• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬੀਬੀ ਜਗੀਰ ਕੌਰ ਅਤੇ ਹੋਰਾਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦਰਸ਼ਨ ਸਿੰਘ ਮਰਾੜ ਦੇ ਚਲਾਣੇ ’ਤੇ ਦੁੱਖ ਪ੍ਰਗਟ

Asli Punjabi by Asli Punjabi
March 14, 2021
in Punjab
0
ਬੀਬੀ ਜਗੀਰ ਕੌਰ ਅਤੇ ਹੋਰਾਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦਰਸ਼ਨ ਸਿੰਘ ਮਰਾੜ ਦੇ ਚਲਾਣੇ ’ਤੇ ਦੁੱਖ ਪ੍ਰਗਟ
587
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਦਰਸ਼ਨ ਸਿੰਘ ਮਰਾੜ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਬੀਬੀ ਜਗੀਰ ਕੌਰ ਨੇ ਸ. ਮਰਾੜ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਸੁਖਦਰਸ਼ਨ ਸਿੰਘ ਮਰਾੜ ਦੀ ਪੰਥਕ ਖੇਤਰ ਵਿਚ ਵੱਡੀ ਸੇਵਾ ਹੈ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਅੰਤ੍ਰਿੰਗ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਵੀ ਜਥੇਦਾਰ ਸੁਖਦਰਸ਼ਨ ਸਿੰਘ ਮਰਾੜ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ।ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਭਰਪੂਰ ਸਿੰਘ ਰੌਣੀ ਦੇ ਅਕਾਲ ਚਲਾਣੇ ’ਤੇ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਅਹੁਦੇਦਾਰਾਂ, ਮੈਂਬਰਾਂ ਤੇ ਅਧਿਕਾਰੀਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।

Previous Post

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਾਨਕਸ਼ਾਹੀ ਸੰਮਤ 553 (ਸੰਨ 2021-22) ਦਾ ਕੈਲੰਡਰ ਜਾਰੀ ਕੀਤਾ

Next Post

ਭਾਰਤ ਨੂੰ ਵੀ ਖੁੱਲ੍ਹਾ ਤੇ ਮੁਕਤ ਹੋਣਾ ਚਾਹੀਦੈ: ਚਿਦੰਬਰਮ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਭਾਰਤ ਨੂੰ ਵੀ ਖੁੱਲ੍ਹਾ ਤੇ ਮੁਕਤ ਹੋਣਾ ਚਾਹੀਦੈ: ਚਿਦੰਬਰਮ

ਭਾਰਤ ਨੂੰ ਵੀ ਖੁੱਲ੍ਹਾ ਤੇ ਮੁਕਤ ਹੋਣਾ ਚਾਹੀਦੈ: ਚਿਦੰਬਰਮ

Recommended

ਤੁਰੰਤ ਰੱਦ ਹੋਵੇ ਦਿੱਲੀ ਨਾਲ ਕੀਤਾ ’ਨਾਲੇਜ ਸ਼ੇਅਰਿੰਗ ਐਗਰੀਮੈਂਟ’: ਪਰਗਟ ਸਿੰਘ

ਤੁਰੰਤ ਰੱਦ ਹੋਵੇ ਦਿੱਲੀ ਨਾਲ ਕੀਤਾ ’ਨਾਲੇਜ ਸ਼ੇਅਰਿੰਗ ਐਗਰੀਮੈਂਟ’: ਪਰਗਟ ਸਿੰਘ

February 12, 2025
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ

May 4, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In