• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸਿਹਤ ਮੰਤਰੀ ਨੇ ਡੀ.ਜੀ.ਪੀ ਨੂੰ ਸਿਵਲ ਹਸਪਤਾਲਾਂ ’ਚ ਐਮਰਜੈਂਸੀ ਸੇਵਾਵਾਂ ਲਈ ਪੁੱਖਤਾ ਸੁਰੱਖਿਆ ਪ੍ਰਬੰਧ ਮੁਹੱਈਆ ਕਰਵਾਉਣ ਲਈ ਕਿਹਾ

Asli Punjabi by Asli Punjabi
March 16, 2021
in Health, Punjab
0
ਸਿਹਤ ਮੰਤਰੀ ਨੇ ਡੀ.ਜੀ.ਪੀ ਨੂੰ ਸਿਵਲ ਹਸਪਤਾਲਾਂ ’ਚ ਐਮਰਜੈਂਸੀ ਸੇਵਾਵਾਂ ਲਈ ਪੁੱਖਤਾ ਸੁਰੱਖਿਆ ਪ੍ਰਬੰਧ ਮੁਹੱਈਆ ਕਰਵਾਉਣ ਲਈ ਕਿਹਾ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ – ਸਿਵਲ ਹਸਪਤਾਲ, ਅੰਮਿ੍ਰਤਸਰ ਦੇ ਐਮਰਜੈਂਸੀ ਵਿਭਾਗ ਵਿਖੇ 14 ਮਾਰਚ ਨੂੰ ਦੋ ਗੁੱਟਾਂ ਵਿਚ ਹੋਏ ਝਗੜੇ ਦੌਰਾਨ ਈ.ਐਮ.ਓ. ਡਾ. ਭਵਨੀਤ ਸਿੰਘ ਨੂੰ ਗੋਲੀ ਲੱਗਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ ਨੂੰ ਅਰਧ ਸਰਕਾਰੀ ਪੱਤਰ ਲਿਖ ਕੇ ਰਾਤ ਦੀਆਂ ਐਮਰਜੈਂਸੀ ਸੇਵਾਵਾਂ ਲਈ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ ਜਿਸ ਲਈ ਉਨ੍ਹਾਂ ਵਲੋਂ ਡੀ.ਜੀ.ਪੀ. ਪੰਜਾਬ ਨੂੰ ਸਿਵਲ ਹਸਪਤਾਲ ਅੰਮਿ੍ਰਤਸਰ ਅਤੇ ਤਰਨਤਾਰਨ ਵਿੱਚ ਪੱਕੀ ਪੁਲਿਸ ਪੋਸਟ ਲਗਾਉਣ/ਸਕਿਉਰਟੀ ਸਟਾਫ ਲਗਾਉਣ/ ਪੈਟਰੋਲਿੰਗ ਨੂੰ ਵਧਾਉਣ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਹੈ ਜਿਸ ਉਪਰੰਤ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਵਲੋਂ ਸਿਵਲ ਹਸਪਤਾਲ ਅੰਮਿ੍ਰਤਸਰ ਵਿਖੇ ਸਟਾਫ ਦੀ ਸੁਰੱਖਿਆ ਲਈ ਇਕ ਸਬ ਇੰਸਪੈਕਟਰ ਸਮੇਤ 8 ਕਰਮਚਾਰੀਆਂ ਦੀ ਤੈਨਾਤੀ ਵੀ ਕਰ ਦਿੱਤੀ ਗਈ ਹੈ।ਉਨ੍ਹਾਂ ਪੀ.ਸੀ.ਐਮ.ਐਸ ਸਪੈਸ਼ਲਿਸਟ ਡਾਕਟਰਾਂ ਦੀ ਐਸੋਸੀਏਸ਼ਨ ਨੂੰ ਭਰੋਸਾ ਦਵਾਉਂਦਿਆ ਕਿਹਾ ਕਿ ਸੂਬੇ ਦੇ ਬਾਕੀ ਸਿਵਲ ਹਸਪਤਾਲਾਂ ਵਿੱਚ ਵੀ ਰਾਤ ਦੀਆਂ ਐਮਰਜੈਂਸੀ ਸੇਵਾਵਾਂ ਲਈ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ ਅਤੇ ਜਲਦ ਹੀ ਸਿਵਲ ਹਸਪਤਾਲਾਂ ਵਿਚ ਸੁਰੱਖਿਆ ਦੇ ਪੱਕੇ ਤੌਰ ਦੇ ਪੁੱਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਡਾਕਟਰ, ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਬਿਨ੍ਹਾਂ ਕਿਸੇ ਦਬਾਅ ਤੋਂ ਆਪਣੀਆਂ ਸੇਵਾਵਾਂ ਮਰੀਜ਼ਾਂ ਨੂੰ ਮੁਹੱਈਆ ਕਰਵਾ ਸਕਣ।ਇਸ ਮੌਕੇ ’ਤੇ ਡਾ. ਜਸਵੰਤ ਸਿੰਘ, ਡਾ. ਵਿਨੈ ਭਗਤ, ਡਾ. ਬਲਜੀਤ ਕੌਰ, ਡਾ. ਸੰਜੀਵ ਕੰਬੋਜ, ਡਾ. ਸੰਦੀਪ ਗਿੱਲ, ਡਾ. ਬੌਬੀ ਗੋਲਾਟੀ, ਡਾ. ਗਗਨਦੀਪ ਸਿੰਘ, ਡਾ. ਸੁਰਿੰਦਰ ਕੌਰ ਤੇ ਹੋਰ ਸੀਨੀਅਰ ਡਾਕਟਰ ਹਾਜ਼ਰ ਸਨ।

