• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਬਰਾਬਰੀ ਲਈ ਭਾਰਤ ਨੂੰ ਕਰਨੀ ਪਵੇਗੀ ਆਪਣੀ ਰਣਨੀਤੀ ਦੀ ਸਮੀਖਿਆ

Asli Punjabi by Asli Punjabi
March 14, 2021
in Sports
0
ਬਰਾਬਰੀ ਲਈ ਭਾਰਤ ਨੂੰ ਕਰਨੀ ਪਵੇਗੀ ਆਪਣੀ ਰਣਨੀਤੀ ਦੀ ਸਮੀਖਿਆ
587
SHARES
3.3k
VIEWS
Share on FacebookShare on TwitterShare on Whatsapp

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

ਅਹਿਮਦਾਬਾਦ – ਪਹਿਲੇ ਮੈਚ ਵਿਚ 8 ਵਿਕਟਾਂ ਦੀ ਕਰਾਰੀ ਹਾਰ ਝੱਲਣ ਤੋਂ ਬਾਅਦ ਭਾਰਤ ਨੂੰ 5 ਮੈਚਾਂ ਦੀ ਟੀ-20 ਸੀਰੀਜ਼ ਵਿਚ ਬਰਾਬਰੀ ਹਾਸਲ ਕਰਨ ਲਈ ਐਤਵਾਰ ਨੂੰ ਨਰਿੰਦਰ ਮੋਦੀ ਸਟੇਡੀਅਮ ਵਿਚ ਹੋਣ ਵਾਲੇ ਦੂਜੇ ਮੈਚ ਤੋਂ ਪਹਿਲਾਂ ਆਪਣੀ ਰਣਨੀਤੀ ਦੀ ਸਮੀਖਿਆ ਕਰਨੀ ਪਵੇਗੀ। ਭਾਰਤੀ ਟੀਮ ਪਹਿਲੇ ਮੁਕਾਬਲੇ ਵਿਚ 20 ਓਵਰਾਂ ਵਿਚ 7 ਵਿਕਟਾਂ ’ਤੇ 124 ਦੌੜਾਂ ਦਾ ਮਾਮੂਲੀ ਸਕੋਰ ਹੀ ਬਣਾ ਸਕੀ ਸੀ ਜਦਕਿ ਇੰਗਲੈਂਡ ਨੇ 15.3 ਓਵਰਾਂ ਵਿਚ 2 ਵਿਕਟਾਂ ’ਤੇ 130 ਦੌੜਾਂ ਬਣਾ ਕੇ ਇਕਪਾਸੜ ਅੰਦਾਜ਼ ਵਿਚ ਟੀਚਾ ਹਾਸਲ ਕਰ ਲਿਆ ਸੀ।ਟੀਮ ਇੰਡੀਆ ਦੀ ਪਹਿਲੇ ਮੁਕਾਬਲੇ ਵਿਚ ਸਾਰੀ ਰਣਨੀਤੀ ਗਲਤ ਸਾਬਤ ਹੋਈ। ਸਭ ਤੋਂ ਪਹਿਲਾਂ ਓਪਨਰ ਰੋਹਿਤ ਸ਼ਰਮਾ ਨੂੰ ਆਰਾਮ ਦੇਣਾ ਹੀ ਇਕ ਗਲਤ ਫੈਸਲਾ ਸੀ। ਟੀਮ ਮੈਨੇਜਮੈਂਟ ਨੇ ਰੋਹਿਤ ਨੂੰ ਆਰਾਮ ਦੇ ਕੇ ਸ਼ਿਖਰ ਧਵਨ ਤੇ ਲੋਕੇਸ਼ ਰਾਹੁਲ ਨੂੰ ਓਪਨਿੰਗ ਵਿਚ ਅਜਮਾਇਆ ਸੀ ਪਰ ਦੋਵੇਂ ਹੀ ਫਲਾਪ ਰਹੇ। ਟੀਮ ਨੂੰ ਜੇਕਰ ਬਰਾਬਰੀ ਹਾਸਲ ਕਰਨੀ ਹੈ ਤਾਂ ਉਸ ਨੂੰ ਰੋਹਿਤ ਨੂੰ ਵਾਪਸ ਓਪਨਿੰਗ ਵਿਚ ਲਿਆਉਣਾ ਪਵੇਗਾ।