰਡੀਗੜ੍ਹ – ਪੰਜਾਬ ਦੇ ਬੱਚੇ, ਮਹਿਲਾਵਾਂ ਅਤੇ ਬਜ਼ੁਰਗ ਨਾਗਰਿਕ ਲੋਕ-ਪੱਖੀ ਪਹੁੰਚ ਤਹਿਤ ਹੁਣ ਅਸਾਨੀ ਨਾਲ ਪੁਲਿਸ ਕੋਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਕਿਉਂਜੋ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ ਪੁਲਿਸ ਥਾਣਿਆਂ ਦੇ ਨੇੜਲੇ ਸਮੁੱਚੇ ਸਾਂਝ ਕੇਂਦਰਾਂ ਵਿੱਚ ‘ਸਾਂਝ ਸ਼ਕਤੀ ਹੈਲਪਡੈਸਕ’ ਸਥਾਪਤ ਕੀਤੇ ਗਏ ਹਨ।ਇਸ ਗੱਲ ਦਾ ਪ੍ਰਗਟਾਵਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਅੱਜ ਐਸ.ਏ.ਐੱਸ.ਨਗਰ ਵਿਖੇ ਪੁਲਿਸ ਸਟੇਸ਼ਨ ਫੇਜ਼ 11 ਦੀ ਇਮਾਰਤ ਅਤੇ ਸਾਂਝ ਕੇਂਦਰ ਵਿਖੇ ਨਵੇਂ ‘ਸਾਂਝ ਸ਼ਕਤੀ ਹੈਲਪਡੈਸਕ’ ਸਮੇਤ ਕਈ ਵੱਕਾਰੀ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਲਈ ਸੁਰੱਖਿਅਤ ਅਤੇ ਢੁੱਕਵਾਂ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੀਆਂ ਸ਼ਿਕਾਇਤਾਂ ਅਤੇ ਚਿੰਤਾਵਾਂ ਨੂੰ ਬਿਨਾਂ ਕਿਸੇ ਝਿਜਕ ਦੇ ਪੁਲਿਸ ਨਾਲ ਸਾਂਝਾ ਕਰ ਸਕਣ। ਇਸ ਮੌਕੇ ਡੀਜੀਪੀ ਨਾਲ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ (ਪੀਪੀਐਚਸੀ) ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਐਮ.ਕੇ. ਤਿਵਾੜੀ ਆਈਪੀਐਸ ਵੀ ਮੌਜੂਦ ਸਨ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਲਈ ਪੰਜਾਬ ਪੁਲਿਸ ਦੀ ਸਾਂਝ ਸ਼ਕਤੀ ਹੈਲਪਡੈਸਕ ਅਤੇ ‘181’ ਗੈਰ-ਐਮਰਜੈਂਸੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ ਸੀ।ਡੀਜੀਪੀ ਨੇ ਰੂਰਲ ਸੀਸੀਟੀਵੀ ਪ੍ਰੋਜੈਕਟ ਦਾ ਵਰਚੁਅਲ ਤੌਰ ‘ਤੇ ਉਦਘਾਟਨ ਵੀ ਕੀਤਾ ਜਿਸ ਤਹਿਤ ਜ਼ਿਲ੍ਹੇ ਦੇ ਪੇਂਡੂ ਖੇਤਰ ਵਿੱਚ ਮਹੱਤਵਪੂਰਨ ਰਣਨੀਤਕ ਥਾਵਾਂ ‘ਤੇ ਅਪਰਾਧ ਦੀ ਪਛਾਣ ਅਤੇ ਨਾਗਰਿਕਾਂ ਦੀ ਸੁਰੱਖਿਆ ਲਈ 1 ਕਰੋੜ ਰੁਪਏ ਦੀ ਲਾਗਤ ਨਾਲ 154 ਸੀਸੀਟੀਵੀ ਕੈਮਰੇ ਲਗਾਏ ਗਏ ਹਨ।