• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸਿਹਤ ਮੰਤਰੀ ਨੇ ਫਰਜ਼ੀ ਮ੍ਰਿਤਕਾਂ ਦੀ ਥਾਂ 6 ਵਾਰਿਸਾਂ ਨੁੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ਵਿਚ 5 ਕਰਮਚਾਰੀਆਂ ਨੂੰ ਕੀਤਾ ਮੁਅੱਤਲ

Asli Punjabi by Asli Punjabi
March 16, 2021
in Health, Punjab
0
ਸਿਹਤ ਮੰਤਰੀ ਨੇ ਫਰਜ਼ੀ ਮ੍ਰਿਤਕਾਂ ਦੀ ਥਾਂ 6 ਵਾਰਿਸਾਂ ਨੁੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ਵਿਚ 5 ਕਰਮਚਾਰੀਆਂ ਨੂੰ ਕੀਤਾ ਮੁਅੱਤਲ
586
SHARES
3.3k
VIEWS
Share on FacebookShare on TwitterShare on Whatsapp

You might also like

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਤਰਨਤਾਰਨ ਵਿੱਚ ਫਰਜ਼ੀ ਮ੍ਰਿਤਕਾਂ ਦੀ ਥਾਂ 6 ਵਾਰਿਸਾਂ ਨੁੰ ਸਰਕਾਰੀ ਨੌਕਰੀ ਦੇਣ ਸਬੰਧੀ ਮਾਮਲੇ ਤੇ ਕਾਰਵਾਈ ਕਰਦਿਆਂ ਅੱਜ 5 ਅਧਿਕਾਰੀਆਂ/ਕਰਮਚਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।ਜਿਲ੍ਹਾ ਤਰਨ ਤਾਰਨ ਦੇ ਸਿਹਤ ਵਿਭਾਗ ਵਿਖੇ ਫਰਜੀ ਮ੍ਰਿਤਕਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇਣ ਸਬੰਧੀ ਪੜਤਾਲ ਵਿੱਚ ਇਹ ਸਾਹਮਣੇ ਆਇਆ ਹੈ ਕਿ ਕੁੱਲ 6 ਵਿਅਕਤੀਆਂ ਨੂੰ ਤਰਸ ਦੇ ਅਧਾਰਤੇ ਨੌਕਰੀ ਦਿੱਤੀ ਗਈ। ਇਨ੍ਹਾਂ ਵਾਰਿਸਾਂ ਵੱਲੋਂ ਪੇਸ਼ ਕੀਤੇ ਗਏ ਸਰਟੀਫਿਕੇਟ ਦੀ ਵੇਰੀਫੀਕੇਸ਼ਨ ਕਰਵਾਏ ਜਾਣ ਤੇ ਇਨ੍ਹਾਂ ਸਰਟੀਫਿਕੇਟ ਦੇ ਗਲਤ/ਜਾਅਲੀ ਹੋਣ ਬਾਰੇ ਪਤਾ ਲੱਗਾ ਜਿਸ ਉਪਰੰਤ ਇਨ੍ਹਾਂ ਦੀ ਸੇਵਾਵਾਂ ਬਰਖਾਸਤ ਕਰ ਦਿੱਤੀਆਂ ਗਈਆਂ। ਜਿਸ `ਤੇ ਕਾਰਵਾਈ ਕਰਦਿਆਂ ਡਾਕਟਰ ਨਵੀਨ ਖੁੰਗਰ, ਐਸ.ਐਮ.ਓ., ਹਰਦਵਿੰਦਰ ਸਿੰਘ, ਸੀਨੀਅਰ ਸਹਾਇਕ, ਦਫ਼ਤਰ ਸਿਵਲ ਸਰਜਨ, ਤਰਨ ਤਾਰਨ ਆਰਜੀ ਡਿਊਟੀ ਸੀ.ਐਚ.ਸੀ. ਮਿਆਂਵਿੰਡ, ਰਵਿੰਦਰਪਾਲ ਸਿੰਘ ਸੀਨੀਅਰ ਸਹਾਇਕ, ਦਲਜੀਤ ਸਿੰਘ, ਸੁਪਰਡੈੰਟ, ਅਤੇ ਜਸਵਿੰਦਰ ਸਿੰਘ, ਸੀਨੀਅਰ ਸਹਾਇਕ, ਦਫ਼ਤਰ ਸਿਵਲ ਸਰਜਨ, ਤਰਨਤਾਰਨ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੂਰਵਲੇ ਸਿਵਲ ਸਰਜਨ, ਤਰਨ ਤਾਰਨ ਡਾ. ਅਨੂਪ ਕੁਮਾਰ (ਰਿਟਾਇਰਡ) ਵਿਰੁੱਧ ਵੀ ਸਹੀ ਤਰੀਕੇ ਨਾਲ ਡਿਊਟੀ ਨਾ ਕਰਨ ਕਰਕੇ ਕਾਰਵਾਈ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ ਅਤੇ ਪੜਤਾਲ ਰਿਪੋਰਟ ਵਿੱਚ ਮੁੱਖ ਰੂਪ ਵਿੱਚ ਪਾਏ ਗਏ ਦੋਸ਼ੀ ਕਰਮਚਾਰੀਆਂ/ਅਧਿਕਾਰੀਆਂ ਵਿਰੁੱਧ ਫੌਜਦਾਰੀ ਕੇਸ ਦਰਜ ਕਰਨ ਹਿੱਤ ਡਾਇਰੈਕਟਰ, ਸਿਹਤ ਸੇਵਾਵਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Previous Post

400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ 20 ਮਾਰਚ ਨੂੰ ਆਰੰਭ ਹੋਵੇਗਾ ਨਗਰ ਕੀਰਤਨ-ਬੀਬੀ ਜਗੀਰ ਕੌਰ

Next Post

ਬਲਬੀਰ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ

Asli Punjabi

Asli Punjabi

Related Posts

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

by Asli Punjabi
June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

by Asli Punjabi
June 11, 2025
ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ
Punjab

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

by Asli Punjabi
June 11, 2025
ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ
Punjab

ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ

by Asli Punjabi
June 11, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
Next Post
ਬਲਬੀਰ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ

ਬਲਬੀਰ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ

Recommended

ਰਾਹੁਲ ਗਾਂਧੀ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ

ਰਾਹੁਲ ਗਾਂਧੀ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ

January 27, 2022
ਹਰਿਆਣਾ ਸਰਕਾਰ ਤੁਹਾਡੀ ਹਰ ਮਦਦ ਲਈ ਤਿਆਰ – ਮੁੱਖ ਮੰਤਰੀ

ਹਰਿਆਣਾ ਸਰਕਾਰ ਤੁਹਾਡੀ ਹਰ ਮਦਦ ਲਈ ਤਿਆਰ – ਮੁੱਖ ਮੰਤਰੀ

April 21, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In