ਕਪਤਾਨ ਵਿਰਾਟ ਕੋਹਲੀ ਨੇ ਮੈਚ ਤੋਂ ਬਾਅਦ ਕਿਹਾ ਸੀ ਕਿ ਖਿਡਾਰੀਆਂ ਨੇ ਗੰਭੀਰਤਾ ਨਹੀਂ ਦਿਖਾਈ ਤੇ ਆਪਣੀਆਂ ਸ਼ਾਟਾਂ ਸਹੀ ਢੰਗ ਨਾਲ ਨਹੀਂ ਖੇਡੀਆਂ ਪਰ ਵਿਰਾਟ ਨੂੰ ਆਪਣੀ ਗੱਲ ਨੂੰ ਪਹਿਲਾਂ ਖੁਦ ’ਤੇ ਲਾਗੂ ਕਰਨਾ ਪਵੇਗਾ। ਪੰਤ ਨੂੰ ਚੌਥੇ ਨੰਬਰ ਅਤੇ ਆਲਰਾਊਂਡਰ ਵਾਸ਼ਿੰਗਟਨ ਸੁੰਦਰ ਨੂੰ 8ਵੇਂ ਨੰਬਰ ’ਤੇ ਭੇਜਿਆ ਗਿਆ ਸੀ। ਸੁੰਦਰ ਨੂੰ ਪੰਤ ਤੇ ਹਾਰਦਿਕ ਪੰਡਯਾ ਵਰਗੇ ਹਿਟਰ ਤੋਂ ਉੱਪਰ ਭੇਜਿਆ ਜਾਣਾ ਚਾਹੀਦਾ ਹੈ ਤਾਂ ਕਿ ਉਸ ਨੂੰ ਪਾਰੀ ਨੂੰ ਸੰਭਾਲਣ ਦਾ ਪੂਰਾ ਮੌਕਾ ਮਿਲ ਸਕੇ। ਪੰਤ ਤੇ ਪੰਡਯਾ ਵਰਗੇ ਹਿੱਟਰ ਨੂੰ ਸਲਾਗ ਓਵਰਾਂ ਵਿਚ ਭੇਜਣਾ ਹੀ ਠੀਕ ਹੋਵੇਗਾ, ਜਿੱਥੇ ਉਨ੍ਹਾਂ ਦਾ ਕੰਮ ਸਿਰਫ ਗੇਂਦਬਾਜ਼ਾਂ ਦੀ ਪਿਟਾਈ ਕਰਨਾ ਰਹੇ।ਗੇਂਦਬਾਜ਼ੀ ਵੀ ਭਾਰਤ ਦਾ ਕਮਜ਼ੋਰ ਪੱਖ ਰਹੀ। ਵੈਸੇ ਵੀ ਜਦੋਂ ਬੱਲੇਬਾਜ਼ ਵੱਡਾ ਸਕੋਰ ਖੜ੍ਹਾ ਨਾ ਕਰ ਸਕਣ ਤਾਂ ਗੇਂਦਬਾਜ਼ਾਂ ਕੋਲ ਕਰਨ ਨੂੰ ਕੁਝ ਨਹੀਂ ਰਹਿ ਜਾਂਦਾ। ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੇ ਸੱਟ ਤੋਂ ਬਾਅਦ ਵਾਪਸੀ ਕੀਤੀ ਤੇ ਦਸੰਬਰ 2019 ਤੋਂ ਬਾਅਦ ਆਪਣਾ ਪਹਿਲਾ ਮੈਚ ਖੇਡਿਆ। ਪਹਿਲੇ ਮੈਚ ਵਿਚ ਟੀਮ ਵਿਚ 3 ਸਪਿਨਰ ਖੇਡੇ ਪਰ ਕੋਈ ਵੀ ਚੱਲ ਨਹੀਂ ਸਕਿਆ। ਟੀਮ ਨੂੰ ਯੁਜਵੇਂਦਰ ਚਾਹਲ ਤੇ ਕੁਲਦੀਪ ਯਾਦਵ ਦੀ ਪੁਰਾਣੀ ਜੋੜੀ ਦੀ ਸਖਤ ਲੋੜ ਹੈ। ਆਫ ਸਪਿਨਰ ਆਰ. ਅਸ਼ਵਿਨ ਨੂੰ ਛੋਟੇ ਫਾਰਮੈੱਟ ਤੋਂ ਕਦੋਂ ਤਕ ਦੂਰ ਰੱਖਿਆ ਜਾ ਸਕਦਾ ਹੈ। ਜੇਕਰ ਵਿਰਾਟ ਦੀ ਨਜ਼ਰ ਵਿਚ ਸੁੰਦਰ ਤੇ ਅਸ਼ਵਿਨ ਇਕ ਹੀ ਅੰਦਾਜ਼ ਦੇ ਖਿਡਾਰੀ ਹਨ ਤਾਂ ਗੇਂਦਬਾਜ਼ੀ ਦੇ ਲਿਹਾਜ ਨਾਲ ਅਸ਼ਵਿਨ ਨੂੰ ਹੀ ਮੌਕਾ ਮਿਲਣਾ ਚਾਹੀਦਾ ਹੈ ਤੇ ਜੇਕਰ ਬੱਲੇਬਾਜ਼ੀ ਦੇ ਲਿਹਾਜ ਨਾਲ ਸੁੰਦਰ ਨੂੰ ਖਿਡਾਇਆ ਜਾਂਦਾ ਹੈ ਤਾਂ ਉਸ ਨੂੰ ਬੱਲੇਬਾਜ਼ੀ ਕ੍ਰਮ ਵਿਚ ਉੱਪਰ ਮੌਕਾ ਮਿਲਣਾ ਚਾਹੀਦਾ ਹੈ।