ਇਹਨਾਂ ਪ੍ਰਾਜੈਕਟਾਂ ਦੇ ਉਦਘਾਟਨ ਉਪਰੰਤ ਸ੍ਰੀ ਗੁਪਤਾ ਨੇ 14 ਪੁਲਿਸ ਅਧਿਕਾਰੀਆਂ, ਜਿਨ੍ਹਾਂ ਨੇ ਪੰਜਾਬ ਪੁਲਿਸ ਮਹਿਲਾ ਮਿੱਤਰ (ਪੀਪੀਐਮ) ਪੋਰਟਲ ‘ਤੇ ਵੱਧ ਤੋਂ ਵੱਧ ਸ਼ਿਕਾਇਤਾਂ ਦਰਜ ਕੀਤੀਆਂ ਹਨ, ਨੂੰ ਪ੍ਰਸੰਸਾ ਪੱਤਰ ਸੌਂਪੇ। ਉਨ੍ਹਾਂ ਇਸ ਦੌਰਾਨ 7 ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ ਖੇਡਾਂ ਅਤੇ ਵਿੱਦਿਅਕ ਖੇਤਰ ਵਿਚ ਮੱਲ੍ਹਾਂ ਮਾਰੀਆਂ ਹਨ ਅਤੇ ਇਸ ਦੇ ਨਾਲ ਹੀ ਉਹਨਾਂ ਵੱਲੋਂ ਸਹਾਇਕ ਸਟਾਫ ਨੂੰ ਵਧੀਆਂ ਸੇਵਾਵਾਂ ਨਿਭਾਉਣ ਲਈ ਵੀ ਸਨਮਾਨਿਤ ਕੀਤਾ ਗਿਆ।ਡੀਜੀਪੀ ਦਿਨਕਰ ਗੁਪਤਾ ਵੱਲੋਂ 2 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਏਕੜ ਜ਼ਮੀਨ ਵਿੱਚ ਸਥਾਪਤ ਨਵੇਂ ਥਾਣੇ ਦੀ ਇਮਾਰਤ ਦਾ ਦੌਰਾ ਕਰਦਿਆਂ ਕਿਹਾ ਕਿ ਇਸ ਦੋ ਮੰਜ਼ਲਾ ਥਾਣੇ ਵਿੱਚ ਗਰਾਉਂਡ ਫਲੋਰ ‘ਤੇ ਐਸਐਚਓ ਰੂਮ, ਮੁਨਸ਼ੀ ਰੂਮ, ਲਾੱਕ ਅਪਸ, ਆਰਮਰੀ, ਮਾਲਖਾਨਾ ਅਤੇ ਆਮ ਲੋਕਾਂ ਲਈ ਵੇਟਿੰਗ ਏਰੀਆ ਜਦਕਿ ਪਹਿਲੀ ਮੰਜ਼ਿਲ’ ਤੇ ਡਾਈਨਿੰਗ/ਰਸੋਈ ਦੀ ਸਹੂਲਤ ਤੋਂ ਇਲਾਵਾ ਐਨ.ਜੀ.ਓਜ਼ ਦੇ ਬੈਰਕ ਸਮੇਤ ਆਈ.ਓਜ਼ ਦੇ ਕਮਰੇ ਤੇ ਰਿਹਾਇਸ਼ੀ ਖੇਤਰ ਵੀ ਹਨ।ਉਹਨਾਂ ਨਵੇਂ ਬਣੇ ਪੁਲਿਸ ਥਾਣਿਆਂ ਲਈ ਵਾਟਰ ਕੂਲਰ, ਵਾਟਰ ਫਿਲਟਰ, ਰੈਫਰੀਜਰੇਟਰ ਆਦਿ ਜ਼ਰੂਰੀ ਚੀਜ਼ਾਂ ਵੀ ਦਿੱਤੀਆਂ।ਡੀਜੀਪੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਆਧਾਰ `ਤੇ ਕਿਰਾਏਦਾਰ ਦੀ ਤਸਦੀਕ ਅਤੇ ਸ਼ੱਕੀ ਦੀ ਪਛਾਣ ਲਈ ਇੱਕ ਨਵੀਨਤਮ ਅਤੇ ਆਧੁਨਿਕ ਸਾਫਟਵੇਅਰ ਪ੍ਰਸਤਾਵਿਤ ਕਰਨ ਲਈ ਐਸ.ਏ.ਐਸ. ਨਗਰ ਪੁਲਿਸ ਦੀ ਸ਼ਲਾਘਾ ਕੀਤੀ। ਉਨ੍ਹਾਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸਤਿੰਦਰ ਸਿੰਘ ਨੂੰ ਇਸ ਪ੍ਰਸਤਾਵ ਨੂੰ ਲਾਗੂ ਕਰਨ ਲਈ ਕਿਹਾ ਤਾਂ ਜੋ ਇੱਥੇ ਕਿਰਾਏ ਦੀਆਂ ਰਿਹਾਇਸ਼ਾਂ ਵਿੱਚ ਰਹਿਣ ਵਾਲੇ ਲੋਕ ਆਪਣੇ-ਆਪ ਨੂੰ ਅਸਾਨੀ ਨਾਲ ਰਜਿਸਟਰ ਕਰਵਾ ਸਕਣ।ਇਸ ਦੌਰਾਨ ਏ.ਡੀ.ਜੀ.