Previous Post

ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਦੇ ਮਿਆਰ ਦਾ ਪ੍ਰਗਟਾਵਾ ਕਰਦੇ ਸਕਿੱਟਾਂ ਰਾਹੀਂ ਸੋਸ਼ਲ ਮੀਡੀਆਂ ’ਤੇ ਪ੍ਰਭਾਵੀ ਪ੍ਰਚਾਰ

Next Post

ਪੰਜਾਬ ਦੇ 16 ਸ਼ਹਿਰਾਂ ਵਿੱਚ 55.92 ਲੱਖ ਮੀਟਰਕ ਟਨ ਰਹਿੰਦ-ਖੂੰਹਦ ਦੇ ਬਾਇਓ-ਪ੍ਰਬੰਧਨ ਲਈ 475 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੰਜਾਬ ਦੇ 16 ਸ਼ਹਿਰਾਂ ਵਿੱਚ 55.92 ਲੱਖ ਮੀਟਰਕ ਟਨ ਰਹਿੰਦ-ਖੂੰਹਦ ਦੇ ਬਾਇਓ-ਪ੍ਰਬੰਧਨ ਲਈ 475 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

ਪੰਜਾਬ ਦੇ 16 ਸ਼ਹਿਰਾਂ ਵਿੱਚ 55.92 ਲੱਖ ਮੀਟਰਕ ਟਨ ਰਹਿੰਦ-ਖੂੰਹਦ ਦੇ ਬਾਇਓ-ਪ੍ਰਬੰਧਨ ਲਈ 475 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

Recommended

ਨਿਊਜ਼ੀਲੈਂਡ ਪੁਲਿਸ ਅੱਤਵਾਦੀ ’ਤੇ ਰੱਖਦੀ ਸੀ ਨਿਗ੍ਹਾ, ਕੀਤੀ ਹਰਕਤ ਕੀਤੀ ਤਾਂ ਮਾਰੀ ਗੋਲੀ

ਨਿਊਜ਼ੀਲੈਂਡ ਪੁਲਿਸ ਅੱਤਵਾਦੀ ’ਤੇ ਰੱਖਦੀ ਸੀ ਨਿਗ੍ਹਾ, ਕੀਤੀ ਹਰਕਤ ਕੀਤੀ ਤਾਂ ਮਾਰੀ ਗੋਲੀ

September 3, 2021
ਪੰਜਾਬ ਵਜ਼ਾਰਤ ਵੱਲੋਂ 1875 ਨਵੀਆਂ ਅਸਾਮੀਆਂ ਸਿਰਜਣ ਅਤੇ ਕਾਰਜਕੁਸ਼ਲਤਾ ਵਧਾਉਣ ਲਈ 5 ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਹਰੀ ਝੰਡੀ

ਪੰਜਾਬ ਵਜ਼ਾਰਤ ਵੱਲੋਂ 1875 ਨਵੀਆਂ ਅਸਾਮੀਆਂ ਸਿਰਜਣ ਅਤੇ ਕਾਰਜਕੁਸ਼ਲਤਾ ਵਧਾਉਣ ਲਈ 5 ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਹਰੀ ਝੰਡੀ

February 20, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In