Previous Post

ਲਾਕਡਾਊਨ ਦੇ ਇਕ ਸਾਲ ਪੂਰੇ ਹੋਣ ਤੇ ਨੈਸ਼ਨਲ ਡੇ ਆਫ ਰਿਫਲੈਕਸ਼ਨ ਮਨਾਏਗਾ ਬ੍ਰਿਟੇਨ

Next Post

ਨਾਨਕਸ਼ਾਹੀ ਸੰਮਤ 553 ਦੀ ਆਮਦ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਨਾਨਕਸ਼ਾਹੀ ਸੰਮਤ 553 ਦੀ ਆਮਦ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਨਾਨਕਸ਼ਾਹੀ ਸੰਮਤ 553 ਦੀ ਆਮਦ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Recommended

ਪਾਕਿ ਫੌਜ ਵੱਲੋਂ ਕੰਟਰੋਲ ਰੇਖਾ ’ਤੇ ਗੋਲਾਬਾਰੀ

ਪਾਕਿ ਫੌਜ ਵੱਲੋਂ ਕੰਟਰੋਲ ਰੇਖਾ ’ਤੇ ਗੋਲਾਬਾਰੀ

May 20, 2020
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ‘ਚ ਬਣਨਗੇ ਸੋਲਰ ਪਾਰਕ: ਮਨੀਸ਼ ਤਿਵਾੜੀ

ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ‘ਚ ਬਣਨਗੇ ਸੋਲਰ ਪਾਰਕ: ਮਨੀਸ਼ ਤਿਵਾੜੀ

July 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In