ਪੀ. ਕਮਿਉਨਿਟੀ ਅਫੇਅਰਜ਼ ਡਵੀਜ਼ਨ ਅਤੇ ਮਹਿਲਾ ਤੇ ਬਾਲ ਮਾਮਲੇ ਗੁਰਪ੍ਰੀਤ ਕੌਰ ਦਿਓ ਨੇ ਸੋਹਾਣਾ ਵਿਖੇ ਚਾਈਲਡ ਫਰੈਂਡਲੀ ਪੁਲਿਸ ਥਾਣੇ ਦਾ ਉਦਘਾਟਨ ਵੀ ਕੀਤਾ। ਇਹ ਪੰਜਾਬ ਪੁਲਿਸ ਵੱਲੋਂ ਐਨਜੀਓ ਬਚਪਨ ਬਚਾਓ ਅੰਦੋਲਨ ਨਾਲ ਸਾਂਝੀ ਪਹਿਲਕਦਮੀ ਜ਼ਰੀਏ ਖੋਲ੍ਹਿਆ ਗਿਆ ਅਜਿਹਾ ਦੂਜਾ ਪੁਲਿਸ ਥਾਣਾ ਹੈ। ਏਡੀਜੀਪੀ ਦਿਓ ਨੇ ਦੱਸਿਆ ਅਜਿਹਾ ਪਹਿਲਾ ਥਾਣਾ ਜੁਲਾਈ 2020 ਤੋਂ ਫਤਿਹਗੜ੍ਹ ਸਾਹਿਬ ਵਿੱਚ ਮੰਡੀ ਗੋਬਿੰਦਗੜ ਵਿਖੇ ਸਫਲਤਾਪੂਰਵਕ ਚੱਲ ਰਿਹਾ ਹੈ। ਏ.ਡੀ.ਜੀ.ਪੀ. ਦਿਓ ਨੇ ਦੱਸਿਆ ਇਨ੍ਹਾਂ ਥਾਣਿਆਂ ਦਾ ਮੰਤਵ ਪੁਲਿਸ ਥਾਣਿਆਂ ਵਿਚ ਆਉਣ ਵਾਲੇ ਬੱਚਿਆਂ ਲਈ ਅਨੁਕੂਲ ਵਾਤਾਵਰਣ ਪ੍ਰਦਾਨ ਕਰਨਾ ਹੈ।ਇਸ ਮੌਕੇ ਬਾਲ ਭਲਾਈ ਕਮੇਟੀ ਐਸ.ਏ.ਐਸ.ਨਗਰ ਦੇ ਚੇਅਰਮੈਨ ਅਤੇ ਮੈਂਬਰ, ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾ ਮੁਕਤ) ਜਗਰੂਪ ਸਿੰਘ ਅਤੇ ਐਨ.ਜੀ.ਓ ਬਚਪਨ ਬਚਾਓ ਅੰਦੋਲਨ ਦੇ ਨੁਮਾਇੰਦੇ ਵੀ ਮੌਜੂਦ ਸਨ।

Previous Post

ਪੰਜਾਬ ਬਚਾਓ ਹਾਥੀ ਯਾਤਰਾ ਮੋਟਰ ਸਾਈਕਲ ਰੈਲੀਆਂ 117 ਵਿਧਾਨ ਸਭਾਵਾਂ ਵਿਚ ਤਿਆਰੀ ਮੁਕੰਮਲ – ਜਸਵੀਰ ਸਿੰਘ ਗੜ੍ਹੀ

Next Post

ਧਰਮਸੋਤ ਵੱਲੋਂ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਧਰਮਸੋਤ ਵੱਲੋਂ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ

ਧਰਮਸੋਤ ਵੱਲੋਂ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ

Recommended

ਪੰਜਾਬ ਦੇ ਸਾਰੇ ਸਕੂਲਾਂ ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਾਰੇ ਸਕੂਲਾਂ ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

December 22, 2023
SDM ਬਾਬਾ ਬਕਾਲਾ ਸਾਹਿਬ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ

SDM ਬਾਬਾ ਬਕਾਲਾ ਸਾਹਿਬ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ

April 5, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In